By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਦੁਆਬੇ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵਿਸ਼ਾਲ ਜਥਾ ਬਰਨਾਲਾ ਰੈਲੀ ਲਈ ਰਵਾਨਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਦੁਆਬੇ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵਿਸ਼ਾਲ ਜਥਾ ਬਰਨਾਲਾ ਰੈਲੀ ਲਈ ਰਵਾਨਾ
JalandharTopics

ਦੁਆਬੇ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵਿਸ਼ਾਲ ਜਥਾ ਬਰਨਾਲਾ ਰੈਲੀ ਲਈ ਰਵਾਨਾ

Talk Hindustan
Last updated: 2024/01/06 at 12:07 PM
Talk Hindustan
Share
3 Min Read
ਦੁਆਬੇ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵਿਸ਼ਾਲ ਜਥਾ ਬਰਨਾਲਾ ਰੈਲੀ ਲਈ ਰਵਾਨਾ
SHARE

13 ਫ਼ਰਵਰੀ ਨੂੰ ਹਰ ਪਿੰਡ ਵਿੱਚੋਂ 13,13 ਟ੍ਰਾਲੀਆਂ ਅਤੇ 13 ਮਹੀਨਿਆਂ ਦਾ ਰਾਸ਼ਣ ਲੇ ਕੇ ਦਿੱਲੀ ਕੂਚ ਕਰਨਗੇ ਕਿਸਾਨ ਮਜ਼ਦੂਰ : ਸਭਰਾ

ਜਲੰਧਰ 6 ਜਨਵਰੀ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵਿਸ਼ਾਲ ਜਥਾ ਬਰਨਾਲਾ ਰੇਲੀ ਵਾਸਤੇ ਰਵਾਨਾ ਕੀਤਾ ਗਿਆ ਜਿਸ ਵਿੱਚ ਅਣਗਿਣਤ ਬੱਸਾਂ ,ਕੈਂਟਰ,ਛੋਟੇ ਹਾਥੀ,ਅਤੇ ਅਣਗਿਣਤ ਗੱਡੀਆਂ ਸ਼ਾਮਿਲ ਸਨ।ਇਸ ਮੋਕੇ ਤੇ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ,ਸੂਬਾ ਖਜਾਨਚੀ ਗੁਰਲਾਲ ਸਿੰਘ ਪੰਡੋਰੀ,ਸੂਬਾ ਆਗੂ ਹਰਪ੍ਰੀਤ ਸਿੰਘ ਸਿਧਵਾਂ,ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ,ਜਿਲਾ ਪ੍ਰਧਾਨ ਗੁਰਮੇਲ ਸਿੱਘ ਰੇੜਵਾਂ,ਸੂਬਾਈ ਆਗੂ ਸਰਵਣ ਸਿੰਘ ਬਾਉਪੁਰ,ਜਿਲਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ

ਕਿ ਅੱਜ ਉੱਤਰੀ ਭਾਰਤ ਦੀਆਂ 18 ਜਥੇਬੰਦੀਆਂ ਅਤੇ ਸੰਯੁਕਤ ਮੋਰਚਾ (ਗੈਰ ਰਾਜਨੀਤਿਕ) ਵੱਲੋ ਮਾਲਵੇ ਵਿਚ ਰੇਲੀ ਕੀਤੀ ਜਾ ਰਹੀ ਹੈ ਉਸ ਵਿੱਚ ਜਲੰਧਰ ਜਿਲੇ ਤੋਂ ਵਿਸ਼ਾਲ ਕਾਫ਼ਲਾ ਰੈਲੀ ਵਿੱਚ ਸ਼ਿਰਕਤ ਕਰੇਗਾ ਉਨ੍ਹਾਂ ਕਿਹਾ ਕਿ 2 ਜਨਵਰੀ ਦੀ ਜੰਡਿਆਲਾ ਗੁਰੂ ਰੈਲੀ ਸਿਸਟਮ ਤੋਂ ਅੱਕੇ ਲੋਕਾਂ ਨੇ ਸਰਕਾਰ ਨੂੰ ਦੱਸ ਦਿੱਤਾ ਹੈ ਕੇ ਉਹ ਆਪਣੇ ਹੱਕਾਂ ਲਈ ਜਾਗਰੂਕ ਹਨ ਅਤੇ ਸੰਘਰਸ਼ ਲਈ ਤਿਆਰ ਹਨ ।ਠੀਕ ਇਸ ਤਰਾਂ ਹੀ ਅੱਜ ਦੀ ਮਾਲਵਾ ਰੇਲੀ 13 ਫ਼ਰਵਰੀ ਦੇ ਦਿੱਲੀ ਅੰਦੋਲਨ ਦੀ ਪਿੱਠ ਭੂਮੀ ਤਿਆਰ ਕਰੇਗੀ ।

ਉਹਨਾਂ ਨੇ ਕਿਹਾ ਕਿ ਜੇਕਰ ਅਸੀਂ ਦੇਸ਼ ਨੂੰ ਨਸ਼ਾ ਮੁਕਤ ਕਰਨਾ ਹੈ , ਮਜ਼ਦੂਰਾਂ ਨੂੰ 200 ਦਿਨ ਰੋਜ਼ਗਾਰ ਦਿਵਾਉਣਾ ਹੈ , ਬੇ ਰੋਜ਼ਗਾਰੀ ਦੂਰ ਕਰਨੀ ਹੈ ,ਕਿਸਾਨਾਂ ਅਤੇ ਮਜ਼ਦੂਰਾਂ ਵਾਸਤੇ ਘੱਟੋ ਘੱਟ 10 ਹਜ਼ਾਰ ਰੂ ਬੁਡਾਪਾ ਪੈਂਸ਼ਨ ਲੈਣੀ ਹੈ ,ਫਸਲਾਂ ਦੇ ਲਾਹੇਵੰਦ ਭਾਅ ਲੈਣੇ ਹਨ ,ਭਾਰਤ ਨੂੰ WTO ਦੀਆਂ ਨੀਤੀਆਂ ਤੋਂ ਬਾਹਰ ਕਰਨਾਂ ਹੈ ,ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣੀਆਂ ਹਨ ,ਦਿੱਲੀ ਅੰਦੋਲਨ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣਾ ਹੈ , ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿਵਾਉਣੇ ਹਨ,ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨਾ ਹੈ ,

ਡਾ ਸਵਾਮੀਨਾਥਨ ਕਮਿਸ਼ਨ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਲੈਣੇ ਹਨ,ਸਾਰੀਆਂ ਫਸਲਾਂ ਤੇ ਸਰਕਾਰੀ ਖਰੀਦ ਦਾ ਕਨੂੰਨ ਬਣਾਉਣਾ ਹੈ , ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਮਜ਼ਦੂਰਾਂ ਤੇ ਹੋਏ ਪਰਚੇ‌ ਰੱਦ ਕਰਵਾਉਣੇ ਹਨ, ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾ ਮਜ਼ਦੂਰਾ ਦੇ ਮੁਆਵਜ਼ੇ ਅਤੇ ਪਰਿਵਾਰ ਦੇ ਇਕ ਜੀ ਨੂੰ ਸਰਕਾਰੀ ਨੌਕਰੀ ਦਿਵਾਉਣੀ ਹੈ , ਲਖੀਮਪੁਰ ਖੀਰੀ ਮਾਮਲੇ ਤੇ ਇਨਸਾਫ਼ ਲੈਣਾ ਹੈ ਤਾਂ ਹਰ ਹਾਲਤ ਵਿੱਚ ਸਾਨੂੰ ਦਿੱਲੀ ਮੋਰਚੇ ਦਾ ਆਗਾਜ਼ ਕਰਨਾ ਪਵੇਗਾ ।ਉਹਨਾਂ ਕਿਹਾ ਕਿ ਇਹ ਅੰਦੋਲਨ ਕਿਸੇ ਖਾਸ ਵਰਗ ਦਾ ਨਹੀਂ ਬਲਕੇ ਸਾਰਿਆਂ ਦਾ ਸਾਂਝਾ ਅੰਦੋਲਨ ਹੈ ਇਸ ਕਰਕੇ ਇਸ ਵਿੱਚ ਕਿਸਾਨ ,ਮਜ਼ਦੂਰ ,ਦੁਕਾਨਦਾਰ ,ਮੁਲਾਜ਼ਮ ,ਵਿਦਿਆਰਥੀ ,ਬੀਬੀਆਂ ,ਬੱਚੇ ,ਨੌਜਵਾਨ, ਬਜ਼ੁਰਗ ਹਿੱਸਾ ਲੇਣਗੇ ।

ਇਸ ਮੋਕੇ ਹੋਰਨਾਂ ਤੋਂ ਇਲਾਵਾ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ,ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ,ਜਿਲਾ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ,ਜਿਲਾ ਸਕੱਤਰ ਜਰਨੈਲ ਸਿੰਘ ਰਾਮੇ ,ਜਿਲਾ ਖਜਾਨਚੀ ਜਗਦੀਸ਼ਪਾਲ ਸਿੰਘ ਚੱਕ ਬਾਹਮਣੀਆਂ ,ਜਿਲਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ,ਰਜਿੰਦਰ ਸਿੰਘ ਨੰਗਲਅੰਬੀਆ ,ਨਿਰਮਲ ਸਿੰਘ ਢੰਡੋਵਾਲ ,ਜਿੰਦਰ ਸਿੰਘ ਈਦਾ,ਅਵਤਾਰ ਸਿੰਘ ਢੱਡਾ,ਕਿਸ਼ਨ ਦੇਵ ਮਿਆਣੀ,ਅਤੇ ਦੁਆਬੇ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ,ਮਜ਼ਦੂਰ ,ਦੁਕਾਨਦਾਰ , ਮੁਲਾਜ਼ਮ , ਵਿਦਿਆਰਥੀ , ਬੀਬੀਆਂ ,ਬੱਚੇ ,ਨੌਜਵਾਨ, ਬਜ਼ੁਰਗ ਹਾਜ਼ਰ ਸਨ।

TAGGED: Farmers
Share This Article
Facebook Twitter Whatsapp Whatsapp Telegram Copy Link
Share
Previous Article पंजाब भाजपा के सभी मोर्चों की संगठनात्मक बैठक का हुआ आयोजन, पंजाब अध्यक्ष सुनील जाखड़ तथा गुजरात के पूर्व मुख्यमंत्री विजय रुपाणी हुये शामिल पंजाब भाजपा के सभी मोर्चों की संगठनात्मक बैठक का हुआ आयोजन, पंजाब अध्यक्ष सुनील जाखड़ तथा गुजरात के पूर्व मुख्यमंत्री विजय रुपाणी हुये शामिल
Next Article ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ 67ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਉਦਘਾਟਨ ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ 67ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਉਦਘਾਟਨ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?