By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਥਾਣਾ ਫੱਤੂਢੀਂਗਾ ਪੁਲਿਸ ਵੱਲੋਂ ਜਮੀਨੀ ਝਗੜੇ ਨੂੰ ਲੈ ਕੇ ਕਤਲ ਕਰਨ ਵਾਲੇ 2 ਅਰੋਪੀ ਕਾਬੂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਥਾਣਾ ਫੱਤੂਢੀਂਗਾ ਪੁਲਿਸ ਵੱਲੋਂ ਜਮੀਨੀ ਝਗੜੇ ਨੂੰ ਲੈ ਕੇ ਕਤਲ ਕਰਨ ਵਾਲੇ 2 ਅਰੋਪੀ ਕਾਬੂ
Jalandhar

ਥਾਣਾ ਫੱਤੂਢੀਂਗਾ ਪੁਲਿਸ ਵੱਲੋਂ ਜਮੀਨੀ ਝਗੜੇ ਨੂੰ ਲੈ ਕੇ ਕਤਲ ਕਰਨ ਵਾਲੇ 2 ਅਰੋਪੀ ਕਾਬੂ

Talk Hindustan
Last updated: 2023/11/03 at 9:36 PM
Talk Hindustan
Share
2 Min Read
ਥਾਣਾ ਫੱਤੂਢੀਂਗਾ ਪੁਲਿਸ ਵੱਲੋਂ ਜਮੀਨੀ ਝਗੜੇ ਨੂੰ ਲੈ ਕੇ ਕਤਲ ਕਰਨ ਵਾਲੇ 2 ਅਰੋਪੀ ਕਾਬੂ
SHARE

ਕਪੂਰਥਲਾ , ਗੌਰਵ ਮੜੀਆ : ਪਿੰਡ ਫੱਤੂਢੀਂਗਾ ਵਿਖੇ ਜਮੀਨੀ ਤਕਰਾਰ ਨੂੰ ਲੈ ਕੇ ਹੋਏ ਝਗੜੇ ਸਬੰਧੀ ਹੋਏ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਡੀ.ਐੱਸ.ਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਦੀ ਅਗਵਾਈ ਹੇਠ ਥਾਣਾ ਫੱਤੂਢੀਂਗਾ ਦੇ ਐੱਸ.ਐੱਚ.ਓ ਇੰਸਪੈਕਟਰ ਰਮਨਦੀਪ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਲੋੜੀਂਦੇ 2 ਦੋਸ਼ੀਆ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਐੱਸ.ਐੱਸ.ਪੀ ਵਤਸਲਾ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾ ’ਚ ਸੰਤੋਖ ਸਿੰਘ ਪੁੱਤਰ ਰਾਜਮੋਲ ਵਾਸੀ ਫੱਤੂਢੀਂਗਾ ਨੇ ਦੱਸਿਆ ਕਿ ਉਸ ਦਾ ਉਸਦੇ ਸਕੇ ਭਰਾ ਕੁਲਦੀਪ ਸਿੰਘ ਪੁੱਤਰ ਰਾਜਮੋਲ ਵਾਸੀ ਫੱਤੂਢੀਂਗਾ ਨਾਲ ਜੱਦੀ ਜਮੀਨ ਨੂੰ ਲੈ ਕੇ ਕਾਫੀ ਲੰਮੇ ਸਮੇਂ ਤੋਂ ਝਗੜਾ ਚੱਲਦਾ ਸੀ ਅਤੇ ਕੇਸ ਵੀ ਮਾਣਯੋਗ ਅਦਾਲਤ ਵਿੱਚ ਚਲਦੇ ਸਨ। 30 ਅਕਤੂਬਰ 2023 ਦੀ ਸ਼ਾਮ ਨੂੰ ਦੋਹਾਂ ਧਿਰਾਂ ਦੀ ਇਸ ਜਮੀਨ ਨੂੰ ਲੈ ਕੇ ਫਿਰ ਤਕਰਾਰ ਹੋ ਗਈ ਅਤੇ ਲੜਾਈ ਝਗੜਾ ਸ਼ੁਰੂ ਹੋ ਗਿਆ।

ਇਸ ਝਗੜੇ ਦੌਰਾਨ ਅਮਰਜੀਤ ਕੌਰ ਪਤਨੀ ਸੰਤੋਖ ਸਿੰਘ ਵਾਸੀ ਫੱਤੂਢੀਂਗਾ ਦੇ ਸਿਰ ਵਿੱਚ ਸੱਟ ਲੱਗਣ ਕਰਕੇ ਉਹ ਜਖ਼ਮੀ ਹੋ ਗਈ ਸੀ, ਜਿਸ ਦੀ ਇਲਾਜ ਦੌਰਾਨ ਮਿਲਟਰੀ ਹਸਪਤਾਲ ਜਲੰਧਰ ਵਿਖੇ ਮੌਤ ਹੋ ਗਈ ਸੀ, ਜਿਸ ’ਤੇ ਥਾਣਾ ਫੱਤੂਢੀਂਗਾ ਦੀ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਧਾਰਾ 302 ਸਮੇਤ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਦੇ ਹੋਏ ਲੋੜੀਂਦੇ 2 ਦੋਸ਼ੀਆਂ ਕੁਲਦੀਪ ਸਿੰਘ ਪੁੱਤਰ ਰਾਜਮਲ ਅਤੇ ਅਮਰਜੀਤ ਕੌਰ ਪਤਨੀ ਸੰਤੋਖ ਸਿੰਘ ਵਾਸੀ ਫੱਤੂਢੀਂਗਾ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।

Share This Article
Facebook Twitter Whatsapp Whatsapp Telegram Copy Link
Share
Previous Article ਪਤਨੀ ਦਾ ਕਤਲ ਕਰਨ ਵਾਲੇ ਐੱਨ.ਆਰ.ਆਈ ਪਤੀ ਨੂੰ ਪੁਲਿਸ ਨੇ 30 ਘੰਟਿਆਂ ’ਚ ਕੀਤਾ ਕਾਬੂ ਪਤਨੀ ਦਾ ਕਤਲ ਕਰਨ ਵਾਲੇ ਐੱਨ.ਆਰ.ਆਈ ਪਤੀ ਨੂੰ ਪੁਲਿਸ ਨੇ 30 ਘੰਟਿਆਂ ’ਚ ਕੀਤਾ ਕਾਬੂ
Next Article ਜਰਨਲਿਸਟ ਪ੍ਰੈਸ ਕਲੱਬ ਪੰਜਾਬ ਦਾ ਵਫ਼ਦ ਐਸ.ਪੀ ਹੈਡਕੁਆਰਟਰ ਨੂੰ ਮਿਲਿਆ ਜਰਨਲਿਸਟ ਪ੍ਰੈਸ ਕਲੱਬ ਪੰਜਾਬ ਦਾ ਵਫ਼ਦ ਐਸ.ਪੀ ਹੈਡਕੁਆਰਟਰ ਨੂੰ ਮਿਲਿਆ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?