By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਨਵ-ਨਿਯੁਕਤ ਮੀਤ ਪ੍ਰਧਾਨ ਐਡਵੋਕੇਟ ਪੀਯੂਸ਼ ਮਨਚਨਦਾ ਨੇ ਸਿੱਧ ਸ਼ਕਤੀਪੀਠ ਤ੍ਰਿਪੁਰਾਮਾਲਿਨੀ ਮੰਦਰ ਵਿਖੇ ਟੇਕਿਆ ਮੱਥਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਨਵ-ਨਿਯੁਕਤ ਮੀਤ ਪ੍ਰਧਾਨ ਐਡਵੋਕੇਟ ਪੀਯੂਸ਼ ਮਨਚਨਦਾ ਨੇ ਸਿੱਧ ਸ਼ਕਤੀਪੀਠ ਤ੍ਰਿਪੁਰਾਮਾਲਿਨੀ ਮੰਦਰ ਵਿਖੇ ਟੇਕਿਆ ਮੱਥਾ
JalandharKapurthla

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਨਵ-ਨਿਯੁਕਤ ਮੀਤ ਪ੍ਰਧਾਨ ਐਡਵੋਕੇਟ ਪੀਯੂਸ਼ ਮਨਚਨਦਾ ਨੇ ਸਿੱਧ ਸ਼ਕਤੀਪੀਠ ਤ੍ਰਿਪੁਰਾਮਾਲਿਨੀ ਮੰਦਰ ਵਿਖੇ ਟੇਕਿਆ ਮੱਥਾ

Talk Hindustan
Last updated: 2023/12/28 at 7:12 PM
Talk Hindustan
Share
1 Min Read
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਨਵ-ਨਿਯੁਕਤ ਮੀਤ ਪ੍ਰਧਾਨ ਐਡਵੋਕੇਟ ਪੀਯੂਸ਼ ਮਨਚਨਦਾ ਨੇ ਸਿੱਧ ਸ਼ਕਤੀਪੀਠ ਤ੍ਰਿਪੁਰਾਮਾਲਿਨੀ ਮੰਦਰ ਵਿਖੇ ਟੇਕਿਆ  ਮੱਥਾ
SHARE

ਕਪੂਰਥਲਾ(ਗੌਰਵ ਮੜੀਆ )ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਨਵ-ਨਿਯੁਕਤ ਮੀਤ ਪ੍ਰਧਾਨ ਐਡਵੋਕੇਟ ਪਿਊਸ਼ ਮਨਚਨਦਾ ਨੇ ਬੁੱਧਵਾਰ ਨੂੰ ਸਿੱਧ ਸ਼ਕਤੀਪੀਠ ਤ੍ਰਿਪੁਰਾਮਾਲਿਨੀ ਮੰਦਿਰ ਵਿਖੇ ਮੱਥਾ ਟੇਕਿਆ।ਇਸ ਮੌਕੇ ਉਨ੍ਹਾਂ ਆਪਣੀ ਨਿਯੁਕਤੀ ਲਈ ਸ਼ਿਸ਼ ਨਿਵਾ ਕੇ ਮਾਤਾ ਦਾ ਸ਼ੁਕਰਾਨਾ ਕੀਤਾ।ਇਸ ਮੌਕੇ ਜਲੰਧਰ ਦੇ ਪ੍ਰਸਿੱਧ ਉਦਯੋਗਪਤੀ ਮਹੇਸ਼ ਮਖੀਜਾ ਅਤੇ ਐਡਵੋਕੇਟ ਸਾਹਿਲ ਕੌਂਡਲ ਵੀ ਹਾਜ਼ਰ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਪਿਯੂਸ਼ ਮਨਚੰਦਾ ਨੇ ਭਰੋਸਾ ਦਿਵਾਇਆ ਜ਼ਿਲ੍ਹਾ ਬਾਰ ਅਤੇ ਬੈਂਚ ਦਰਮਿਆਨ ਸਬੰਧਾਂ ਨੂੰ ਸੁਧਾਰਨ ਤੇ ਜ਼ੋਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਾਰਿਆਂ ਦਾ ਵਧੀਆ ਸਹਿਯੋਗ ਮਿਲਿਆ ਹੈ।ਜੇਕਰ ਐਸੋਸੀਏਸ਼ਨ ਦੇ ਮੈਂਬਰਾਂ ਦਾ ਸਹਿਯੋਗ ਨਾ ਮਿਲਦਾ ਤਾਂ ਉਹ ਬਿਹਤਰ ਨਹੀਂ ਕਰ ਪਾਉਂਦੇ। ਐਸੋਸੀਏਸ਼ਨ ਦਾ ਮਾਣ ਵਾਧੇ ਅਤੇ ਵਕੀਲਾਂ ਦਾ ਸਨਮਾਨ ਵਧਾਉਣ ਲਈ ਸਾਰੀਆਂ ਨੂੰ ਸਾਂਝੇ ਯਤਨ ਕਰਨੇ ਪੈਣਗੇ।ਐਡਵੋਕੇਟ ਮਨਚੰਦਾ ਨੇ ਕਿਹਾ ਕਿ ਕਿਸੇ ਵੀ ਪੱਧਰ ਤੇ ਸ਼ਿਕਾਇਤਾਂ ਨੂੰ ਅੱਗੇ ਨਹੀਂ ਆਉਣ ਦਿੱਤਾ ਜਾਵੇਗਾ।ਬਾਰ ਅਤੇ ਬੈਂਚ ਦੇ ਸਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਰ ਪੱਧਰ ਤੇ ਯਤਨ ਕੀਤੇ ਜਾਣਗੇ।ਸੀਨੀਅਰ ਵਕੀਲਾਂ ਤੋਂ ਸਮੇਂ-ਸਮੇਂ ਤੇ ਸੁਝਾਅ ਲਏ ਜਾਣਗੇ।

TAGGED: spiritual
Share This Article
Facebook Twitter Whatsapp Whatsapp Telegram Copy Link
Share
Previous Article जुवेनाईल जस्टिस एक्ट-2015 अधीन बाल गृहों की रजिस्ट्रेशन जरूरी,बिना रजिस्ट्रेशन वाले बाल गृह के मुखिया विरुद्ध एक्ट के अनुसार होगी कार्यवाई : डिप्टी कमिश्नर जुवेनाईल जस्टिस एक्ट-2015 अधीन बाल गृहों की रजिस्ट्रेशन जरूरी,बिना रजिस्ट्रेशन वाले बाल गृह के मुखिया विरुद्ध एक्ट के अनुसार होगी कार्यवाई : डिप्टी कमिश्नर
Next Article ਮੰਦਰ ਵਿੱਚ ਹੋਏ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇਕ ਵਿਅਕਤੀ ਨੂੰ ਕਪੂਰਥਲਾ ਪੁਲਿਸ ਨੇ ਕੀਤਾ ਕਾਬੂ ਮੰਦਰ ਵਿੱਚ ਹੋਏ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇਕ ਵਿਅਕਤੀ ਨੂੰ ਕਪੂਰਥਲਾ ਪੁਲਿਸ ਨੇ ਕੀਤਾ ਕਾਬੂ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?