By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਅੰਬੇਡਕਰ ਸੰਘਰਸ਼ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਔਜਲਾ ਨੇ ਐਸ.ਐਸ.ਪੀ. ਨੂੰ ਸੌਂਪਿਆ ਮੰਗ ਪੱਤਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਅੰਬੇਡਕਰ ਸੰਘਰਸ਼ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਔਜਲਾ ਨੇ ਐਸ.ਐਸ.ਪੀ. ਨੂੰ ਸੌਂਪਿਆ ਮੰਗ ਪੱਤਰ
JalandharKapurthla

ਅੰਬੇਡਕਰ ਸੰਘਰਸ਼ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਔਜਲਾ ਨੇ ਐਸ.ਐਸ.ਪੀ. ਨੂੰ ਸੌਂਪਿਆ ਮੰਗ ਪੱਤਰ

Talk Hindustan
Last updated: 2024/01/11 at 8:48 PM
Talk Hindustan
Share
1 Min Read
ਅੰਬੇਡਕਰ ਸੰਘਰਸ਼ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਔਜਲਾ ਨੇ ਐਸ.ਐਸ.ਪੀ. ਨੂੰ ਸੌਂਪਿਆ ਮੰਗ ਪੱਤਰ
SHARE

ਕਪੂਰਥਲਾ (ਗੌਰਵ ਮੜੀਆ ) ਅੰਬੇਡਕਰ ਸੰਘਰਸ਼ ਪਾਰਟੀ ਦੇ ਪਾਰਟੀ ਪ੍ਰਧਾਨ ਪਰਮਜੀਤ ਸਿੰਘ ਔਜਲਾ ਵਲੋਂ ਇਕ ਮੰਗ ਪੱਤਰ ਐਸ.ਐਸ.ਪੀ. ਕਪੂਰਥਲਾ ਸ਼੍ਰੀਮਤੀ ਵਤਸੱਲ੍ਹਾ ਗੁਪਤਾ ਨੂੰ ਦਿੱਤਾ ਗਿਆ ਅਤੇ ਇਸ ਮੌਕੇ ਪਾਰਟੀ ਪ੍ਰਧਾਨ ਪਰਮਜੀਤ ਸਿੰਘ ਔਜਲਾ ਨੇ ਐਸ.ਐਸ.ਪੀ. ਕਪੂਰਥਲਾ ਤੋਂ ਮੰਗ ਕੀਤੀ ਕਿ ਕੁਝ ਸ਼ਰਾਰਤੀ ਅਨਸਰ ਭੋਲੇ ਭਾਲੇ ਅਤੇ ਦੱਬੇ ਕੁਚਲੇ ਲੋਕਾਂ ਨੂੰ ਡਰਾ ਧਮਕਾਕੇ ਲੋਕਾਂ ਕੋਲੋਂ ਪੈਸਿਆਂ ਦੀ ਮੰਗ ਕਰਦੇ ਹਨ ਇਹਨਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

ਇਸ ਤੋਂ ਅਲਾਵਾ ਇਲਾਕੇ ਚ ਭੂ ਮਾਫੀਆ ਨਾਜਾਇਜ਼ ਕਬਜ਼ਾ ਕਰ ਰਹੇ ਹਨ ਅਤੇ ਜੋ ਲੋਕ ਚਾਈਨਾ ਡੋਰ ਵੇਚ ਰਹੇ ਹਨ ਉਹਨਾਂ ਵਿਰੁਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਕਿਉਂਕਿ ਚਾਇਨਾ ਡੋਰ ਨਾਲ ਇਨਸਾਨ ਅਤੇ ਜਾਨਵਰ ਜਖਮੀ ਹੋ ਰਹੇ ਹਨ।ਅੰਬੇਦਕਰ ਸੰਘਰਸ਼ ਪਾਰਟੀ ਮੰਗ ਕਰਦੀ ਹੈ ਜੋ ਚਾਇਨਾ ਡੋਰ ਵੇਚ ਰਹੇ ਹਨ ਉਨ੍ਹਾਂ ਨੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਕਪੂਰਥਲਾ ਸ਼ਹਿਰ ਦੀਆਂ ਪਤੰਗਾ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਸ ਮੌਕੇ ਵਿੱਕੀ, ਦਲੀਪ ਸਿੰਘ, ਪ੍ਰਦੀਪ, ਜਿੰਦਰ ਆਦਿ ਹਾਜਰ ਸਨ।

TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article 22 ਜਨਵਰੀ ਨੂੰ ਸ਼ਹਿਰ ਦੀ ਸਫਾਈ ਵਿਵਸਥਾ ਦਰੁਸਤ ਕਰਨ ਲਈ ਬਜਰੰਗ ਦਲ ਦੇ ਆਗੂਆਂ ਨੇ ਨਗਰ ਨਿਗਮ ਮੇਅਰ ਨੂੰ ਦਿੱਤਾ ਮੰਗ ਪੱਤਰ 22 ਜਨਵਰੀ ਨੂੰ ਸ਼ਹਿਰ ਦੀ ਸਫਾਈ ਵਿਵਸਥਾ ਦਰੁਸਤ ਕਰਨ ਲਈ ਬਜਰੰਗ ਦਲ ਦੇ ਆਗੂਆਂ ਨੇ ਨਗਰ ਨਿਗਮ ਮੇਅਰ ਨੂੰ ਦਿੱਤਾ ਮੰਗ ਪੱਤਰ
Next Article डिप्टी कमिश्नर ने राष्ट्रीय खेलों में पदक जीतने वाले खिलाड़ियों को किया सम्मानित डिप्टी कमिश्नर ने राष्ट्रीय खेलों में पदक जीतने वाले खिलाड़ियों को किया सम्मानित
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?