By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਮਿਲਣ ਕਰਕੇ ਅੱਜ ਦੀ ਹੜਤਾਲ਼ ਕੀਤੀ ਮੁਲਤਵੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਮਿਲਣ ਕਰਕੇ ਅੱਜ ਦੀ ਹੜਤਾਲ਼ ਕੀਤੀ ਮੁਲਤਵੀ
JalandharPunjab

ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਮਿਲਣ ਕਰਕੇ ਅੱਜ ਦੀ ਹੜਤਾਲ਼ ਕੀਤੀ ਮੁਲਤਵੀ

Talk Hindustan
Last updated: 2023/09/11 at 11:39 AM
Talk Hindustan
Share
3 Min Read
ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਮਿਲਣ ਕਰਕੇ ਅੱਜ ਦੀ ਹੜਤਾਲ਼ ਕੀਤੀ ਮੁਲਤਵੀ
SHARE

ਕਪੂਰਥਲਾ (ਗੌਰਵ ਮੜੀਆ)ਨਰਿੰਦਰ ਸਿੰਘ ਚੀਮਾ ਸੂਬਾ ਜਨਰਲ ਸਕੱਤਰ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਡੀ.ਸੀ. ਦਫ਼ਤਰਾਂ ਦੀਆਂ ਕਾਫ਼ੀ ਸਮੇਂ ਤੋਂ ਪੈਂਡਿੰਗ ਮੰਗਾਂ, ਜਿਸ ਵਿੱਚ ਸੁਪਰਡੈਂਟ ਗ੍ਰੇਡ-1, ਸੁਪਰਡੈਂਟ ਗ੍ਰੇਡ-2, ਸੀਨੀਅਰ ਸਹਾਇਕਾਂ, ਸਟੈਨੋਗ੍ਰਾਫ਼ਰਾਂ ਦੀਆਂ ਪਰਮੋਸ਼ਨਾਂ ਅਤੇ ਮੰਗ ਚਾਰਟ ਵਿੱਚ ਦਰਜ ਹੋਰ ਮੰਗਾਂ ਲਈ ਯੂਨੀਅਨ ਵੱਲੋਂ ਮਿਤੀ 11,12,13 ਸਿਤੰਬਰ ਦੀ ਹੜਤਾਲ ਕਰਨ ਦਾ ਫ਼ੈਸਲਾ ਲਿਆ ਸੀ,

ਜਿਸ ਦੇ ਚੱਲਦੇ ਸੁਪਰਡੈਂਟ ਗ੍ਰੇਡ-2 ਦੀਆਂ ਖਾਲੀ ਪਈਆਂ 51 ਪੋਸਟਾਂ ਵਿੱਚੋਂ ਹੁਣ ਤੱਕ ਤਕਰੀਬਨ 9 ਸੁਪਰਡੈਂਟ ਗ੍ਰੇਡ-2 ਪ੍ਰਮੋਟ ਹੋ ਚੁੱਕੇ ਹਨ ਅਤੇ ਬਾਕੀ ਖਾਲੀ 42 ਪੋਸਟਾਂ ਤੇ ਪਰਮੋਸ਼ਨਾਂ ਕਰਨ ਲਈ ਸਰਕਾਰ ਵੱਲੋਂ ਮਿਤੀ 08-09-2023 ਨੂੰ ਸਾਰੇ ਮੰਡਲ ਕਮਿਸ਼ਨਰਜ ਅਤੇ ਸਮੂਹ ਡਿਪਟੀ ਕਮਿਸਨਰਜ਼ ਨੂੰ ਪੱਤਰ ਜਾਰੀ ਕਰਦੇ ਹੋਏ ਇਹ ਪਰਮੋਸ਼ਨਾਂ ਤੁਰੰਤ ਕਰਨ ਦੇ ਹੁਕਮ ਕੀਤੇ ਗਏ ਹਨ।

ਸੁਪਰਡੈਂਟ ਗ੍ਰੇਡ-2 ਦੀਆਂ 9 ਪਰਮੋਸ਼ਨਾਂ ਤਾਂ ਜਰੂਰ ਹੋ ਚੁੱਕੀਆਂ ਹਨ ਪਰ ਮੰਗ ਪੱਤਰ ਵਿੱਚ ਦਰਜ ਬਾਕੀ ਮੰਗਾਂ ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਸੀ।

ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਨੇ ਆਪਣੇ ਸੋਸ਼ਲ ਮੀਡੀਆ ਖਾਤਿਆਂ ਅਤੇ TV ਰਾਹੀਂ ਸਾਰੇ ਕਰਮਚਾਰੀਆਂ ਨੂੰ ਇਹ ਸੰਦੇਸ਼ ਦਿੱਤਾ ਹੈ ਕੇ ਕਰਮਚਾਰੀ ਹੜਤਾਲ ਨਾ ਕਰਕੇ ਉਹਨਾਂ ਨਾਲ ਬਹਿ ਕੇ ਗੱਲ ਕਰਨ।

ਅਸੀਂ ਕਿਸੇ ਵੀ ਤਰਾਂ ਸਰਕਾਰੀ ਦਫ਼ਤਰਾਂ ਦਾ ਕੰਮ ਛੱਡਣ ਨੂੰ ਕਦੀ ਵੀ ਤਰਜੀਹ ਨਹੀ ਦਿੰਦੇ ਪਰ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਾਡੇ ਕੋਲ ਇੱਕੋ-ਇੱਕ ਰਸਤਾ ਮੀਟਿੰਗਾਂ ਕਰਕੇ ਆਪਣੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣਾ ਹੁੰਦਾ ਹੈ, ਜੋ ਕੇ ਕੋਈ ਮੀਟਿੰਗ ਨਾ ਮਿਲਣ ਕਰਕੇ ਹੜਤਾਲ ਦਾ ਫ਼ੈਸਲਾ ਲੈਣਾ ਪਿਆ ਸੀ।

ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਇਸ ਉਸਾਰੂ ਸੋਚ ਨਾਲ, ਕੇ ਹੜਤਾਲ ਕਰਨ ਦੀ ਬਜਾਏ ਸੂਬਾ ਵਾਸੀਆਂ ਦੇ ਦਫ਼ਤਰੀ ਕੰਮ ਤਨਦੇਹੀ ਨਾਲ ਕਰਕੇ ਸੂਬੇ ਨੂੰ ਖੁਸ਼ਹਾਲ ਬਣਾਇਆ ਜਾਵੇ ਅਤੇ ਮੁਲਾਜ਼ਮ ਮੰਗਾਂ ਸੰਬੰਧੀ ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਨਾਲ ਬੈਠ ਕੇ ਗੱਲਬਾਤ ਕੀਤੀ ਜਾਵੇ, ਨਾਲ ਪੂਰੀ ਤਰਾਂ ਸਹਿਮਤੀ ਪ੍ਰਗਟ ਕਰਦੇ ਹੋਏ ਅਤੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਨੂੰ ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸ਼ਾਂ ਮੁਤਾਬਿਕ ਸਰਕਾਰ ਨਾਲ ਮਿਤੀ 11-09-2023 ਦੀ ਮੀਟਿੰਗ ਮਿਲਣ ਕਰਕੇ ਇਹ ਫ਼ੈਸਲਾ ਲਿਆ ਹੈ ਕੇ ਮਿਤੀ 11,12,13 ਸਿਤੰਬਰ ਨੂੰ ਡੀ.ਸੀ. ਦਫ਼ਤਰਾਂ ਵਿੱਚ ਹੜਤਾਲ ਨਹੀਂ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਨੂੰ ਵਿਸ਼ਵਾਸ਼ ਦਿਵਾਉਂਦੇ ਆ ਕੇ ਅਸੀਂ ਤੁਹਾਡੇ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਦਫ਼ਤਰੀ ਕੰਮ ਪੂਰੀ ਤਨਦੇਹੀ ਕਰਦੇ ਰਹਾਂਗੇ।

Share This Article
Facebook Twitter Whatsapp Whatsapp Telegram Copy Link
Share
Previous Article श्रीमद भागवत कथा के उपलष्य में निकाली कलश् यात्रा श्रीमद भागवत कथा के उपलष्य में निकाली कलश् यात्रा
Next Article ਪੁਲਿਸ ਲਾਈਨ ਵਿਖੇ ਲਗਾਏ ਗਏ ਖੂਨ ਦਾਨ ਕੈਂਪ ਦੇ ਦੌਰਾਨ ਖੂਨਦਾਨ  ਕੈੰਪ ਦੌਰਾਨ ਪੁਲਿਸ ਕਰਮੀਆਂ ਨੇ ਕੀਤਾ ਖੂਨਦਾਨ ਪੁਲਿਸ ਲਾਈਨ ਵਿਖੇ ਲਗਾਏ ਗਏ ਖੂਨ ਦਾਨ ਕੈਂਪ ਦੇ ਦੌਰਾਨ ਖੂਨਦਾਨ ਕੈੰਪ ਦੌਰਾਨ ਪੁਲਿਸ ਕਰਮੀਆਂ ਨੇ ਕੀਤਾ ਖੂਨਦਾਨ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?