By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ 28 ਸਤੰਬਰ ਦੇ ਰੇਲ ਧਰਨੇ ਦੀਆਂ ਤਿਆਰੀਆਂ ਮੁਕੰਮਲ, ਬੇਤਰਤੀਬੇ ਬਣ ਰਹੇ ਹਾਈਵੇ ਦਾ ਜਥੇਬੰਦੀ ਵੱਲੋ ਕੀਤਾ ਜਾਵੇਗਾ ਸਖ਼ਤ ਵਿਰੋਧ— ਸੁਖਵਿੰਦਰ ਸਿੰਘ ਸਭਰਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ 28 ਸਤੰਬਰ ਦੇ ਰੇਲ ਧਰਨੇ ਦੀਆਂ ਤਿਆਰੀਆਂ ਮੁਕੰਮਲ, ਬੇਤਰਤੀਬੇ ਬਣ ਰਹੇ ਹਾਈਵੇ ਦਾ ਜਥੇਬੰਦੀ ਵੱਲੋ ਕੀਤਾ ਜਾਵੇਗਾ ਸਖ਼ਤ ਵਿਰੋਧ— ਸੁਖਵਿੰਦਰ ਸਿੰਘ ਸਭਰਾ
Jalandhar

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ 28 ਸਤੰਬਰ ਦੇ ਰੇਲ ਧਰਨੇ ਦੀਆਂ ਤਿਆਰੀਆਂ ਮੁਕੰਮਲ, ਬੇਤਰਤੀਬੇ ਬਣ ਰਹੇ ਹਾਈਵੇ ਦਾ ਜਥੇਬੰਦੀ ਵੱਲੋ ਕੀਤਾ ਜਾਵੇਗਾ ਸਖ਼ਤ ਵਿਰੋਧ— ਸੁਖਵਿੰਦਰ ਸਿੰਘ ਸਭਰਾ

Talk Hindustan
Last updated: 2023/09/21 at 5:53 PM
Talk Hindustan
Share
2 Min Read
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ 28 ਸਤੰਬਰ ਦੇ ਰੇਲ ਧਰਨੇ ਦੀਆਂ ਤਿਆਰੀਆਂ ਮੁਕੰਮਲ, ਬੇਤਰਤੀਬੇ ਬਣ ਰਹੇ ਹਾਈਵੇ ਦਾ ਜਥੇਬੰਦੀ ਵੱਲੋ ਕੀਤਾ ਜਾਵੇਗਾ ਸਖ਼ਤ ਵਿਰੋਧ— ਸੁਖਵਿੰਦਰ ਸਿੰਘ ਸਭਰਾ
SHARE

ਜਲੰਧਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ਅਤੇ ਜਿਲਾ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਦੀ ਅਗਵਾਈ ਵਿੱਚ ਜਲੰਧਰ ਜਿਲੇ ਵੱਲੋ ਪਿੰਡ ਪੂਨੀਆਂ ਦਾਣਾ ਮੰਡੀ ਵਿਖੇ ਭਰਵਾਂ ਇਕੱਠ ਕਰਕੇ ਭਾਰਤ ਮਾਲਾ ਪ੍ਰੋਜੇਕਟ ਤਹਿਤ ਬਣ ਰਹੇ ਬੇਤਰਤੀਬੇ ਜੰਮੂ ਕੱਟੜਾਂ ਐਕਸਪ੍ਰੈਸ ਵੇਅ ਦਾ ਸਖ਼ਤ ਵਿਰੋਧ ਕੀਤਾ ਗਿਆ ਅਤੇ 28 ਸਤੰਬਰ ਦੇ ਰੇਲ ਧਰਨੇ ਸਬੰਧੀ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ।

ਇਸ ਮੋਕੇ ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ,ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ,ਜਿਲਾ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ,ਜਿਲਾ ਸਕੱਤਰ ਜਰਨੈਲ ਸਿੰਘ ਰਾਮੇ ,ਜਿਲਾ ਖਜਾਨਚੀ ਜਗਦੀਸ਼ ਪਾਲ ਸਿੰਘ ਚੱਕ ਬਾਹਮਣੀਆਂ ,ਜਿਲਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ ,ਰਜਿੰਦਰ ਸਿੰਘ ਨੰਗਲ ਅੰਬੀਆਂ ,ਮਾ.ਜੋਗਿੰਦਰ ਸਿੰਘ,ਕਸ਼ਮੀਰ ਸਿੰਘ ਸਿੰਧੜ ਸਿੰਧੜ ,ਦਲਬੀਰ ਸਿੰਘ ਕੰਗ ,ਬੀਬੀ ਦਵਿੰਦਰ ਕੋਰ ਜਲਾਲਪੁਰ,ਕੁਲਦੀਪ ਕੋਰ ਪੂਨੀਆਂ,ਸਰਪੰਚ ਧੰਨਾਂ ਸਿੰਘ ਤਲਵੰਡੀ ਸੰਘੇੜਾ,ਸੁਖਜਿੰਦਰ ਸਿੰਘ ਹੇਰਾ ,ਅਤੇ ਹੋਰ ਆਗੂਆਂ ਨੇ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ

ਕਿ ਉਹ ਮਜ਼ਦੂਰ ਨੂੰ 200 ਦਿਨ ਰੋਜ਼ਗਾਰ ਦੇਵੇ,ਐਮ.ਐਸ.ਪੀ.ਗਰੰਟੀ ਦਾ ਕਨੂੰਨ ਬਣਾਵੇ,ਫਸਲਾਂ ਦੇ ਖ਼ਰਾਬੇ ਦਾ 50 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ,ਜਿਸ ਕਿਸਾਨ ਦੇ ਪਸ਼ੂ ਧੰਨ ਦੀ ਹਾਨੀ ਹੋਈ ਹੈ ਉਸ ਨੂੰ ਇਕ ਲੱਖ ,ਜਿਸਦਾ ਘਰ ਢੇਰੀ ਹੋਇਆ ਉਸ ਨੂੰ 5 ਲੱਖ ,ਜੀਅ ਦੀ ਮੋਤ ਤੇ ਦੱਸ ਲੱਖ ਦਾ ਮੁਆਵਜ਼ਾ ਦੇਵੇ ਅਤੇ ਜਿਹੜੇ ਖੇਤਾਂ ਵਿੱਚ ਮਿੱਟੀ ਪੈ ਗਈ ਹੈ ਉੱਥੇ ਮਾਇਨਿੰਗ ਦਾ ਹੱਕ ਕਿਸਾਨ ਨੂੰ ਦਿੱਤਾ ਜਾਵੇ ,ਡਾ ਸਵਾਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇ ,ਧੜੱਲੇ ਨਾਲ ਚੱਲ ਰਹੇ ਨਸ਼ਿਆਂ ਦੇ ਕਾਰੋਬਾਰ ਨੂੰ ਨੱਥ ਪਾਈ ਜਾਵੇ,ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ਼ ਦਿੱਤਾ ਜਾਵੇ

ਅਤੇ ਦੋਸ਼ੀ ਜੇਲਾਂ ਵਿੱਚ ਡੱਕੇ ਜਾਣ ,ਚਿਪ ਵਾਲੇ ਮੀਟਰ ਲਗਾਉਣੇ ਬੰਦ ਕੀਤੇ ਜਾਣ ,ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ ।ਇਹਨਾਂ ਮੰਗਾਂ ਨੂੰ ਲੇ ਕੇ 28 ਸਤੰਬਰ ਨੂੰ ਪੰਜਾਬ ਭਰ ਵਿੱਚ 16 ਜਥੇਬੰਦੀਆਂ ਵੱਲੋ ਵੱਖ ਵੱਖ ਥਾਂਵਾਂ ਤੇ ਸਾਂਝੇ ਤੋਰ ਤੇ ਰੇਲਾਂ ਦੇ ਚੱਕੇ ਜਾਮ ਕੀਤੇ ਜਾਣਗੇ ਜਿਸ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ,ਬੀਬੀਆਂ ,ਬੱਚੇ ,ਬਜ਼ੁਰਗ ਹਿੱਸਾ ਲੇਣਗੇ।ਉਹਨਾਂ ਸਾਰਿਆਂ ਨੂੰ ਵੱਧ ਚੜ ਕਿ ਧਰਨੇ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ।ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਜਲੰਧਰ ਜਿਲੇ ਦੇ ਸਾਰੇ ਜ਼ੋਨਾਂ ਤੋਂ ਅਨੇਕਾਂ ਕਿਸਾਨ ,ਮਜ਼ਦੂਰ ,ਬੀਬੀਆਂ ,ਬੱਚੇ ਅਤੇ ਆਗੂ ਹਾਜ਼ਰ ਸਨ।

Share This Article
Facebook Twitter Whatsapp Whatsapp Telegram Copy Link
Share
Previous Article कनाडा सिटीजन को वीजा नहीं देगा भारत, तल्ख रिश्तों के बीच इंडिया ने वीजा सेवाएं पर लगाई रोक कनाडा सिटीजन को वीजा नहीं देगा भारत, तल्ख रिश्तों के बीच इंडिया ने वीजा सेवाएं पर लगाई रोक
Next Article फिल्म 3 इडियट्स’ के अभिनेता अखिल मिश्रा का निधन, किचन में फिसलकर हुई मौत फिल्म 3 इडियट्स’ के अभिनेता अखिल मिश्रा का निधन, किचन में फिसलकर हुई मौत
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?