By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਰਕਾਰ ਲੰਬੜਦਾਰਾਂ ਨਾਲ ਚੋਣਾਂ ਵੇਲੇ ਕੀਤੇ ਵਾਅਦੇ ਤੁਰੰਤ ਪੂਰੇ ਕਰੇ, ਨਹੀਂ ਤਾਂ ਯੂਨੀਅਨ ਵੱਲੋਂ ਤਿੱਖਾ ਸੰਘਰਸ਼ ਸ਼ੁਰੂ ਕਰ ਦਿੱਤਾ ਜਾਵੇਗਾ : ਸੰਧੂ , ਮੁੰਧ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸਰਕਾਰ ਲੰਬੜਦਾਰਾਂ ਨਾਲ ਚੋਣਾਂ ਵੇਲੇ ਕੀਤੇ ਵਾਅਦੇ ਤੁਰੰਤ ਪੂਰੇ ਕਰੇ, ਨਹੀਂ ਤਾਂ ਯੂਨੀਅਨ ਵੱਲੋਂ ਤਿੱਖਾ ਸੰਘਰਸ਼ ਸ਼ੁਰੂ ਕਰ ਦਿੱਤਾ ਜਾਵੇਗਾ : ਸੰਧੂ , ਮੁੰਧ
JalandharPoliticsPunjab

ਸਰਕਾਰ ਲੰਬੜਦਾਰਾਂ ਨਾਲ ਚੋਣਾਂ ਵੇਲੇ ਕੀਤੇ ਵਾਅਦੇ ਤੁਰੰਤ ਪੂਰੇ ਕਰੇ, ਨਹੀਂ ਤਾਂ ਯੂਨੀਅਨ ਵੱਲੋਂ ਤਿੱਖਾ ਸੰਘਰਸ਼ ਸ਼ੁਰੂ ਕਰ ਦਿੱਤਾ ਜਾਵੇਗਾ : ਸੰਧੂ , ਮੁੰਧ

Talk Hindustan
Last updated: 2023/09/25 at 9:29 PM
Talk Hindustan
Share
3 Min Read
ਸਰਕਾਰ ਲੰਬੜਦਾਰਾਂ ਨਾਲ ਚੋਣਾਂ ਵੇਲੇ ਕੀਤੇ ਵਾਅਦੇ ਤੁਰੰਤ ਪੂਰੇ ਕਰੇ, ਨਹੀਂ ਤਾਂ ਯੂਨੀਅਨ ਵੱਲੋਂ ਤਿੱਖਾ ਸੰਘਰਸ਼ ਸ਼ੁਰੂ ਕਰ ਦਿੱਤਾ ਜਾਵੇਗਾ : ਸੰਧੂ , ਮੁੰਧ
SHARE

ਜਲੰਧਰ 25 ਸਤੰਬਰ :  ਸਰਕਾਰ ਲੰਬੜਦਾਰਾਂ ਨਾਲ ਚੋਣਾਂ ਵੇਲੇ ਕੀਤੇ ਵਾਅਦੇ ਤੁਰੰਤ ਪੂਰੇ ਨਹੀਂ ਤਾਂ ਯੂਨੀਅਨ ਵਲੋਂ ਵੱਡੇ ਪੱਧਰ ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਇਹ ਵਿਚਾਰ ਅੱਜ ਜਲੰਧਰ ਵਿਖੇ ਹੋਈ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰ ਹਰਕੰਵਲ ਸਿੰਘ ਮੁੰਧ ਜਿਲ੍ਹਾ ਪ੍ਰਧਾਨ ਲੰਬੜਦਾਰ ਯੂਨੀਅਨ ਜਲੰਧਰ ਦਿਹਾਤੀ ਨੇਂ ਲੰਬੜਦਾਰਾਂ ਨਾਲ ਸਾਂਝੇ ਕੀਤੇ ।

ਉਹਨਾਂ ਕਿਹਾ ਕਿ ਸਰਕਾਰ ਨੇ ਯੂਨੀਅਨ ਦੇ ਆਗੂਆਂ ਨਾਲ਼ ਪਹਿਲਾਂ ਵਿਧਾਨ ਸਭਾ ਚੋਣਾਂ ਵੇਲੇ ਅਤੇ ਫ਼ਿਰ ਜਲੰਧਰ ਲੋਕ ਸਭਾ ਦੀ ਹੋਈ ਜਿਮਨੀ ਚੋਣ ਵਿੱਚ ਇਹ ਵਾਅਦਾ ਕੀਤਾ ਸੀ ਕਿ ਤੁਸੀਂ ਸਾਨੂੰ ਵੋਟਾਂ ਪਾਕੇ ਜਿਤਾਓ ਅਸੀਂ ਤੁਹਾਡੀਆਂ ਸਾਰੀਆਂ ਮੰਗਾਂ ਪਹਿਲ ਦੇ ਆਧਾਰ ਤੇ ਹਲ਼ ਕਰਾਂਗੇ ਪ੍ਰੰਤੂ ਸਰਕਾਰ ਨੇ ਚੋਣਾਂ ਜਿੱਤਣ ਤੋਂ ਬਾਅਦ ਲੰਬੜਦਾਰਾਂ ਦੀ ਇੱਕ ਵੀ ਮੰਗ ਨਹੀਂ ਮੰਨੀ।

ਜਿਸ ਕਾਰਨ ਲੰਬੜਦਾਰਾਂ ਦਾ ਸਰਕਾਰ ਪ੍ਰਤੀ ਗੁੱਸਾ ਵਧਦਾ ਹੀ ਜਾ ਰਿਹਾ ਹੈ।ਮੂੰਧ ਨੇ ਕਿਹਾ ਕਿ ਹੁਣ ਤਾਂ ਸਰਕਾਰ ਦੇ ਮੰਤਰੀ ਵੀ ਸਮਾਂ ਦੇਕੇ ਯੂਨੀਅਨ ਨੂੰ ਨਹੀਂ ਮਿਲ਼ ਰਹੇ ਜਿਸਤੋਂ ਸਰਕਾਰ ਦੀ ਲੰਬੜਦਾਰਾਂ ਪ੍ਰਤੀ ਬੇਰੁਖੀ ਜੱਗ ਜਾਹਿਰ ਹੋ ਗਈ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਅੰਦਰ ਸਾਡੀਆਂ ਮੰਗਾਂ ਨਾਂ ਮੰਨੀਆਂ

ਤਾਂ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਗੁਰਪਾਲ ਸਿੰਘ ਸ਼ਮਰਾ ਦੇ ਦਿਸ਼ਾ ਨਿਰਦੇਸ਼ਾ ਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਨਨਹੇੜਾ ਦੀ ਅਗਵਾਈ ਵਿੱਚ ਪੂਰੇ ਪੰਜਾਬ ਵਿੱਚ ਸਾਰੇ ਲੰਬੜਦਾਰਾਂ ਨੂੰ ਲਾਮਬੰਦ ਕਰਕੇ ਇੱਕ ਵੜੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਸ਼੍ਰੀ ਗੁਰਦੇਵ ਲਾਲ਼ ਸ਼ਹਿਰੀ ਪ੍ਰਧਾਨ ਜਲੰਧਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਏ ਸਾਰੇ ਸਾਥੀਆਂ ਦਾ ਸਵਾਗਤ ਅਤੇ ਧੰਨਵਾਦ ਕੀਤਾ।

ਇਸ ਮੋਕੇ ਤੇ ਸ੍ਰ ਹਰਨੇਕ ਸਿੰਘ ਲੋਹੀਆਂ ਨੂੰ ਵਾਇਸ ਪ੍ਰਧਾਨ ਜਲੰਧਰ ਦਿਹਾਤੀ ਅਤੇ ਕੁਲਵੰਤ ਸਿੰਘ ਅਤੇ ਮਨਜੀਤ ਸਿੰਘ ਨੂੰ ਅਗਜੈਕਟਿਵ ਮੈਂਬਰ, ਸਵਰਨ ਸਿੰਘ ਨੂੰ ਪ੍ਰਧਾਨ ਭੋਗਪੁਰ ਅਤੇ ਸੁਖਵਿੰਦਰ ਰਾਮ ਜਲੰਧਰ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਸਿਰੋਪਾਉ ਸਾਹਿਬ ਦਿੱਤੇ ਗਏ।ਸ੍ਰ ਹਰਨੇਕ ਸਿੰਘ ਲੋਹੀਆਂ ਨੇ ਯੂਨੀਅਨ ਨੂੰ ਦਸ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਂਟ ਕੀਤੀ।

ਮੀਟਿੰਗ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਤੇ ਲੰਬੜਦਾਰਾਂ ਦੀਆਂ ਮੰਗਾਂ ਦਾ ਇੱਕ ਮੰਗ ਪੱਤਰ ਮੇਜਰ ਡਾਕਟਰ ਅਮਿਤ ਮਹਾਜਨ ਏ ਡੀ ਸੀ ਜਲੰਧਰ ਨੂੰ ਦਿੱਤਾ ਗਿਆ ਅਤੇ ਜਲੰਧਰ ਜ਼ਿਲ੍ਹੇ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਲੰਬੜਦਾਰਾਂ ਦਾ ਮਾਣ ਭੱਤਾ ਉਹਨਾਂ ਦੇ ਖਾਤਿਆਂ ਵਿੱਚ ਨਾਂ ਪਾਏ ਜਾਣ ਤੋਂ ਵੀ ਉਹਨਾਂ ਨੂੰ ਜਾਣੂ ਕਰਵਾਇਆ ਉਹਨਾਂ ਭਰੋਸਾ ਦਿੱਤਾ ਕਿ ਜਲਦੀ ਹੀ ਲੰਬੜਦਾਰਾਂ ਦੇ ਖਾਤਿਆਂ ਵਿੱਚ ਪਵਾ ਦਿੱਤਾ ਜਾਵੇਗਾ

Share This Article
Facebook Twitter Whatsapp Whatsapp Telegram Copy Link
Share
Previous Article एलपीयू के विद्यार्थियों ने चीन में 19वें एशियाई खेलों के उद्घाटन समारोह के दौरान 655 सदस्यीय भारतीय दल का नेतृत्व किया एलपीयू के विद्यार्थियों ने चीन में 19वें एशियाई खेलों के उद्घाटन समारोह के दौरान 655 सदस्यीय भारतीय दल का नेतृत्व किया
Next Article डिप्टी कमिश्नर ने विभिन्न स्थानों पर यात्री वाहनों की अनाधिकृत पार्किंग के विरुद्ध अभियान शुरू करने के दिए निर्देश डिप्टी कमिश्नर ने विभिन्न स्थानों पर यात्री वाहनों की अनाधिकृत पार्किंग के विरुद्ध अभियान शुरू करने के दिए निर्देश
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?