By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਨੂੰ ਦਿੱਤਾ ਸੱਦਾ ਪੱਤਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਨੂੰ ਦਿੱਤਾ ਸੱਦਾ ਪੱਤਰ
JalandharKapurthla

ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਨੂੰ ਦਿੱਤਾ ਸੱਦਾ ਪੱਤਰ

Talk Hindustan
Last updated: 2024/01/12 at 10:39 PM
Talk Hindustan
Share
2 Min Read
ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਨੂੰ ਦਿੱਤਾ ਸੱਦਾ ਪੱਤਰ
SHARE

ਕਪੂਰਥਲਾ(ਗੌਰਵ ਮੜੀਆ )ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ ਵਰਕਰ ਸ਼ਹਿਰੀ ਖੇਤਰ ਦੇ ਸਾਰੇ ਵਾਰਡਾਂ ਵਿਚ ਅਯੁੱਧਿਆ ਤੋਂ ਆਏ ਪੂਜਿਤ ਅਕਸ਼ਤ ਅਤੇ ਪ੍ਰਾਣ ਪ੍ਰਤਿਸ਼ਠਾ ਮਹਾਯੱਗਯ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਲੋਕਾਂ ਨੂੰ ਸੱਦਾ ਪੱਤਰ ਦਿੰਦੇ ਹੋਏ ਘਰ-ਘਰ ਪਹੁੰਚ ਰਹੇ ਹਨ।ਇਸੇ ਕੜੀ ਵਿਚ ਵੀਰਵਾਰ ਨੂੰ ਬਜਰੰਗ ਦਲ ਦੇ ਵਰਕਰਾਂ ਨੇ ਸਾਬਕਾ ਸੂਬਾ ਪ੍ਰਧਾਨ ਨਰੇਸ਼ ਪੰਡਿਤ ਅਤੇ ਜ਼ਿਲਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਦੀ ਅਗਵਾਈ ਚ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਜ਼ਿਲਾ ਪ੍ਰਧਾਨ ਮੁਕੇਸ਼ ਕਸ਼ਯਪ ਨੂੰ ਸੱਦਾ ਪੱਤਰ ਦਿੱਤਾ।ਇਸ ਮੌਕੇ ਵਰਕਰਾਂ ਲੋਕਾਂ ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਇਸ ਮੌਕੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਨੇ ਕਿਹਾ ਕਿ ਇਹ ਸਾਡੀ ਖੁਸ਼ਕਿਸਮਤੀ ਹੈ ਕਿ ਸਾਨੂੰ ਸਾਰਿਆਂ ਨੂੰ ਭਗਵਾਨ ਸ਼੍ਰੀ ਰਾਮ ਮੰਦਿਰ ਦੇ ਨਿਰਮਾਣ ਨੂੰ ਦੇਖਣ ਦਾ ਮੌਕਾ ਮਿਲ ਰਿਹਾ ਹੈ। ਸੱਦਾ-ਪੱਤਰ ਦੌਰਾਨ ਬਜਰੰਗ ਦਲ ਦੇ ਵਰਕਰਾਂ ਨੇ ਭਗਵਾਨ ਸ਼੍ਰੀ ਰਾਮ ਮੰਦਿਰ ਦੇ ਨਿਰਮਾਣ ਅਤੇ ਪੂਜਾ ਅਕਸ਼ਤ ਦੀ ਮਹੱਤਤਾ ਬਾਰੇ ਲੋਕਾਂ ਨੂੰ ਵਿਸਥਾਰ ਨਾਲ ਦੱਸਿਆ।ਇਸ ਤੋਂ ਇਲਾਵਾ 22 ਜਨਵਰੀ ਨੂੰ ਸਾਰੇ ਮੰਦਰਾਂ ਚ ਦੀਪਮਾਲਾ ਕਰਨ ਅਤੇ ਪੂਜਾ ਅਰਚਨਾ ਕਰਨ ਦੀ ਅਪੀਲ ਵੀ ਕੀਤੀ ਗਈ।ਇਸ ਪੂਜਿਤ ਅਕਸ਼ਤ ਅਤੇ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਸੱਦਾ ਪੱਤਰ ਵੰਡ ਪ੍ਰੋਗਰਾਮ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ, ਬਜਰੰਗ ਦਲ ਦੇ ਸ਼ਹਿਰੀ ਪ੍ਰਧਾਨ ਚੰਦਨ ਸ਼ਰਮਾ, ਜ਼ਿਲ੍ਹਾ ਉਪ ਪ੍ਰਧਾਨ ਆਨੰਦ ਯਾਦਵ, ਸ਼ਿਵ ਸੈਨਾ ਆਗੂ ਨੀਰਜ ਸ਼ਰਮਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਪਤ ਅਲੀ, ਰਿੰਕੂ ਕਨੌਜੀਆ ਅਤੇ ਦਰਜਨਾਂ ਵਰਕਰ ਸ਼ਾਮਲ ਸਨ।

TAGGED: Political, spiritual
Share This Article
Facebook Twitter Whatsapp Whatsapp Telegram Copy Link
Share
Previous Article ਨਗਰ ਸੁਧਾਰ ਟ੍ਰਸਟ ਦਫਤਰ ਵਿਖੇ ਲੋਹੜੀ ਦਾ ਤਿਉੁਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ ਨਗਰ ਸੁਧਾਰ ਟ੍ਰਸਟ ਦਫਤਰ ਵਿਖੇ ਲੋਹੜੀ ਦਾ ਤਿਉੁਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ
Next Article ਭਗਤਪੁਰ ਕਲੋਨੀ, ਜ਼ਿਲ੍ਹਾ ਕਪੂਰਥਲਾ ਵਿਖੇ ਪੀਰ ਬਾਬਾ ਰੱਤੜੇ ਵਾਲੀ ਸਰਕਾਰ ਜੀ ਦਾ ਸਲਾਨਾ ਮਾਘੀ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਭਗਤਪੁਰ ਕਲੋਨੀ, ਜ਼ਿਲ੍ਹਾ ਕਪੂਰਥਲਾ ਵਿਖੇ ਪੀਰ ਬਾਬਾ ਰੱਤੜੇ ਵਾਲੀ ਸਰਕਾਰ ਜੀ ਦਾ ਸਲਾਨਾ ਮਾਘੀ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?