By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਪਹੁੰਚੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਏ ਸੜਕ ਹਾਦਸੇ ਵਾਲੇ ਸਥਾਨ ਤੇ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਪਹੁੰਚੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਏ ਸੜਕ ਹਾਦਸੇ ਵਾਲੇ ਸਥਾਨ ਤੇ
JalandharPunjab

ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਪਹੁੰਚੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਏ ਸੜਕ ਹਾਦਸੇ ਵਾਲੇ ਸਥਾਨ ਤੇ

Talk Hindustan
Last updated: 2023/09/19 at 7:16 PM
Talk Hindustan
Share
1 Min Read
ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਪਹੁੰਚੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਏ ਸੜਕ ਹਾਦਸੇ ਵਾਲੇ ਸਥਾਨ ਤੇ
SHARE

ਸ੍ਰੀ ਮੁਕਤਸਰ ਸਾਹਿਬ , 19 ਸਤੰਬਰ -ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਨੂੰ ਜਾਣ ਵਾਲੀ ਸੜਕ ਤੇ ਪਿੰਡ ਝਬੇਲਵਾਲੀ ਵਿਖੇ ਉਸ ਥਾਂ ਤੇ ਪੁੱਜੇ ਜਿਥੇ ਅੱਜ ਦੁਪਹਿਰ ਵੇਲੇ ਸਵਾਰੀਆਂ ਨਾਲ ਭਰੀ ਹੋਈ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਕੇ ਨਹਿਰ ਵਿਚ ਜਾ ਡਿੱਗੀ ਸੀ ।

ਘਟਨਾ ਸਥਾਨ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਜੇਕਰ ਟੋਲ ਪਲਾਜ਼ਾ ਵਾਲੇ ਨਹਿਰ ਦੇ ਇਸ ਪੁੱਲ ਨੂੰ ਚੋੜਾ ਕਰਕੇ ਬਣਾ ਦਿੰਦੇ ਤਾਂ ਸ਼ਾਇਦ ਇਹ ਹਾਦਸਾ ਨਾ ਵਾਪਰਦਾ । ਪਰ ਉਹ ਲੋਕਾਂ ਕੋਲੋਂ ਪੈਸੇ ਵਸੂਲਦੇ ਰਹੇ ਪਰ ਆਪਣੀ ਜ਼ੁੰਮੇਵਾਰੀ ਤੋਂ ਭੱਜ ਗਏ । ਉਹਨਾਂ ਨੇ ਇਸ ਘਟਨਾ ਤੇ ਗਹਿਰਾ ਦੁੱਖ ਪ੍ਰਗਟ ਕੀਤਾ ਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ।

Share This Article
Facebook Twitter Whatsapp Whatsapp Telegram Copy Link
Share
Previous Article पंजाब में बड़ा हादसा: तेज रफ़्तार बस नहर में गिरी, आठ लोगों की मौत पंजाब में बड़ा हादसा: तेज रफ़्तार बस नहर में गिरी, आठ लोगों की मौत
Next Article डीसी द्वारा हाईवे अथारिटी को 15 दिनों में निर्माण अधीन दकोहा अंडर पास में दोनों तरफ़ सर्विस लेनज़ बनाने के आदेश डीसी द्वारा हाईवे अथारिटी को 15 दिनों में निर्माण अधीन दकोहा अंडर पास में दोनों तरफ़ सर्विस लेनज़ बनाने के आदेश
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?