By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜਲੰਧਰ ਵਿਚ 03 ਦਸੰਬਰ ਨੂੰ ਨਿਕਲਣ ਵਾਲੇ ਮੁਹੱਲਾ ਨਿਹੰਗ ਸਿੰਘਾਂ ਦੇ ਸਬੰਧ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਕੀਤੀ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਜਲੰਧਰ ਵਿਚ 03 ਦਸੰਬਰ ਨੂੰ ਨਿਕਲਣ ਵਾਲੇ ਮੁਹੱਲਾ ਨਿਹੰਗ ਸਿੰਘਾਂ ਦੇ ਸਬੰਧ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਕੀਤੀ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
Jalandhar

ਜਲੰਧਰ ਵਿਚ 03 ਦਸੰਬਰ ਨੂੰ ਨਿਕਲਣ ਵਾਲੇ ਮੁਹੱਲਾ ਨਿਹੰਗ ਸਿੰਘਾਂ ਦੇ ਸਬੰਧ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਕੀਤੀ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ

Talk Hindustan
Last updated: 2023/11/30 at 6:45 PM
Talk Hindustan
Share
2 Min Read
ਜਲੰਧਰ ਵਿਚ 03 ਦਸੰਬਰ ਨੂੰ ਨਿਕਲਣ ਵਾਲੇ ਮੁਹੱਲਾ ਨਿਹੰਗ ਸਿੰਘਾਂ ਦੇ ਸਬੰਧ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਕੀਤੀ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
SHARE

ਜਲੰਧਰ  : ਜਲੰਧਰ ਵਿਚ 03 ਦਸੰਬਰ ਨੂੰ ਵੱਖ-ਵੱਖ ਜਥੇਬੰਦੀਆਂ ਵੱਲੋਂ ਜੋ ਮੁਹੱਲਾ ਨਿਹੰਗ ਸਿੰਘਾ ਸਜਾਇਆ ਜਾ ਰਿਹਾ ਹੈ ਉਸ ਦੇ ਪ੍ਰਬੰਧਕਾਂ ਭਾਈ ਸ਼ੇਰ ਸਿੰਘ,ਭਵਨਜੀਤ ਸਿੰਘ,ਜਗਜੀਤ ਸਿੰਘ ਗਾਬਾ,ਤਜਿੰਦਰ ਸਿੰਘ ਪ੍ਦੇਸੀ,ਹਰਪਾਲ ਸਿੰਘ ਚੱਡਾ,ਹਰਪ੍ਰੀਤ ਸਿੰਘ ਨੀਟੂ,ਸੁਖਵਿੰਦਰ ਸਿੰਘ ਰਾਜਪਾਲ,ਮਨਦੀਪ ਸਿੰਘ ਮਿੱਠੂ,ਮਨਪ੍ਰੀਤ ਸਿੰਘ ਗਾਬਾ,ਸੋਨੂ ਸੰਧੜ ਅਤੇ ਸੁਰਿੰਦਰ ਪਾਲ ਸਿੰਘ ਗੋਲਡੀ ਵੱਲੋਂ ਪਹਿਲਾਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ 03 ਦਸੰਬਰ ਨੂੰ ਨਿਕਲਣ ਵਾਲੇ ਮੁਹੱਲਾਂ ਨਿਹੰਗ ਸਿੰਘਾਂ ਤੇ ਗੱਤਕਾ ਮੁਕਾਬਲਿਆਂ ਦੇ ਰੂਪ ਰੇਖਾ ਦੱਸੀ

ਅਤੇ ਉਹਨਾਂ ਨੂੰ ਸਮੁੱਚੇ ਰੂਟ ਵਿੱਚ ਸੁਰੱਖਿਆ ਦੀ ਅਤੇ ਟਰੈਫਿਕ ਦੇ ਯੋਗ ਪ੍ਰਬੰਧ ਕਰਨ ਦੀ ਬੇਨਤੀ ਕੀਤੀ ਕਮਿਸ਼ਨਰ ਸਾਹਿਬ ਨੇ ਯਕੀਨ ਦਵਾਇਆ ਕਿ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕਰ ਦਿੱਤੇ ਜਾਣਗੇ।ਇਸ ਉਪਰੰਤ ਪ੍ਰਬੰਧਕਾਂ ਵੱਲੋਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਰੰਗਲ ਸਾਹਿਬ ਨਾਲ ਮੁਲਾਕਾਤ ਕਰਕੇ ਫਾਇਰ ਬ੍ਰਿਗੇਡ ਅਤੇ ਕਾਰਪੋਰੇਸ਼ਨ ਦੇ ਕੰਮਾਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਦੀ ਬੇਨਤੀ ਕੀਤੀ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਪ੍ਰਬੰਧ ਬਾਖੂਬੀ ਨਿਭਾਉਣ ਦਾ ਭਰੋਸਾ ਦਵਾਇਆ ਗਿਆ।

ਡਿਪਟੀ ਕਮਿਸ਼ਨਰ ਸਾਹਿਬ ਅਤੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰਨ ਵਾਲਿਆਂ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਨਵਜੀਤ ਸਿੰਘ,ਸੁਰਜੀਤ ਸਿੰਘ,ਗੁਰਪ੍ਰੀਤ ਸਿੰਘ,ਹਰਮਨ ਸਿੰਘ,ਭੁਪਿੰਦਰ ਸਿੰਘ,ਦਮਨਪ੍ਰੀਤ ਸਿੰਘ,ਅੰਮ੍ਰਿਤਪਾਲ ਸਿੰਘ,ਬਲਜੀਤ ਸਿੰਘ,ਅਕਾਸ਼ਦੀਪ ਸਿੰਘ ਆਦਿ ਸ਼ਾਮਿਲ ਸਨ ਬਾਅਦ ਵਿੱਚ ਪ੍ਰਬੰਧਕਾਂ ਨੇ ਸਮੁੱਚੇ ਰੂਟ ਵੱਖ-ਵੱਖ ਵਪਾਰਕ ਅਦਾਰਿਆਂ ਨਾਲ ਸੰਪਰਕ ਕਰਕੇ ਗੁਰੂ ਸਾਹਿਬ ਜੀ ਦੀ ਪਾਲਕੀ ਤੇ ਫੁੱਲਾਂ ਦੀ ਵਰਖਾ ਕਰਨ ਅਤੇ ਵੱਖ ਵੱਖ ਪਦਾਰਥ ਦੇ ਲੰਗਰ ਲਗਾ ਕੇ ਸੰਗਤਾਂ ਦਾ ਸਵਾਗਤ ਕਰਨ ਦੀ ਬੇਨਤੀ ਕੀਤੀ।

TAGGED: spiritual
Share This Article
Facebook Twitter Whatsapp Whatsapp Telegram Copy Link
Share
Previous Article सीटी ग्रुप ने मनाया विश्व एड्स दिवस, रेड रिबन रैली के साथ लोगों को किया जागरूक सीटी ग्रुप ने मनाया विश्व एड्स दिवस, रेड रिबन रैली के साथ लोगों को किया जागरूक
Next Article पंजाब के बिजली मंत्री हरभजन सिंह ई.टी.ओ. ने शक्ति सदन में अचानक किया निरीक्षण, कर्मचारियों की हाज़िरी भी की चैक पंजाब के बिजली मंत्री हरभजन सिंह ई.टी.ओ. ने शक्ति सदन में अचानक किया निरीक्षण, कर्मचारियों की हाज़िरी भी की चैक
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?