By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਪੀਕਰ ਸੰਧਵਾਂ ਨੇ ਜਸਬੀਰ ਸਕੈਨ ਸੈਂਟਰ ਕੋਟਕਪੂਰਾ ਵਿਖੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਕੀਤਾ ਉਦਘਾਟਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਸਪੀਕਰ ਸੰਧਵਾਂ ਨੇ ਜਸਬੀਰ ਸਕੈਨ ਸੈਂਟਰ ਕੋਟਕਪੂਰਾ ਵਿਖੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਕੀਤਾ ਉਦਘਾਟਨ
Punjab

ਸਪੀਕਰ ਸੰਧਵਾਂ ਨੇ ਜਸਬੀਰ ਸਕੈਨ ਸੈਂਟਰ ਕੋਟਕਪੂਰਾ ਵਿਖੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਕੀਤਾ ਉਦਘਾਟਨ

Talk Hindustan
Last updated: 2023/12/24 at 6:02 PM
Talk Hindustan
Share
2 Min Read
ਸਪੀਕਰ ਸੰਧਵਾਂ ਨੇ ਜਸਬੀਰ ਸਕੈਨ ਸੈਂਟਰ ਕੋਟਕਪੂਰਾ ਵਿਖੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਕੀਤਾ ਉਦਘਾਟਨ
SHARE
ਕੋਟਕਪੂਰਾ (ਫ਼ਰੀਦਕੋਟ) 24 ਦਸੰਬਰ() ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜਸਬੀਰ ਸਕੈਨ ਸੈਂਟਰ, ਜੈਤੋ ਰੋਡ ਕੋਟਕਪੂਰਾ ਵਿਖੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਖੂਨਦਾਨ ਇੱਕ ਬਹੁਤ ਹੀ ਵੱਡਾ ਦਾਨ ਹੈ, ਜਿਸ ਨਾਲ ਅਸੀਂ ਬਹੁਤ ਸਾਰੀਆਂ ਜ਼ਿੰਦਗੀਆਂ ਨੂੰ ਬਚਾ ਸਕਦੇ ਹਾਂ ਅਤੇ ਸਾਨੂੰ ਖੂਨਦਾਨ ਕਰਨ ਦੇ ਲਈ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਹੈ ਅਤੇ ਦੁਨੀਆ ਵਿੱਚ ਅਜਿਹੀ ਸ਼ਹਾਦਤ ਦੀ ਕੋਈ ਉਦਾਹਰਣ ਨਹੀਂ ਮਿਲਦੀ। ਉਹਨਾਂ ਕਿਹਾ ਕਿ ਦਸਵੇਂ ਪਾਤਸ਼ਾਹ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪੀ.ਬੀ.ਜੀ. ਵੈਲਫੇਅਰ ਕਲੱਬ ਵੱਲੋਂ ਹਰ ਸਾਲ ਖੂਨਦਾਨ ਕੈਂਪ ਲਗਾਇਆ ਜਾਂਦਾ ਹੈ ਅਤੇ ਅੱਜ ਚੌਥੀ ਵਾਰ ਇਹ ਖੂਨ ਦਾਨ ਕੈਂਪ ਜਸਬੀਰ ਸਕੈਨ ਸੈਂਟਰ ਕੋਟਕਪੂਰਾ ਵਿਖੇ ਲਗਾਇਆ ਗਿਆ ਹੈ। ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਗੁਰਬਾਣੀ ਦੇ ਨਾਲ ਜੋੜ ਕੇ ਰੱਖਣਾ, ਤਰੱਕੀਆਂ ਬਖਸ਼ਣ ਅਤੇ ਆਪਣਾ ਮਿਹਰ ਭਰਿਆ ਹੱਥ ਸਾਰਿਆਂ ਦੇ ਸਿਰ ਤੇ ਬਣਾਈ ਰੱਖਣ ਅਤੇ ਗੁਰਬਾਣੀ ਦਾ ਪ੍ਰਕਾਸ਼ ਸਾਡੇ ਸਾਰਿਆਂ ਦੇ ਹਿਰਦਿਆਂ ਵਿੱਚ ਰਹੇ।
ਉਨ੍ਹਾਂ ਕਿਹਾ ਕਿ ਖੂਨ ਦੀ ਇਕ-ਇਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ। ਇਸ ਮੌਕੇ ਡਾ: ਜਸਬੀਰ ਸਿੰਘ, ਡਾ.ਬਲਜੀਤ ਕੌਰ,ਪੀ.ਬੀ.ਜੀ ਵੈਲਫੇਅਰ ਕਲੱਬ ਐਨ.ਜੀ.ਓ ਰਾਜੀਵ ਮਲਿਕ,ਗੌਰਵ ਗਲਹੋਤਰਾ,ਮੰਜੂ ਬਾਲਾ ਮਹਿਲਾ ਵਿੰਗ ਦੀ ਇੰਚਾਰਜ, ਡਾ.ਰਮੇਸ਼, ਸਲੋਨੀ ਮਹਿਤਾ, ਮਨਦੀਪ ਕਿੰਦਾ,ਬਲੱਡ ਬੈਂਕ ਦੀ ਟੀਮ ਹਾਜ਼ਰ ਸਨ।
TAGGED: club
Share This Article
Facebook Twitter Whatsapp Whatsapp Telegram Copy Link
Share
Previous Article ਸਪੀਕਰ ਸੰਧਵਾਂ ਨੇ ਪਿੰਡ ਕੁਹਾਰ ਵਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਪਿੰਡ ਵਾਸੀਆਂ ਨੂੰ ਕਰਵਾਇਆ ਜਾਣੂ ਸਪੀਕਰ ਸੰਧਵਾਂ ਨੇ ਪਿੰਡ ਕੁਹਾਰ ਵਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਪਿੰਡ ਵਾਸੀਆਂ ਨੂੰ ਕਰਵਾਇਆ ਜਾਣੂ
Next Article ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਸ਼ਿਆਮ ਬੇਕਰਜ਼  ਦਾ ਕੀਤਾ ਉਦਘਾਟਨ ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਸ਼ਿਆਮ ਬੇਕਰਜ਼ ਦਾ ਕੀਤਾ ਉਦਘਾਟਨ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?