By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਆਪ ਨੇਤਾਵਾਂ ਨੇ ਪਾਸਟਰ ਸਾਹਿਬਾਨ ਨੂੰ ਕ੍ਰਿਸਮਸ ਦੀ ਦਿੱਤੀ ਵਧਾਈ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਆਪ ਨੇਤਾਵਾਂ ਨੇ ਪਾਸਟਰ ਸਾਹਿਬਾਨ ਨੂੰ ਕ੍ਰਿਸਮਸ ਦੀ ਦਿੱਤੀ ਵਧਾਈ
JalandharKapurthla

ਆਪ ਨੇਤਾਵਾਂ ਨੇ ਪਾਸਟਰ ਸਾਹਿਬਾਨ ਨੂੰ ਕ੍ਰਿਸਮਸ ਦੀ ਦਿੱਤੀ ਵਧਾਈ

Talk Hindustan
Last updated: 2023/12/26 at 7:58 PM
Talk Hindustan
Share
2 Min Read
ਆਪ ਨੇਤਾਵਾਂ ਨੇ ਪਾਸਟਰ ਸਾਹਿਬਾਨ ਨੂੰ ਕ੍ਰਿਸਮਸ ਦੀ ਦਿੱਤੀ ਵਧਾਈ
SHARE

ਭਗਵੰਤ ਮਾਨ ਸਰਕਾਰ ਹਰ ਧਰਮ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਕਰਦੀ ਸਤਿਕਾਰ- ਆਪ ਨੇਤਾ

ਕਪੂਰਥਲਾ ( ਗੌਰਵ ਮੜੀਆ ) ਕਪੂਰਥਲਾ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵੱਖ-ਵੱਖ ਥਾਵਾਂ ‘ਤੇ ਕਰਵਾਏ ਗਏ ਕ੍ਰਿਸਮਿਸ ਸਮਾਗਮਾਂ ‘ਚ ਸ਼ਿਰਕਤ ਕੀਤੀ ਅਤੇ ਪਾਸਟਰ ਸਾਹਿਬਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕ੍ਰਿਸਮਿਸ ਦੇ ਵਿਸ਼ੇਸ਼ ਪਲਾਂ ‘ਤੇ ਵਧਾਈ ਦਿੱਤੀ।ਇਸ ਦੌਰਾਨ ਵੱਖ-ਵੱਖ ਪ੍ਰਬੰਧਕਾਂ ਨੇ ‘ਆਪ’ ਆਗੂਆਂ ਦਾ ਨਿੱਘਾ ਸਵਾਗਤ ਕੀਤਾ

ਅਤੇ ਮਠਿਆਈਆਂ ਖਵਾ ਕੇ ਉਨ੍ਹਾਂ ਦਾ ਮੂੰਹ ਮੀਠਾ ਕਰਵਾਇਆ। ਇਸ ਦੌਰਾਨ ‘ਆਪ’ ਦੇ ਸੀਨੀਅਰ ਆਗੂ ਸ. ਪਰਵਿੰਦਰ ਸਿੰਘ ਢੋਟ ਅਤੇ ਕੰਵਰ ਇਕਬਾਲ ਜਿਲਾ ਪ੍ਰਧਾਨ ਵਪਾਰ ਮੰਡਲ ਨੇ ਹਾਜ਼ਰ ਸੰਗਤਾਂ ਨੂੰ ਕ੍ਰਿਸਮਿਸ ਦੀ ਵਿਸ਼ੇਸ਼ ਵਧਾਈ ਦਿੰਦਿਆਂ ਕਿਹਾ ਕਿ ਇਸ ਸ਼ੁਭ ਦਿਹਾੜੇ ‘ਤੇ ਸਮੂਹ ਮਸੀਹ ਭਾਈਚਾਰੇ ਨੂੰ ਵਿਸ਼ਵ ਸ਼ਾਂਤੀ ਦਾ ਸੰਦੇਸ਼ ਦਿੰਦਾ ਹੈ

ਅਤੇ ਕਾਮਨਾ ਕਰਦਾ ਹੈ ਕਿ ਆਉਣ ਵਾਲੇ ਸਮੇਂ ‘ਚ ਸਾਰਿਆਂ ਦਾ ਭਵਿੱਖ ਉੱਜਵਲ ਹੋਵੇ ਅਤੇ ਪ੍ਰਭੂ ਦੀ ਮੇਹਰ ਹੋਵੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਣਯੋਗ ਸਰਕਾਰ ਸੂਬੇ ਦੇ ਹਰ ਧਰਮ ਨੂੰ ਪੂਰਾ ਸਤਿਕਾਰ ਦਿੰਦੀ ਹੈ ਅਤੇ ਹਰ ਧਰਮ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ।ਉਹਨਾ ਨੇ ਇਹ ਵੀ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਮਸੀਹ ਸਮਾਜ ਦੀ ਬਿਹਤਰੀ

ਲਈ ਜੋ ਵੀ ਕਰ ਸਕਦੀ ਹੈ ਓਹ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।ਉਨ੍ਹਾਂ ਨੇ ਇਕ ਵਾਰ ਫਿਰ ਭਾਈਚਾਰੇ ਨੂੰ ਇਸ ਵਿਸ਼ੇਸ਼ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪ੍ਰਭੂ ਦੀ ਪੂਜਾ ਕਰਕੇ ਇਸ ਤਿਉਹਾਰ ਵਿਚ ਲੀਨ ਹੋਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਅਵਤਾਰ ਥਿੰਦ ਬਲਾਕ ਪ੍ਰਧਾਨ, ਜਗਦੇਵ ਥਾਪਰ, ਹਰਨੇਕ ਸਿੰਘ ਆਦਿ ਹਾਜ਼ਰ ਸਨ।

TAGGED: Political, spiritual
Share This Article
Facebook Twitter Whatsapp Whatsapp Telegram Copy Link
Share
Previous Article ਰਾਮ ਮੰਦਰ ਦੇ ਉਦਘਾਟਨ ਦਾ ਸੱਦਾ ਦੇਣ ਲਈ ਬੁਧਵਾਰ ਨੂੰ ਕੱਢੀ ਜਾਵੇਗੀ ਪੂਜਾ ਅਕਸ਼ਤ ਕਲਸ਼ ਯਾਤਰਾ ਰਾਮ ਮੰਦਰ ਦੇ ਉਦਘਾਟਨ ਦਾ ਸੱਦਾ ਦੇਣ ਲਈ ਬੁਧਵਾਰ ਨੂੰ ਕੱਢੀ ਜਾਵੇਗੀ ਪੂਜਾ ਅਕਸ਼ਤ ਕਲਸ਼ ਯਾਤਰਾ
Next Article ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਖੋਜੇਵਾਲ ਦੇ ਗੁਰਦੁਆਰਾ ਸ਼ਾਹਿਬ ਵਿਖੇ ਅਰਦਾਸ ਕਰਕੇ ਸ਼ਹੀਦਾਂ ਦੀ ਸ਼ਹਾਦਤ ਨੂੰ ਕੀਤਾ ਗਿਆ ਯਾਦ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਖੋਜੇਵਾਲ ਦੇ ਗੁਰਦੁਆਰਾ ਸ਼ਾਹਿਬ ਵਿਖੇ ਅਰਦਾਸ ਕਰਕੇ ਸ਼ਹੀਦਾਂ ਦੀ ਸ਼ਹਾਦਤ ਨੂੰ ਕੀਤਾ ਗਿਆ ਯਾਦ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?