By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਵਿਧਾਇਕ ਬਣਾਂਵਾਲੀ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Amritsar > ਵਿਧਾਇਕ ਬਣਾਂਵਾਲੀ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ
AmritsarPunjab

ਵਿਧਾਇਕ ਬਣਾਂਵਾਲੀ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

Talk Hindustan
Last updated: 2023/12/16 at 3:25 PM
Talk Hindustan
Share
2 Min Read
ਵਿਧਾਇਕ ਬਣਾਂਵਾਲੀ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ
SHARE
ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ-ਗੁਰਪ੍ਰੀਤ ਸਿੰਘ ਬਣਾਂਵਾਲੀ
ਮਾਨਸਾ, 16 ਦਸੰਬਰ: ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਰਾਏਪੁਰ ਤੋਂ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਅਤੇ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ 45 ਸ਼ਰਧਾਲੂਆਂ ਦੀ ਬੱਸ ਨੂੰ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ। ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ,
ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਅੱਜ ਬੱਸ ਵਿੱਚ ਗਏ ਸ਼ਰਧਾਲੂਆਂ ਵਿੱਚ ਪੂਰੀ ਖੁਸ਼ੀ ਤੇ ਉਤਸ਼ਾਹ ਸੀ ਅਤੇ ਉਨਾਂ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ, ਕਿ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸੰਗਤਾਂ ਨੂੰ ਇੱਕ-ਇੱਕ ਕਿੱਟ ਵੀ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਹੈ, ਜਿਸ ਵਿੱਚ ਲੋੜੀਦਾ ਸਮਾਨ ਹੈ।
ਉਨਾਂ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਹਿਣ ਅਤੇ ਖਾਣੇ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਸਰਦੂਲਗੜ੍ਹ ਤੋਂ ਹੋਰ ਵੱਖ-ਵੱਖ ਪ੍ਰਸਿੱਧ ਤੀਰਥ ਅਸਥਾਨਾ ਜਿਵੇਂ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਾਮ ਧਾਮ, ਮਾਂ ਨੈਣਾ ਦੇਵੀ ਅਤੇ ਹੋਰ ਵੀ ਧਾਰਮਿਕ ਅਸਥਾਨਾਂ ਲਈ ਬੱਸਾ ਰਵਾਨਾ ਹੋਣਗੀਆਂ।
TAGGED: spiritual
Share This Article
Facebook Twitter Whatsapp Whatsapp Telegram Copy Link
Share
Previous Article भीषण सड़क हादसा : ट्रक और कार की आमने सामने से भीषण टक्कर, 6 लोगों की मौत भीषण सड़क हादसा : ट्रक और कार की आमने सामने से भीषण टक्कर, 6 लोगों की मौत
Next Article विधायक इंद्र दत्त लखनपाल ने पैरवीं स्कूल भवन का किया उदघाटन, मेधावी विद्यार्थियों को पुरस्कार किए वितरित , 21 हजार रुपये देने की भी घोषणा की विधायक इंद्र दत्त लखनपाल ने पैरवीं स्कूल भवन का किया उदघाटन, मेधावी विद्यार्थियों को पुरस्कार किए वितरित , 21 हजार रुपये देने की भी घोषणा की
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?