By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਪੰਜਾਬ ਦੇ ਨੈਸ਼ਨਲ ਹਾਈਵੇਅ ‘ਤੇ 138 ਬਲੈਕ ਸਪਾਟਾਂ ਨੂੰ ਠੀਕ ਕਰਨ ਲਈ ਕੇਂਦਰੀ ਟਰਾਂਸਪੋਰਟ ਸਕੱਤਰ ਨਾਲ ਕੀਤੀ ਮੁਲਾਕਾਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਪੰਜਾਬ ਦੇ ਨੈਸ਼ਨਲ ਹਾਈਵੇਅ ‘ਤੇ 138 ਬਲੈਕ ਸਪਾਟਾਂ ਨੂੰ ਠੀਕ ਕਰਨ ਲਈ ਕੇਂਦਰੀ ਟਰਾਂਸਪੋਰਟ ਸਕੱਤਰ ਨਾਲ ਕੀਤੀ ਮੁਲਾਕਾਤ
Jalandhar

ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਪੰਜਾਬ ਦੇ ਨੈਸ਼ਨਲ ਹਾਈਵੇਅ ‘ਤੇ 138 ਬਲੈਕ ਸਪਾਟਾਂ ਨੂੰ ਠੀਕ ਕਰਨ ਲਈ ਕੇਂਦਰੀ ਟਰਾਂਸਪੋਰਟ ਸਕੱਤਰ ਨਾਲ ਕੀਤੀ ਮੁਲਾਕਾਤ

Talk Hindustan
Last updated: 2024/01/05 at 6:57 PM
Talk Hindustan
Share
1 Min Read
ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਪੰਜਾਬ ਦੇ ਨੈਸ਼ਨਲ ਹਾਈਵੇਅ ‘ਤੇ 138 ਬਲੈਕ ਸਪਾਟਾਂ ਨੂੰ ਠੀਕ ਕਰਨ ਲਈ ਕੇਂਦਰੀ ਟਰਾਂਸਪੋਰਟ ਸਕੱਤਰ ਨਾਲ ਕੀਤੀ ਮੁਲਾਕਾਤ
SHARE

ਦਿੱਲੀ-ਕਟੜਾ ਅਤੇ ਜਲੰਧਰ-ਅੰਮ੍ਰਿਤਸਰ ਹਾਈਵੇਅ ਦੇ ਚੱਲ ਰਹੇ ਕੰਮ ਨੂੰ ਜਲਦੀ ਮੁਕੰਮਲ ਕਰਨ ਦਾ ਮੁੱਦਾ ਵੀ ਉਠਾਇਆ।

ਜਲੰਧਰ, 5 ਜਨਵਰੀ- ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਕੇਂਦਰੀ ਟਰਾਂਸਪੋਰਟ ਸਕੱਤਰ ਅਨੁਰਾਗ ਜੈਨ ਨਾਲ ਮੁਲਾਕਾਤ ਕਰਕੇ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਦੇ ਚੱਲ ਰਹੇ ਕੰਮ ਨੂੰ ਜਲਦੀ ਮੁਕੰਮਲ ਕਰਨ ਦੇ ਨਾਲ-ਨਾਲ ਪੰਜਾਬ ਦੇ ਹਾਈਵੇਅ ‘ਤੇ ਸੜਕ ਹਾਦਸਿਆਂ ਨੂੰ ਘੱਟ ਕਰਨ ਦੇ ਮੁੱਦੇ ‘ਤੇ ਮੁਲਾਕਾਤ ਕੀਤੀ।

ਮੀਟਿੰਗ ਦੌਰਾਨ ਪੰਜਾਬ ਵਿੱਚੋਂ ਲੰਘਦੇ ਕੌਮੀ ਮਾਰਗਾਂ ’ਤੇ ਸਥਿਤ 138 ਬਲੈਕ ਸਪਾਟਾਂ ਨੂੰ ਠੀਕ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਕਿਉਂਕਿ ਇਨ੍ਹਾਂ ਥਾਵਾਂ ’ਤੇ ਸੜਕ ਹਾਦਸਿਆਂ ਕਾਰਨ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਬਲੈਕ ਸਪਾਟਾਂ ਨੂੰ ਜਲਦੀ ਤੋਂ ਜਲਦੀ ਠੀਕ ਕੀਤਾ ਜਾਵੇ, ਖਾਸ ਕਰਕੇ ਸਰਦੀਆਂ ਦੇ ਮੌਸਮ ਵਿੱਚ, ਕਿਉਂਕਿ ਧੁੰਦ ਕਾਰਨ ਜ਼ਿਆਦਾ ਸੜਕ ਹਾਦਸੇ ਵਾਪਰਦੇ ਹਨ।

ਇਸ ਤੋਂ ਇਲਾਵਾ ਉਨ੍ਹਾਂ ਜਲੰਧਰ-ਕਟੜਾ ਨੈਸ਼ਨਲ ਹਾਈਵੇਅ ਅਤੇ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਦੇ ਚੱਲ ਰਹੇ ਨਿਰਮਾਣ ਕਾਰਜ ਨੂੰ ਜਲਦੀ ਮੁਕੰਮਲ ਕਰਨ ਦਾ ਮੁੱਦਾ ਵੀ ਉਠਾਇਆ। ਸੰਸਦ ਮੈਂਬਰ ਨੇ ਕਿਹਾ ਕਿ ਇਸ ਨੈਸ਼ਨਲ ਹਾਈਵੇਅ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਕਟੜਾ ਅਤੇ ਨਵੀਂ ਦਿੱਲੀ ਵਿਚਕਾਰ ਹਾਈ ਸਪੀਡ ਸੜਕੀ ਸੰਪਰਕ ਮਿਲੇਗਾ। ਖਾਸ ਕਰਕੇ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਨੂੰ ਸੜਕ ਰਾਹੀਂ ਮੰਜ਼ਿਲ ‘ਤੇ ਪਹੁੰਚਣਾ ਬਹੁਤ ਆਸਾਨ ਹੋਵੇਗਾ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article लंबित इंतकालो के निपटारे के लिए जिले की तहसीलों सब तहसीलों में विशेष कैंप 6 जनवरी को लंबित इंतकालो के निपटारे के लिए जिले की तहसीलों सब तहसीलों में विशेष कैंप 6 जनवरी को
Next Article 10,000 रुपए रिश्वत माँगता डीड राइटर विजीलैंस ब्यूरो द्वारा गिरफ़्तार 10,000 रुपए रिश्वत माँगता डीड राइटर विजीलैंस ब्यूरो द्वारा गिरफ़्तार
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?