By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਆਰਮੀ ਅਗਨੀਵੀਰ ਭਰਤੀ ਰੈਲੀ ਦੀਆਂ ਤਿਆਰੀਆਂ ਤੇ ਪ੍ਰਬੰਧਾ ਦਾ ਐਸ.ਡੀ.ਐਮ. ਨੇ ਲਿਆ ਜਾਇਜ਼ਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਆਰਮੀ ਅਗਨੀਵੀਰ ਭਰਤੀ ਰੈਲੀ ਦੀਆਂ ਤਿਆਰੀਆਂ ਤੇ ਪ੍ਰਬੰਧਾ ਦਾ ਐਸ.ਡੀ.ਐਮ. ਨੇ ਲਿਆ ਜਾਇਜ਼ਾ
Jalandhar

ਆਰਮੀ ਅਗਨੀਵੀਰ ਭਰਤੀ ਰੈਲੀ ਦੀਆਂ ਤਿਆਰੀਆਂ ਤੇ ਪ੍ਰਬੰਧਾ ਦਾ ਐਸ.ਡੀ.ਐਮ. ਨੇ ਲਿਆ ਜਾਇਜ਼ਾ

Talk Hindustan
Last updated: 2023/12/09 at 1:54 PM
Talk Hindustan
Share
2 Min Read
ਆਰਮੀ ਅਗਨੀਵੀਰ ਭਰਤੀ ਰੈਲੀ ਦੀਆਂ ਤਿਆਰੀਆਂ ਤੇ ਪ੍ਰਬੰਧਾ ਦਾ ਐਸ.ਡੀ.ਐਮ. ਨੇ ਲਿਆ ਜਾਇਜ਼ਾ
SHARE

ਜਲੰਧਰ, 9 ਦਸੰਬਰ : ਆਰਮੀ ਅਗਨੀਵੀਰ ਭਰਤੀ ਰੈਲੀ, ਜੋ ਕਿ 12 ਤੋਂ 20 ਦਸੰਬਰ ਤੱਕ ਸਿੱਖ ਲਾਈ ਫੁੱਟਬਾਲ ਗਰਾਊਂਡ ਨੇੜੇ ਪੁਲਿਸ ਸਟੇਸ਼ਨ-7 ਅਰਬਨ ਇਸਟੇਟ ਫੇਜ਼-1 ਵਿਖੇ ਹੋ ਰਹੀ ਹੈ, ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਉਪ ਮੰਡਲ ਮੈਜਿਸਟ੍ਰੇਟ ਜਲੰਧਰ-1 ਗੁਰਸਿਮਰਨ ਸਿੰਘ ਨੇ ਅਧਿਕਾਰੀਆਂ ਨੂੰ ਭਰਤੀ ਰੈਲੀ ਲਈ ਪੁਖ਼ਤਾ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।

ਇਥੇ ਆਪਣੇ ਦਫ਼ਤਰ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਸ.ਡੀ.ਐਮ. ਨੇ ਦੱਸਿਆ ਕਿ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਤਰਨਤਾਰਨ ਅਤੇ ਐਸ.ਬੀ.ਐਸ. ਨਗਰ ਜ਼ਿਲ੍ਹਿਆਂ ਦੇ ਪੁਰਸ਼ ਉਮੀਦਵਾਰ 12 ਤੋਂ 18 ਦਸੰਬਰ ਤੱਕ ਅਤੇ ਮਹਿਲਾ ਉਮੀਦਵਾਰ 19 ਤੋਂ 20 ਦਸੰਬਰ ਤੱਕ ਭਰਤੀ ਰੈਲੀ ਵਿੱਚ ਭਾਗ ਲੈਣਗੇ। ਪੰਜਾਬ, ਜੰਮੂ ਤੇ ਕਸ਼ਮੀਰ ਅਤੇ ਲੱਦਾਖ (ਯੂਟੀ) ਨਾਲ ਸਬੰਧਤ ਮਹਿਲਾ ਉਮੀਦਵਾਰਾਂ ਵੱਲੋਂ 19 ਤੋਂ 20 ਦਸੰਬਰ ਤੱਕ ਇਸੇ ਸਟੇਡੀਅਮ ਵਿੱਚ ਭਰਤੀ ਰੈਲੀ ਵਿੱਚ ਹਿੱਸਾ ਲਿਆ ਜਾਵੇਗਾ।ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਉਮੀਦਵਾਰਾਂ ਦੇ ਰਹਿਣ ਅਤੇ ਖਾਣ-ਪੀਣ ਸਬੰਧੀ ਲੋੜੀਂਦੇ ਇੰਤਜ਼ਾਮ ਕਰਨ ਦੀਆਂ ਤਿਆਰੀਆਂ ਦਿੱਤੀਆਂ ਤਾਂ ਜੋ ਉਮੀਦਵਾਰਾਂ ਨੂੰ ਕੋਈ ਅਸੁਵਿਧਾ ਨਾ ਹੋਵੇ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਭਰਤੀ ਰੈਲੀ ਵਾਲੇ ਸਥਾਨ ਦੇ ਅੰਦਰ-ਬਾਹਰ ਸਾਫ਼-ਸਫਾਈ, ਲਾਈਟਾਂ, ਪੀਣ ਵਾਲਾ ਪਾਣੀ, ਆਰਜੀ ਪਖਾਨੇ, ਬੈਠਣ ਲਈ ਪ੍ਰਬੰਧ, ਮੈਡੀਕਲ ਟੀਮਾਂ, ਫਾਇਰ ਬ੍ਰਿਗੇਡ, ਨਿਰਵਿਘਨ ਬਿਜਲੀ ਸਪਲਾਈ ਆਦਿ ਸਮੇਤ ਹੋਰ ਇੰਤਜ਼ਾਮ ਸਮੇਂ ਸਿਰ ਮੁਕੰਮਲ ਹੋਣੇ ਚਾਹੀਦੇ ਹਨ ਤਾਂ ਜੋ ਭਰਤੀ ਰੈਲੀ ਨੂੰ ਸੁਚੱਜੇ ਢੰਗ ਨਾਲ ਕਰਵਾਇਆ ਜਾ ਸਕੇ।

ਇਸ ਤੋਂ ਇਲਾਵਾ ਪੁਲਿਸ ਵਿਭਾਗ ਨੂੰ ਭਰਤੀ ਰੈਲੀ ਵਾਲੇ ਦਿਨ ਸੁਰੱਖਿਆ ਅਤੇ ਟ੍ਰੈਫਿਕ ਦੇ ਢੁੱਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ।
ਇਸ ਤੋਂ ਪਹਿਲਾਂ ਐਸ.ਡੀ.ਐਮ. ਵੱਲੋਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਟੇਡੀਅਮ ਦਾ ਦੌਰਾ ਵੀ ਕੀਤਾ ਗਿਆ।ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

TAGGED: administration
Share This Article
Facebook Twitter Whatsapp Whatsapp Telegram Copy Link
Share
Previous Article ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਵੱਲੋਂ ਮਨਾਇਆ ਗਿਆ ਸਦਭਾਵਨਾ ਦਿਵਸ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਵੱਲੋਂ ਮਨਾਇਆ ਗਿਆ ਸਦਭਾਵਨਾ ਦਿਵਸ
Next Article सीटी ग्रुप के हॉस्पिटैलिटी छात्रों ने बनाया पंजाब का सबसे लंबा 12 फुट का केक सीटी ग्रुप के हॉस्पिटैलिटी छात्रों ने बनाया पंजाब का सबसे लंबा 12 फुट का केक
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?