By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਅਯੁੱਧਿਆ ਅੰਤਰਰਾਸ਼ਟਰੀ ਏਅਰਪੋਰਟ ਦਾ ਨਾਮ ਭਗਵਾਨ ਮਹਾਰਿਸ਼ੀ ਵਾਲਮੀਕਿ ਮਹਾਰਾਜ ਜੀ ਦੇ ਨਾਮ ਤੇ ਰੱਖਣ ਤੇ ਮੋਦੀ ਸਰਕਾਰ ਦਾ ਕੀਤਾ ਧੰਨਵਾਦ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਅਯੁੱਧਿਆ ਅੰਤਰਰਾਸ਼ਟਰੀ ਏਅਰਪੋਰਟ ਦਾ ਨਾਮ ਭਗਵਾਨ ਮਹਾਰਿਸ਼ੀ ਵਾਲਮੀਕਿ ਮਹਾਰਾਜ ਜੀ ਦੇ ਨਾਮ ਤੇ ਰੱਖਣ ਤੇ ਮੋਦੀ ਸਰਕਾਰ ਦਾ ਕੀਤਾ ਧੰਨਵਾਦ
JalandharKapurthla

ਅਯੁੱਧਿਆ ਅੰਤਰਰਾਸ਼ਟਰੀ ਏਅਰਪੋਰਟ ਦਾ ਨਾਮ ਭਗਵਾਨ ਮਹਾਰਿਸ਼ੀ ਵਾਲਮੀਕਿ ਮਹਾਰਾਜ ਜੀ ਦੇ ਨਾਮ ਤੇ ਰੱਖਣ ਤੇ ਮੋਦੀ ਸਰਕਾਰ ਦਾ ਕੀਤਾ ਧੰਨਵਾਦ

Talk Hindustan
Last updated: 2024/01/01 at 8:23 PM
Talk Hindustan
Share
1 Min Read
ਅਯੁੱਧਿਆ ਅੰਤਰਰਾਸ਼ਟਰੀ ਏਅਰਪੋਰਟ ਦਾ ਨਾਮ ਭਗਵਾਨ ਮਹਾਰਿਸ਼ੀ ਵਾਲਮੀਕਿ ਮਹਾਰਾਜ ਜੀ ਦੇ ਨਾਮ ਤੇ ਰੱਖਣ ਤੇ ਮੋਦੀ ਸਰਕਾਰ ਦਾ ਕੀਤਾ ਧੰਨਵਾਦ
SHARE

ਕਪੂਰਥਲਾ (ਗੌਰਵ ਮੜੀਆ ) ਅਯੁੱਧਿਆ ਵਿੱਚ ਅੰਤਰਰਾਸ਼ਟਰੀ ਏਅਰ ਪੋਰਟ ਦਾ ਨਾਮ ਭਗਵਾਨ ਮਹਾਰਿਸ਼ੀ ਵਾਲਮੀਕਿ ਮਹਾਰਾਜ ਜੀ ਦੇ ਨਾਮ ਤੇ ਰੱਖਣ ਤੇ ਭਾਰਤੀ ਜਨਤਾ ਪਾਰਟੀ ਦੇ ਐਸ ਸੀ ਮੋਰਚਾ ਪੰਜਾਬ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ ਸੋਮਵਾਰ ਨੂੰ ਇੱਕ ਪ੍ਰੈਸ ਮਿਲਣੀ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਐਸ ਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਨਿਰਮਲ ਸਿੰਘ ਨਾਹਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵਲੋਂ ਅਯੁੱਧਿਆ ਵਿੱਚ ਅੰਤਰਰਾਸ਼ਟਰੀ ਏਅਰ ਪੋਰਟ ਦਾ ਨਾਮ ਭਗਵਾਨ ਮਹਾਰਿਸ਼ੀ ਵਾਲਮੀਕਿ ਮਹਾਰਾਜ ਜੀ ਦੇ ਨਾਮ ਤੇ ਰੱਖਣ ਤੇ ਵਾਲਮੀਕਿ ਸਮਾਜ ਦਾ ਬਹੁਤ ਮਾਨ ਵਧਿਆ ਹੈ

ਨਾਹਰ ਨੇ ਦੇਸ਼ ਦੇ ਸਮੂਹ ਵਾਲਮੀਕਿ ਸਮਾਜ ਨੂੰ ਅਪੀਲ ਕੀਤੀ ਕਿ ਆਉਣ ਵਾਲੀ ਲੋਕਸਭਾ ਚੋਣਾਂ ਚ ਵੱਧ ਤੋਂ ਵੱਧ ਭਾਰਤੀ ਜਨਤਾ ਪਾਰਟੀ ਨੂੰ ਵੋਟਾਂ ਪਾਕੇ ਨਰੇਂਦਰ ਮੋਦੀ ਨੂੰ ਦੋਬਾਰਾ ਦੇਸ਼ ਦਾ ਪ੍ਰਧਾਨ ਮੰਤਰੀ ਬਣਾਇਆ ਜਾਵੇ ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਐਸ ਸੀ ਮੋਰਚਾ ਪੰਜਾਬ ਦੇ ਮੇਂਬਰ ਸ ਮਹਿੰਦਰ ਸਿੰਘ ਬਲੇਰ, ਸ ਬਲਵਿੰਦਰ ਸਿੰਘ ਰਾਈਆਂਵਾਲ ਸਾਬਕਾ ਜਿਲਾ ਪ੍ਰਧਾਨ ਐਸ ਸੀ ਮੋਰਚਾ ਭਾਜਪਾ, ਰਸ਼ਪਾਲ ਸਿੰਘ ਸਾਬਕਾ ਜਿਲਾ ਮੀਤ ਪ੍ਰਧਾਨ ਐਸ ਸੀ ਮੋਰਚਾ ਭਾਜਪਾ,ਸ ਸਤਪਾਲ ਸਿੰਘ ਸਾਬਕਾ ਫੋਜੀ,ਪੰਜਾਬ ਪ੍ਰਧਾਨ ਪ੍ਰਾਈਵੇਟ ਲੇਬਰ ਯੂਨੀਅਨ ਹਾਜ਼ਿਰ ਸਨ

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਸ਼੍ਰੀ ਨੀਲਕੰਠ ਮੰਦਰ ਵਿਖੇ ਮਾਤਾ ਦੀ ਚੋਂਕੀ ਦਾ ਆਯੋਜਨ ਕੀਤਾ ਗਿਆ ਸ਼੍ਰੀ ਨੀਲਕੰਠ ਮੰਦਰ ਵਿਖੇ ਮਾਤਾ ਦੀ ਚੋਂਕੀ ਦਾ ਆਯੋਜਨ ਕੀਤਾ ਗਿਆ
Next Article ਸਪੀਕਰ ਸੰਧਵਾਂ ਨੇ ਕੋਟਕਪੂਰਾ ਲਈ 5.25 ਕਰੋੜ ਰੁਪਏ ਦੇ ਤਿੰਨ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ ਸਪੀਕਰ ਸੰਧਵਾਂ ਨੇ ਕੋਟਕਪੂਰਾ ਲਈ 5.25 ਕਰੋੜ ਰੁਪਏ ਦੇ ਤਿੰਨ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?