By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਮੇਅਰ ਦੀ ਅਗਵਾਈ ‘ਚ ਲੋਕਾਂ ਨੇ ਨਸ਼ਿਆਂ ਵਿਰੁੱਧ ਡਟਣ ਦਾ ਲਿਆ ਸੰਕਲਪ:ਐੱਸਐੱਚਓ ਬਲਵਿੰਦਰ ਸਿੰਘ ਨੇ ਕਿਹਾ-ਨਸ਼ਾ ਕੋਹੜ ਹੈ, ਇਸ ਨੂੰ ਖਤਮ ਕਰਨ ਲਈ ਪੁਲਸ ਦਾ ਸਾਥ ਦਿਓ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਮੇਅਰ ਦੀ ਅਗਵਾਈ ‘ਚ ਲੋਕਾਂ ਨੇ ਨਸ਼ਿਆਂ ਵਿਰੁੱਧ ਡਟਣ ਦਾ ਲਿਆ ਸੰਕਲਪ:ਐੱਸਐੱਚਓ ਬਲਵਿੰਦਰ ਸਿੰਘ ਨੇ ਕਿਹਾ-ਨਸ਼ਾ ਕੋਹੜ ਹੈ, ਇਸ ਨੂੰ ਖਤਮ ਕਰਨ ਲਈ ਪੁਲਸ ਦਾ ਸਾਥ ਦਿਓ
Jalandhar

ਮੇਅਰ ਦੀ ਅਗਵਾਈ ‘ਚ ਲੋਕਾਂ ਨੇ ਨਸ਼ਿਆਂ ਵਿਰੁੱਧ ਡਟਣ ਦਾ ਲਿਆ ਸੰਕਲਪ:ਐੱਸਐੱਚਓ ਬਲਵਿੰਦਰ ਸਿੰਘ ਨੇ ਕਿਹਾ-ਨਸ਼ਾ ਕੋਹੜ ਹੈ, ਇਸ ਨੂੰ ਖਤਮ ਕਰਨ ਲਈ ਪੁਲਸ ਦਾ ਸਾਥ ਦਿਓ

Talk Hindustan
Last updated: 2023/09/04 at 10:10 PM
Talk Hindustan
Share
2 Min Read
ਮੇਅਰ ਦੀ ਅਗਵਾਈ ‘ਚ ਲੋਕਾਂ ਨੇ ਨਸ਼ਿਆਂ ਵਿਰੁੱਧ ਡਟਣ ਦਾ ਲਿਆ ਸੰਕਲਪ:ਐੱਸਐੱਚਓ ਬਲਵਿੰਦਰ ਸਿੰਘ ਨੇ ਕਿਹਾ-ਨਸ਼ਾ ਕੋਹੜ ਹੈ, ਇਸ ਨੂੰ ਖਤਮ ਕਰਨ ਲਈ ਪੁਲਸ ਦਾ ਸਾਥ ਦਿਓ
SHARE

ਕਪੂਰਥਲਾ (ਗੌਰਵ ਮੜੀਆ ) ਹੈਰੀਟੇਜ ਸਿਟੀ ਕਪੂਰਥਲਾ ‘ਚ ਨਸ਼ਿਆਂ ਦੀ ਤਸਕਰੀ ਨੂੰ ਖਤਮ ਕਰਨ ਦੇ ਮਕਸਦ ਨਾਲ ਪੁਲਸ ਪ੍ਰਸ਼ਾਸਨ ਵਲੋਂ ਸੋਮਵਾਰ ਨੂੰ ਵਾਰਡ ਨੰਬਰ 3 ‘ਚ ਨਗਰ ਨਿਗਮ ਦੀ ਮੇਅਰ ਕੁਲਵੰਤ ਕੌਰ ਦੀ ਰਿਹਾਇਸ਼ ਤੇ ਮੀਟਿੰਗ ਕੀਤੀ ਗਈ।ਮੇਅਰ ਕੁਲਵੰਤ ਕੌਰ ਦੀ ਅਗਵਾਈ ‘ਚ ਹੋਈ ਮੀਟਿੰਗ ‘ਚ ਐਸ.ਐਚ.ਓ ਥਾਣਾ ਅਰਬਨ ਸਟੇਟ ਬਲਵਿੰਦਰ ਸਿੰਘ ਨੇ ਨਸ਼ਿਆਂ ਦੇ ਖਾਤਮੇ ਲਈ ਹਾਜ਼ਰ ਲੋਕਾਂ ਤੋਂ ਸੁਝਾਅ ਮੰਗੇ।ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਸੁਝਾਅ ਲੈਣ ਉਪਰੰਤ ਐਸ.ਐਚ.ਓ ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਖਤਮ ਕਰਨ ਲਈ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ,ਉਸ ਤਹਿਤ ਸ਼ਹਿਰ ਨੂੰ ਨਸ਼ਾ ਮੁਕਤ ਕਰਨਾ ਹੈ |ਨਸ਼ਿਆਂ ਨੂੰ ਖਤਮ ਕਰਨ ਲਈ ਤੁਹਾਡਾ ਸਹਿਯੋਗ ਜ਼ਰੂਰੀ ਹੈ।

ਪੁਲਿਸ ਵੀ ਤੁਹਾਡਾ ਸਾਥ ਦੇਵੇਗੀ।ਪੁਲਿਸ ਨਸ਼ਾ ਛੱਡਣ ਵਾਲੇ ਦਾ ਇਲਾਜ ਵੀ ਕਰਵਾਏਗੀ।ਮੇਅਰ ਕੁਲਵੰਤ ਕੌਰ ਨੇ ਕਿਹਾ ਕਿ ਨਸ਼ਾ ਇੱਕ ਕੋਹੜ ਹੈ।ਜੋ ਸਾਡੀ ਨੌਜਵਾਨੀ ਨੂੰ ਤਬਾਹ ਕਰ ਰਿਹਾ ਹੈ।ਸਾਨੂੰ ਸਾਰਿਆਂ ਨੂੰ ਪੁਲਿਸ ਦਾ ਸਾਥ ਦੇਣਾ ਚਾਹੀਦਾ ਹੈ।ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਪੁਲਿਸ ਪ੍ਰਸ਼ਾਸ਼ਨ ਨੂੰ ਸੂਚਿਤ ਕਰਨਾ ਚਾਹੀਦਾ ਹੈ।ਉਨਾਂ ਕਿਹਾ ਕਿ ਨਸ਼ੇ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ।ਮੇਅਰ ਕੁਲਵੰਤ ਕੌਰ ਨੇ ਸਾਰੀਆਂ ਨੂੰ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਪੁਲਿਸ ਨੂੰ ਸੂਚਿਤ ਕਰਨ ਦਾ ਸੰਕਲਪ ਦਵਾਈਆਂ ਤਾਂ ਜੋ ਨਸ਼ੇ ਦੀ ਬਿਮਾਰੀ ਨੂੰ ਜੜੋਂ ਪੁੱਟਿਆ ਜਾ ਸਕੇ।

.ਇਸ ਮੌਕੇ ਪੀ.ਸੀ.ਆਰ ਇੰਚਾਰਜ ਦਰਸ਼ਨ ਸਿੰਘ,ਏ.ਐਸ.ਆਈ ਗੁਰਬਚਨ, ਸਿੰਘ,ਕਾਂਗਰਸੀ ਆਗੂ ਰਾਜਬੀਰ ਸਿੰਘ ਬਾਵਾ,ਦੀਪਕ ਲੱਕੀ,ਸ਼ਿਵ ਸੈਨਾ ਬਾਲਾ ਸਾਹਿਬ ਊਧਵ ਠਾਕਰੇ ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਯੋਗੇਸ਼ ਸੋਨੀ, ਰਾਜੇਸ਼ ਭਗਤ, ਜੋਤੀ ਮਹਿੰਦਰੂ, ਮੋਹਨ ਲਾਲ, ਹਰਮੋਹਨ ਸਿੰਘ, ਇੰਦਰਜੀਤ ਸ਼ਰਮਾ, ਇੰਦਰਪਾਲ ਮਨਚੰਦਾ, ਮੰਗਲ ਸਿੰਘ, ਦਲਬੀਰ ਸਿੰਘ, ਸੁਖਦੀਪ ਸਿੰਘ, ਸਤਨਾਮ ਸਿੰਘ, ਪਾਲਾ, ਸੋਨੂੰ, ਰਵਿੰਦਰ ਸੂਦ, ਸੁਖਵਿੰਦਰ ਹੈਪੀ, ਸੁਨੀਲ ਕੁਮਾਰ, ਰਮਨੀਕ, ਟਵਿੰਕਲ, ਅਮਿਤ, ਕਰਨ ਚੰਦ, ਸਤਪਾਲ ਆਦਿ ਹਾਜ਼ਰ ਸਨ।

Share This Article
Facebook Twitter Whatsapp Whatsapp Telegram Copy Link
Share
Previous Article केएमवी में राज्यपाल पंजाब बनवारीलाल पुरोहित ने उधमिता प्रोत्साहन सम्मेलन के दौरान किया दौरा, उभरते हुए उद्यमियों को किया सम्मानित केएमवी में राज्यपाल पंजाब बनवारीलाल पुरोहित ने उधमिता प्रोत्साहन सम्मेलन के दौरान किया दौरा, उभरते हुए उद्यमियों को किया सम्मानित
Next Article देश के हित में एक देश,एक चुनाव शानदार कदम-रणजीत सिंह खोजेवाल देश के हित में एक देश,एक चुनाव शानदार कदम-रणजीत सिंह खोजेवाल
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?