By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੌਰਾਨ ਬਜੁਰਗਾਂ, ਔਰਤਾਂ, ਦਿਵਿਆਂਗਜ਼ਨਾਂ ਤੇ ਬੱਚਿਆਂ ਲਈ ਮੁਫਤ ਈ-ਰਿਕਸ਼ਾ ਸੇਵਾ ਦੀ ਸ਼ੁਰੂਆਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੌਰਾਨ ਬਜੁਰਗਾਂ, ਔਰਤਾਂ, ਦਿਵਿਆਂਗਜ਼ਨਾਂ ਤੇ ਬੱਚਿਆਂ ਲਈ ਮੁਫਤ ਈ-ਰਿਕਸ਼ਾ ਸੇਵਾ ਦੀ ਸ਼ੁਰੂਆਤ
Punjab

ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੌਰਾਨ ਬਜੁਰਗਾਂ, ਔਰਤਾਂ, ਦਿਵਿਆਂਗਜ਼ਨਾਂ ਤੇ ਬੱਚਿਆਂ ਲਈ ਮੁਫਤ ਈ-ਰਿਕਸ਼ਾ ਸੇਵਾ ਦੀ ਸ਼ੁਰੂਆਤ

Talk Hindustan
Last updated: 2023/12/26 at 3:07 PM
Talk Hindustan
Share
2 Min Read
ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੌਰਾਨ ਬਜੁਰਗਾਂ, ਔਰਤਾਂ, ਦਿਵਿਆਂਗਜ਼ਨਾਂ ਤੇ ਬੱਚਿਆਂ ਲਈ ਮੁਫਤ ਈ-ਰਿਕਸ਼ਾ ਸੇਵਾ ਦੀ ਸ਼ੁਰੂਆਤ
SHARE

ਵਿਧਾਇਕ ਰਾਏ ਤੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਹਰੀ ਝੰਡੀ ਦੇ ਕੇ 45 ਈ-ਰਿਕਸ਼ਾ ਕੀਤੇ ਰਵਾਨਾ

ਫਤਹਿਗੜ੍ਹ ਸਾਹਿਬ, 26 ਦਸੰਬਰ :  ਸਰਬੰਸਦਾਨੀ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅੱਜ ਆਰੰਭ ਹੋਈ ਸ਼ਹੀਦੀ ਸਭਾ ਦੌਰਾਨ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਪੁੱਜਣ ਵਾਲੀ ਸੰਗਤ ਵਿੱਚ ਸ਼ਾਮਲ ਬਜ਼ੁਰਗਾਂ, ਮਹਿਲਾਵਾਂ, ਬੱਚਿਆਂ ਅਤੇ ਦਿਵਿਆਂਗਜਨਾਂ ਨੂੰ ਆਵਾਜਾਈ ਦੀ ਮੁਫਤ ਸਹੂਲਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਈ-ਰਿਕਸ਼ੇ ਮੁਹੱਈਆ ਕਰਵਾਏ ਹਨ।

ਇਨ੍ਹਾਂ ਈ-ਰਿਕਸ਼ਿਆਂ ਨੂੰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਦੀ ਦੁਨੀਆ ਭਰ ਵਿੱਚ ਕੋਈ ਮਿਸਾਲ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਈ-ਰਿਕਸ਼ਿਆਂ ਦੀ ਸ਼ੁਰੂਆਤ ਸੰਗਤ ਦੀ ਸੇਵਾ ਲਈ ਬਹੁਤ ਵਧੀਆ ਉਪਰਾਲਾ ਹੈ।

ਉਨ੍ਹਾਂ ਦੱਸਿਆ ਕਿ ਬਾਹਰੋਂ ਆਉਣ ਵਾਲੀ ਸੰਗਤ ਵਿੱਚ ਸ਼ਾਮਲ ਸਰੀਰਕ ਪੱਖੋਂ
ਲੋੜਵੰਦ ਇਨ੍ਹਾਂ ਰਿਕਸ਼ਿਆ ਦਾ ਲਾਭ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਨੇ
ਦੱਸਿਆ ਕਿ ਇਹ ਈ-ਰਿਕਸ਼ੇ ਸ਼ਹੀਦੀ ਸਭਾ ਦੌਰਾਨ ਸੰਗਤ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ ਅਤੇ ਸੰਗਤ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਸਕੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ, ਵਧੀਕ ਡਿਪਟੀ
ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਮੁੱਖ ਮੰਤਰੀ ਦੇ ਫੀਲਡ
ਅਫਸਰ ਅਭਿਸ਼ੇਕ ਸ਼ਰਮਾ, ਐਸ.ਡੀ.ਐਮ. ਸ਼੍ਰੀ ਅਰਵਿੰਦ ਕੁਮਾਰ, ਸਹਾਇਕ
ਕਮਿਸ਼ਨਰ (ਜ) ਪ੍ਰੋਮਿਲਾ ਸ਼ਰਮਾ, ਡੀ.ਡੀ.ਪੀ.ਓ. ਹਿਤੇਨ ਕਪਿਲਾ ਤੋਂ ਇਲਾਵਾ ਹੋਰ ਅਧਿਕਾਰੀ ਤੇ ਸ਼ਹਿਰੀ ਪਤਵੰਤੇ ਵੀ ਮੌਜੂਦ ਸਨ।

TAGGED: spiritual
Share This Article
Facebook Twitter Whatsapp Whatsapp Telegram Copy Link
Share
Previous Article ਦ ਓਪਨ ਡੋਰ ਚਰਚ ਵਿਖੇ ਮਨਾਇਆ ਗਿਆ ਕ੍ਰਿਸਮਿਸ ਦਾ ਦਿਹਾੜਾ ਦ ਓਪਨ ਡੋਰ ਚਰਚ ਵਿਖੇ ਮਨਾਇਆ ਗਿਆ ਕ੍ਰਿਸਮਿਸ ਦਾ ਦਿਹਾੜਾ
Next Article शहीद उधम सिंह ज़ी के जन्मदिन पर हर पंजाबी को देश सेवा का प्रण लेना चाहिए – अवि राजपूत शहीद उधम सिंह ज़ी के जन्मदिन पर हर पंजाबी को देश सेवा का प्रण लेना चाहिए – अवि राजपूत
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?