By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਖੁਸ਼ਹਾਲ ਅਤੇ ਕਾਮਯਾਬ ਜਿੰਦਗੀ ਲਈ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਤੇ ਚਲਿਆ ਜਾਵੇ : ਖੋਜੇਵਾਲ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਖੁਸ਼ਹਾਲ ਅਤੇ ਕਾਮਯਾਬ ਜਿੰਦਗੀ ਲਈ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਤੇ ਚਲਿਆ ਜਾਵੇ : ਖੋਜੇਵਾਲ
Jalandhar

ਖੁਸ਼ਹਾਲ ਅਤੇ ਕਾਮਯਾਬ ਜਿੰਦਗੀ ਲਈ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਤੇ ਚਲਿਆ ਜਾਵੇ : ਖੋਜੇਵਾਲ

Talk Hindustan
Last updated: 2023/09/08 at 9:38 PM
Talk Hindustan
Share
2 Min Read
ਖੁਸ਼ਹਾਲ ਅਤੇ ਕਾਮਯਾਬ ਜਿੰਦਗੀ ਲਈ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਤੇ ਚਲਿਆ ਜਾਵੇ : ਖੋਜੇਵਾਲ
SHARE

ਕਪੂਰਥਲਾ(ਗੌਰਵ ਮੜੀਆ )ਜਦੋਂ ਧਰਤੀ ਤੇ ਪਾਪ ਹੱਦ ਤੋਂ ਵੱਧ ਜਾਂਦੇ ਹਨ ਤਾਂ ਧਰਤੀ ਪਰਮ-ਪਿਤਾ ਨੂੰ ਇਨ੍ਹਾਂ ਪਾਪਾਂ ਦੇ ਬੋਝ ਤੋਂ ਮੁਕਤ ਹੋਣ ਲਈ ਪੁਕਾਰਦੀ ਹੈ।ਇਹ ਪੁਕਾਰ ਜਦੋਂ ਪਰਮਾਤਮਾ ਤਕ ਪਹੁੰਚਦੀ ਹੈ ਤਾਂ ਕੋਈ ਨਾ ਕੋਈ ਅਵਤਾਰ ਇਸ ਧਰਤੀ ਤੇ ਆਉਂਦਾ ਹੈ ਤੇ ਪਾਪੀਆਂ ਦਾ ਨਾਸ਼ ਕਰ ਕੇ ਲੋਕਾਈ ਨੂੰ ਦੁੱਖਾਂ ਤੋਂ ਛੁਟਕਾਰਾ ਦਿਵਾਉਂਦਾ ਹੈ।ਉਪਰੋਕਤ ਗੱਲਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ਤੇ ਵੱਖ ਵੱਖ ਮੰਦਿਰਾਂ ਨਤਮਸਤਕ ਮੋਹ ਮੌਕੇ ਕਹਿਆ।

ਉਨ੍ਹਾਂ ਨੇ ਕਿਹਾ ਕਿ ਜਨਮ ਅਸ਼ਟਮੀ ਦਾ ਤਿਉਹਾਰ ਦੇਸ਼ ਭਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਮਨੁੱਖਤਾ ਨੂੰ ਕੰਸ ਤੇ ਹੋਰ ਅਤਿਆਚਾਰੀਆਂ ਤੋਂ ਮੁਕਤੀ ਦਿਵਾਉਣ ਲਈ ਦੁਆਪਰ ਯੁੱਗ ਵਿਚ ਭਗਵਾਨ ਸ਼੍ਰੀ ਕ੍ਰਿਸ਼ਨ ਨੇ ਅਵਤਾਰ ਧਾਰਿਆ । ਉਹ ਨਿਸ਼ਕਾਮ ਕਰਮਯੋਗੀ, ਆਦਰਸ਼ ਫਲਸਫ਼ੇ ਦੇ ਧਾਰਨੀ,ਅਸੀਮ ਦੈਵੀ ਸ਼ਕਤੀਆਂ ਦੇ ਮਾਲਕ ਤੇ ਸਰਬੋਤਮ ਪੁਰਖ ਮੰਨੇ ਜਾਂਦੇ ਹਨ।ਖੋਜੇਵਾਲ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਖੁਸ਼ਹਾਲ ਅਤੇ ਕਾਮਯਾਬ ਜਿੰਦਗੀ ਲਈ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਤੇ ਚਲਿਆ ਜਾਵੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਵਲੋਂ ਪਿਆਰ ਅਤੇ ਦਇਆ ਦੇ ਉਪਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਇਆ ਜਾਵੇ ਅਤੇ ਸੂਬੇ ਤੇ ਜ਼ਿਲ੍ਹੇ ਨੂੰ ਅੱਗੇ ਲੈ ਕੇ ਜਾਣ ਲਈ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਲੋਕਾਂ ਨੂੰ ਹਰ ਤਿਉਹਾਰ ਪੂਰੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਮਨਾਉਣ ਦਾ ਸੱਦਾ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਤਿਉਹਾਰ ਭਰਾਤਰੀ ਪਿਆਰ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਾਡੀ ਜਿੰਦਗੀ ਵਿੱਚ ਖੁਸ਼ਹਾਲੀ ਲਿਆਉਣ ਤੋਂ ਇਲਾਵਾ ਮਾਨਵਤਾ ਦੀ ਸੇਵਾ ਅਤੇ ਸਮਾਜਿਕ ਕਦਰਾਂ ਕੀਮਤਾਂ ਨੂੰ ਵੀ ਮਜ਼ਬੂਤ ਕਰਦੇ ਹਨ।ਇਸ ਮੌਕੇ ਭਾਜਪਾ ਜ਼ਿਲ੍ਹਾ ਜਰਨਲ ਸਕੱਤਰ ਐਡਵੋਕੇਟ ਪਿਯੂਸ਼ ਮਨਚੰਦਾ,ਮਾਡਲ ਪ੍ਰਧਾਨ ਰਾਜਿੰਦਰ ਸਿੰਘ ਧੰਜਲ,ਜ਼ਿਲ੍ਹਾ ਉਪ ਪ੍ਰਧਾਨ ਧਰਮਪਾਲ ਮਹਾਜਨ,ਯੂਥ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਜ਼ਿਲ੍ਹਾ ਉਪ ਪ੍ਰਧਾਨ ਵਿੱਕੀ ਗੁਜਰਾਲ,ਰਾਜਨ ਢਿੱਗੀ ਅਤੇ ਮੰਦਿਰ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਹਾਜ਼ਰ ਸਨ।

Share This Article
Facebook Twitter Whatsapp Whatsapp Telegram Copy Link
Share
Previous Article ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 , ਬਲਾਕ ਨੂਰਮਹਿਲ, ਸ਼ਾਹਕੋਟ ਅਤੇ ਲੋਹੀਆਂ ਖਾਸ ਵਿਖੇ ਕਰਵਾਏ ਵੱਖ-ਵੱਖ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 , ਬਲਾਕ ਨੂਰਮਹਿਲ, ਸ਼ਾਹਕੋਟ ਅਤੇ ਲੋਹੀਆਂ ਖਾਸ ਵਿਖੇ ਕਰਵਾਏ ਵੱਖ-ਵੱਖ ਖੇਡ ਮੁਕਾਬਲੇ
Next Article ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਅਤੇ ਸ਼੍ਰੀ ਨੀਲ ਕੰਠ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਜਨ੍ਮਸ਼ਟਮੀ ਦਾ ਦਿਹਾੜਾ ਮਨਾਇਆ ਗਿਆ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਅਤੇ ਸ਼੍ਰੀ ਨੀਲ ਕੰਠ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਜਨ੍ਮਸ਼ਟਮੀ ਦਾ ਦਿਹਾੜਾ ਮਨਾਇਆ ਗਿਆ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?