By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਸ਼ਿਆਮ ਬੇਕਰਜ਼ ਦਾ ਕੀਤਾ ਉਦਘਾਟਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਸ਼ਿਆਮ ਬੇਕਰਜ਼ ਦਾ ਕੀਤਾ ਉਦਘਾਟਨ
Punjab

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਸ਼ਿਆਮ ਬੇਕਰਜ਼ ਦਾ ਕੀਤਾ ਉਦਘਾਟਨ

Talk Hindustan
Last updated: 2023/12/24 at 6:12 PM
Talk Hindustan
Share
1 Min Read
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਸ਼ਿਆਮ ਬੇਕਰਜ਼  ਦਾ ਕੀਤਾ ਉਦਘਾਟਨ
SHARE
ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਆਲਿਟੀ ਵਾਲੇ ਸਮਾਨ ਦੀ ਕੀਤੀ ਜਾਵੇ ਵਰਤੋਂ- ਸੰਧਵਾਂ
ਕੋਟਕਪੂਰਾ (ਫ਼ਰੀਦਕੋਟ) 24 ਦਸੰਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨੇੜੇ ਦਸ਼ਮੇਸ਼ ਪਬਲਿਕ ਸਕੂਲ ਪ੍ਰਤਾਪ ਨਗਰ, ਕੋਟਕਪੂਰਾ ਵਿਖੇ ਸ਼ਿਆਮ ਬੇਕਰਜ ਦੁਕਾਨ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਵਿਚ ਇਕ ਐਸਾ ਮਾਹੌਲ ਪੈਦਾ ਹੋ ਗਿਆ ਹੈ ਜਿਸ ਨਾਲ ਹਰੇਕ ਨੌਜਵਾਨ ਦੇ ਵਿਚ ਇਕ ਉਤਸ਼ਾਹ ਆ ਰਿਹਾ ਹੈ ਕਿ ਉਹ ਆਪਣਾ ਖੁਦ ਦਾ ਕੰਮ ਸ਼ੁਰੂ ਕਰੇ। ਉਹਨਾਂ ਕਿਹਾ ਕਿ ਬੇਕਰੀ ਦਾ ਲਾਹੇਵੰਦ ਖਿੱਤਾ ਨੌਜਵਾਨਾਂ ਵਿੱਚ ਉਦਮਸ਼ੀਲਤਾ ਨੂੰ ਵੀ ਉਤਸ਼ਾਹਿਤ ਕਰੇਗਾ।
ਉਨਾਂ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਮਾਨ ਨੂੰ ਬਣਾਉਣ ਲਈ ਵਧੀਆ ਕੁਆਲਿਟੀ ਵਾਲੇ ਸਮਾਨ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਵਧੀਆ ਕੁਆਲਿਟੀ ਦੀਆਂ ਚੀਜ਼ਾਂ ਮੁਹਈਆ ਕਰਵਾਈਆਂ ਜਾ ਸਕਣ।
ਇਸ ਉਪਰੰਤ ਕੋਟਕਪੂਰਾ ਵਿਖੇ ਇੱਕ ਦੁਕਾਨ ਵਿੱਚ ਹੋਈ ਲੁੱਟ ਖਸੁੱਟ ਦਾ ਮਾਮਲਾ ਵੀ ਉਨਾਂ ਦੇ ਧਿਆਨ ਵਿੱਚ ਆਇਆ ਅਤੇ ਉਹਨਾਂ ਐਸ.ਐਸ.ਪੀ ਫਰੀਦਕੋਟ ਨੂੰ ਹਦਾਇਤ ਕੀਤੀ ਕਿ ਅਜਿਹੀਆਂ ਵਾਰਦਾਤਾਂ ਕਰਨ ਵਾਲਿਆਂ ਤੇ ਨਕੇਲ ਕੱਸੀ ਜਾਵੇ। ਇਸ ਮੌਕੇ ਰਾਹੁਲ ਗੌਤਮ,ਅਮਰਜੀਤ ਸਿੰਘ,ਦੀਪਕ ਕੁਮਾਰ ਹਾਜ਼ਰ ਸਨ।
TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਸਪੀਕਰ ਸੰਧਵਾਂ ਨੇ ਜਸਬੀਰ ਸਕੈਨ ਸੈਂਟਰ ਕੋਟਕਪੂਰਾ ਵਿਖੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਕੀਤਾ ਉਦਘਾਟਨ ਸਪੀਕਰ ਸੰਧਵਾਂ ਨੇ ਜਸਬੀਰ ਸਕੈਨ ਸੈਂਟਰ ਕੋਟਕਪੂਰਾ ਵਿਖੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਕੀਤਾ ਉਦਘਾਟਨ
Next Article ਦ ਓਪਨ ਡੋਰ ਚਰਚ ਖੋਜੇਵਾਲ ਵਿਖੇ 25 ਦਿਸੰਬਰ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ ਕ੍ਰਿਸਮਿਸ ਦਾ ਦਿਹਾੜਾ, ਕ੍ਰਿਸਮਿਸ ਦੀਆ ਤਿਆਰੀਆਂ ਜੋਰਾ ਤੇ….ਦੇਖੋ ਤਸਵੀਰਾਂ ਦ ਓਪਨ ਡੋਰ ਚਰਚ ਖੋਜੇਵਾਲ ਵਿਖੇ 25 ਦਿਸੰਬਰ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ ਕ੍ਰਿਸਮਿਸ ਦਾ ਦਿਹਾੜਾ, ਕ੍ਰਿਸਮਿਸ ਦੀਆ ਤਿਆਰੀਆਂ ਜੋਰਾ ਤੇ….ਦੇਖੋ ਤਸਵੀਰਾਂ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?