By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਆਈ.ਜੀ. ਰਾਠੋਰ ਅਤੇ ਐਸ.ਐਸ.ਪੀ. ਵਤਸਲਾ ਗੁਪਤਾ ਦੀ ਅਗਵਾਈ ֹ’ਚ ਚੱਲੀ ਤਲਾਸ਼ੀ ਮੁਹਿੰਮ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਆਈ.ਜੀ. ਰਾਠੋਰ ਅਤੇ ਐਸ.ਐਸ.ਪੀ. ਵਤਸਲਾ ਗੁਪਤਾ ਦੀ ਅਗਵਾਈ ֹ’ਚ ਚੱਲੀ ਤਲਾਸ਼ੀ ਮੁਹਿੰਮ
JalandharKapurthla

ਆਈ.ਜੀ. ਰਾਠੋਰ ਅਤੇ ਐਸ.ਐਸ.ਪੀ. ਵਤਸਲਾ ਗੁਪਤਾ ਦੀ ਅਗਵਾਈ ֹ’ਚ ਚੱਲੀ ਤਲਾਸ਼ੀ ਮੁਹਿੰਮ

Talk Hindustan
Last updated: 2024/01/09 at 8:09 PM
Talk Hindustan
Share
2 Min Read
ਆਈ.ਜੀ. ਰਾਠੋਰ ਅਤੇ ਐਸ.ਐਸ.ਪੀ. ਵਤਸਲਾ ਗੁਪਤਾ ਦੀ ਅਗਵਾਈ ֹ’ਚ ਚੱਲੀ ਤਲਾਸ਼ੀ ਮੁਹਿੰਮ
SHARE
ਆਪਰੇਸ਼ਨ ਕਾਸੋ ਤਹਿਤ 4 ਮੁਕੱਦਮੇ ਦਰਜ, 3 ਕਾਬੂ, ਹੈਰੋਈਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ
ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ: ਐਸ.ਐਸ.ਪੀ.
ਕਪੂਰਥਲ਼ਾ, 9ਜਨਵਰੀ (ਗੌਰਵ ਮੜੀਆਂ  ): ਪੰਜਾਬ ਪੁਲਿਸ ਵਲੋਂ ਸੂਬੇ ਭਰ ਵਿਚ ਅੱਜ ਚਲਾਏ ਗਏ ਤਲਾਸ਼ੀ ਅਭਿਆਨ ਤਹਿਤ ਸਥਾਨਕ ਸਿਟੀ ਪੁਲਿਸ ਸਟੇਸ਼ਨ ਦੇ ਖੇਤਰ ’ਚ ਇੰਸਪੈਕਟਰ ਜਨਰਲ ਆਫ ਪੁਲਿਸ (ਜੀ.ਆਰ.ਪੀ.) ਪਟਿਆਲਾ ਬਲਜੋਤ ਸਿੰਘ ਰਾਠੋਰ ਦੀ ਨਿਗਰਾਨੀ ਹੇਠ ਐਸ.ਐਸ.ਪੀ. ਵਤਸਲਾ ਗੁਪਤਾ ਦੀ ਅਗਵਾਈ ਵਿਚ ਵੱਖ-ਵੱਖ ਖੇਤਰਾਂ ’ਚ ਚੈਕਿੰਗ ਕੀਤੀ ਗਈ। ਆਪਰੇਸ਼ਨ ’ਕਾਸੋ’ ਤਹਿਤ ਭੈੜੇ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ਸਬੰਧੀ ਐਸ.ਐਸ.ਪੀ. ਵਤਸਲਾ ਗੁਪਤਾ ਨੇ ਦੱਸਿਆ ਕਿ ਅੱਜ ਪੁਲਿਸ ਪਾਰਟੀਆਂ ਵਲੋਂ ਸ਼ੱਕੀ ਵਿਅਕਤੀਆਂ, ਮਾੜੇ ਅਨਸਰਾਂ ਅਤੇ ਵੱਖ-ਵੱਖ ਮਾਮਲਿਆਂ ਵਿਚ ਭਗੌੜੇ ਵਿਅਕਤੀਆਂ ਦੇ ਰਿਹਾਇਸ਼ੀ ਥਾਵਾਂ ’ਤੇ ਚੈਕਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ 4 ਮੁਕੱਦਮੇ ਦਰਜ ਕਰਕੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਨ੍ਹਾਂ ਪਾਸੋਂ 100 ਗ੍ਰਾਮ ਹੈਰੋਈਨ, 170 ਨਸ਼ੀਲੀਆਂ ਗੋਲੀਆਂ ਅਤੇ 104 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ। ਐਸ.ਐਸ.ਪੀ. ਵਤਸਲਾ ਗੁਪਤਾ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਆਮ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਕਿਸੇ ਵੀ ਸ਼ੱਕੀ ਸਰਗਰਮੀ ਦੀ ਸੂਚਨਾ ਫੌਰੀ ਤੌਰ ’ਤੇ ਪੁਲਿਸ ਨੂੰ ਦੇਣ ਲਈ ਵੀ ਕਿਹਾ ਗਿਆ ਤਾਂ ਜੋ ਕਿਸੇ ਵੀ ਅਣਹੋਣੀ ਘਟਨਾ ਨੂੰ ਸਮੇਂ ਸਿਰ ਵਾਪਰਨੋਂ ਰੋਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੂਰੀ ਵਚਨਬੱਧ ਹੈ  ਅਤੇ ਇਹ ਆਪਰੇਸ਼ਨ ਭੈੜੇ ਅਨਸਰਾਂ ਨੂੰ ਨੱਥ ਪਾਉਣ ਲਈ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਪੁਲਿਸ ਟੀਮਾਂ ਵਲੋਂ ਵੱਖ-ਵੱਖ ਇਲਾਕਿਆਂ, ਭੀੜ-ਭਾੜ ਵਾਲੀਆਂ ਥਾਵਾਂ, ਬੱਸ ਸਟੈਂਡ ਆਦਿ ’ਤੇ ਪੁਲਿਸ ਟੀਮਾਂ ਤਾਇਨਾਤ ਕਰਕੇ ਤਲਾਸ਼ੀ ਮੁਹਿੰਮ ਅਮਲ ਵਿਚ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਜ਼ਿਲ੍ਹਾ ਪੁਲਿਸ ਵਲੋਂ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।
TAGGED: Police news
Share This Article
Facebook Twitter Whatsapp Whatsapp Telegram Copy Link
Share
Previous Article भारत की राष्ट्रपति द्वारा एलपीयू की छात्रा नसरीन शेख अर्जुन पुरस्कार से सम्मानित भारत की राष्ट्रपति द्वारा एलपीयू की छात्रा नसरीन शेख अर्जुन पुरस्कार से सम्मानित
Next Article ਜਿਲਾ ਪ੍ਰਸ਼ਾਸਨ ਵੱਲੋਂ ‘ਡਰੱਗ ਫ੍ਰੀ ਪੰਜਾਬ’ ਮੁਹਿੰਮ ਤਹਿਤ ਕਬੱਡੀ ਦਾ ਸ਼ੋਅ ਮੈਚ ਜਿਲਾ ਪ੍ਰਸ਼ਾਸਨ ਵੱਲੋਂ ‘ਡਰੱਗ ਫ੍ਰੀ ਪੰਜਾਬ’ ਮੁਹਿੰਮ ਤਹਿਤ ਕਬੱਡੀ ਦਾ ਸ਼ੋਅ ਮੈਚ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?