By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਅਮਰ ਸ਼ਹੀਦ ਲਾਲਾ ਜਗਤ ਨਰਾਇਣ ਦੀ ਯਾਦ ਵਿਚ ਲਗਾਇਆ ਗਿਆ ਖੂਨਦਾਨ ਕੈਂਪ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਅਮਰ ਸ਼ਹੀਦ ਲਾਲਾ ਜਗਤ ਨਰਾਇਣ ਦੀ ਯਾਦ ਵਿਚ ਲਗਾਇਆ ਗਿਆ ਖੂਨਦਾਨ ਕੈਂਪ
Jalandhar

ਅਮਰ ਸ਼ਹੀਦ ਲਾਲਾ ਜਗਤ ਨਰਾਇਣ ਦੀ ਯਾਦ ਵਿਚ ਲਗਾਇਆ ਗਿਆ ਖੂਨਦਾਨ ਕੈਂਪ

Talk Hindustan
Last updated: 2023/09/06 at 7:53 PM
Talk Hindustan
Share
1 Min Read
ਅਮਰ ਸ਼ਹੀਦ ਲਾਲਾ ਜਗਤ ਨਰਾਇਣ ਦੀ ਯਾਦ ਵਿਚ ਲਗਾਇਆ ਗਿਆ ਖੂਨਦਾਨ ਕੈਂਪ
SHARE

ਕਪੂਰਥਲਾ ( ਗੌਰਵ ਮੜੀਆ )  ਦੇਸ਼,ਧਰਮ,ਅਤੇ ਸਮਾਜ ਦੀ ਸੇਵਾ ਕਰਦੇ ਹੋਏ ਸ਼ਹੀਦ ਹੋਣ ਵਾਲਿਆਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ।ਇਹ ਗੱਲਾਂ ਬੁੱਧਵਾਰ ਨੂੰ ਅਮਰ ਸ਼ਹੀਦ ਲਾਲਾ ਜਗਤ ਨਰਾਇਣ ਜੀ ਦੀ ਬਰਸੀ ਤੇ ਸੀਨੀਅਰ ਪੱਤਰਕਾਰ ਲਾਜਪਤ ਮਲਹੋਤਰਾ ਦੀ ਦੇਖਰੇਖ ਚ ਪੀਟੀਯੂ ਯੁਨਿਵਰਸਿਟੀ ਵਿਖੇ ਆਯੋਜਿਤ ਖੂਨਦਾਨ ਕੈਂਪ ਵਿੱਚ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਹੀਆਂ ਇਸ ਇਸ ਮੋਕੇ ਡੀਐਸਪੀ ਅਮਰੀਕ ਸਿੰਘ ਚਾਹਲ ਉਚੇਚੇ ਤੋਰ ਤੇ ਪੁੱਜੇ ਤੇ ਸ਼ਹੀਦ ਲਾਲਾ ਜੀ ਦੀ ਪ੍ਰਤਿਮਾ ਅੱਗੇ ਫੁੱਲ ਅਰਪਿਤ ਕੀਤੇ

ਇਸ ਮੌਕੇ ਅਮਰ ਸ਼ਹੀਦ ਲਾਲਾ ਜਗਤ ਨਰਾਇਣ ਜੀ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਖੋਜੇਵਾਲ ਨੇ ਕਿਹਾ ਕਿ ਅਮਰ ਸ਼ਹੀਦ ਲਾਲਾ ਜਗਤ ਨਰਾਇਣ ਵਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਦਿੱਤੀ ਗਈ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਮਰ ਸ਼ਹੀਦ ਲਾਲਾ ਜਗਤ ਨਰਾਇਣ ਜੀ ਨੇ ਆਪਣੇ ਜੀਵਨ ਵਿੱਚ ਦੇਸ਼ ਲਈ 2 ਅਹਿਮ ਲੜਾਈਆਂ ਲੜੀਆਂ ਹਨ,ਜਿਨ੍ਹਾਂ ਵਿੱਚ ਪਹਿਲੀ ਲੜਾਈ ਬਤੋਰ ਸੁਤੰਤਰਤਾ ਸੈਨਾਨੀ ਦੇਸ਼ ਦੀ ਆਜ਼ਾਦੀ ਲਈ ਅਤੇ ਉਸਦੇ ਬਾਅਦ ਕਲਮ ਦੀ ਤਾਕਤ ਨਾਲ ਅੱਤਵਾਦ ਦੇ ਖਿਲਾਫ ਲੜਾਈ ਲੜਦੇ ਹੋਏ ਉਹ ਸ਼ਹਾਦਤ ਨੂੰ ਪ੍ਰਾਪਤ ਹੋ ਗਏ।

ਇਸ ਮੌਕੇ ਖੂਨਦਾਨੀਆਂ ਨੂੰ ਡੀ ਐਸ ਪੀ ਅਮਰੀਕ ਸਿੰਘ ਚਾਹਲ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਆਪਣੇ ਕਰ ਕਮਲਾ ਨਾਲ ਸਰਟੀਫਿਕੇਟ ਵੀ ਤਕਸੀਮ ਕੀਤੇ

Share This Article
Facebook Twitter Whatsapp Whatsapp Telegram Copy Link
Share
Previous Article द ओपन डोर चर्च द्वारा जालंधर में भव्य मसीही कार्यक्रम “छुटकारे दा परब” शानो शौकत से हुआ आयोजित द ओपन डोर चर्च द्वारा जालंधर में भव्य मसीही कार्यक्रम “छुटकारे दा परब” शानो शौकत से हुआ आयोजित
Next Article ਭਾਰਤੀ ਆਮ ਜਨਤਾ ਪਾਰਟੀ ਵਲੋਂ ਨਸ਼ੇ ਦੇ ਵਿਰੋਧ ਵਿਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ ਭਾਰਤੀ ਆਮ ਜਨਤਾ ਪਾਰਟੀ ਵਲੋਂ ਨਸ਼ੇ ਦੇ ਵਿਰੋਧ ਵਿਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?