By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਢੇ ਗਏ ਨਗਰ ਕੀਰਤਨ ਵਿੱਚ ਭਾਜਪਾ ਆਗੂਆਂ ਨੇ ਕੀਤੀ ਸ਼ਿਰਕਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਢੇ ਗਏ ਨਗਰ ਕੀਰਤਨ ਵਿੱਚ ਭਾਜਪਾ ਆਗੂਆਂ ਨੇ ਕੀਤੀ ਸ਼ਿਰਕਤ
JalandharKapurthla

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਢੇ ਗਏ ਨਗਰ ਕੀਰਤਨ ਵਿੱਚ ਭਾਜਪਾ ਆਗੂਆਂ ਨੇ ਕੀਤੀ ਸ਼ਿਰਕਤ

Talk Hindustan
Last updated: 2024/01/15 at 10:16 PM
Talk Hindustan
Share
2 Min Read
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਢੇ ਗਏ ਨਗਰ ਕੀਰਤਨ ਵਿੱਚ ਭਾਜਪਾ ਆਗੂਆਂ ਨੇ ਕੀਤੀ ਸ਼ਿਰਕਤ
SHARE

ਮਹਾਨ ਗੁਰੂ ਸਾਹਿਬਾਨ ਦੀਆਂ ਨਿਰਸੁਆਰਥ ਕੁਰਬਾਨੀਆਂ ਨਾਲ ਭਰਿਆ ਭਾਰਤ ਦਾ ਇਤਿਹਾਸ ਹਮੇਸ਼ਾ ਹੀ ਪ੍ਰੇਰਨਾ ਦਾ ਸ੍ਰੋਤ ਰਿਹਾ : ਖੋਜੇਵਾਲ

ਕਪੂਰਥਲਾ(ਗੌਰਵ ਮੜੀਆ )ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਢੇ ਗਏ ਨਗਰ ਕੀਰਤਨ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਭਾਜਪਾ ਆਗੂਆਂ ਨਾਲ ਸ਼ਿਰਕਤ ਕਰਕੇ ਗੁਰੂ ਗਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਫੁੱਲਮਾਲਾਵਾਂ ਭੇਂਟ ਕਰਕੇ ਅਸ਼ੀਰਵਾਦ ਲਿਆ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਇਹ ਗੱਲ ਜ਼ੋਰ ਦੇ ਕੇ ਆਖੀ ਕੇ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਫਲਸਫੇ ਨੂੰ ਦੁਨੀਆ ਭਰ ਵਿੱਚ ਪ੍ਰਚਾਰਿਤ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਸ਼ਾਂਤੀ,ਭਾਈਚਾਰਕ ਸਾਂਝ,ਧਰਮ ਨਿਰਪੱਖਤਾ ਅਤੇ ਮਿਲ ਜੁਲ ਕੇ ਰਹਿਣ ਵਰਗੀਆਂ ਕਦਰਾਂ ਕੀਮਤਾਂ ਦੀ ਰਾਖੀ ਹੋ ਸਕੇ

ਜਿਨ੍ਹਾਂ ਲਈ ਗੁਰੂ ਸਾਹਿਬ ਨੇ ਲਾਸਾਨੀ ਕੁਰਬਾਨੀ ਦਿੱਤੀ।ਖੋਜੇਵਾਲ ਨੇ ਜ਼ਿਕਰ ਕੀਤਾ ਕਿ ਸਿੱਖ ਧਰਮ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਵਿੱਚ ਸਾਡੇ ਗੁਰੂ ਸਾਹਿਬਾਨ ਦੁਆਰਾ ਸਾਨੂੰ ਅਸੂਲਾਂ ਅਤੇ ਸੱਚ ਦੇ ਰਸਤੇ ਤੇ ਚੱਲਣ ਵਰਗੀਆਂ ਦਿੱਤੀਆਂ ਕਦਰਾਂ ਕੀਮਤਾਂ ਦੀ ਰਾਖੀ ਕਰਨ ਦੀ ਪਰੰਪਰਾ ਹੈ। ਗੁਰੂ ਜੀ ਦੀ ਲੜਾਈ ਜ਼ੁਲਮ ਨਾਲ ਸੀ, ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ।ਗੁਰੂ ਜੀ ਦੀ ਬਾਣੀ ਵਿਚ ਸੱਚ ਲਈ ਲੜਨਾ ਤੇ ਮਜਲੂਮ ਦੀ ਰੱਖਿਆ ਕਰਨ ਦੀ ਸਿੱਖਿਆ ਮਿਲਦੀ ਹੈ ਜਿਸਨੂੰ ਅੱਜ ਦੀ ਨੌਜਵਾਨ ਪੀੜੀ ਨੂੰ ਅਪਨਾਉਣ ਦੀ ਲੋੜ ਹੈ।

ਇਸ ਮੌਕੇ ਤੇ ਐਸਜੀਪੀਸੀ ਦੇ ਮੈਂਬਰ ਜਰਨੈਲ ਸਿੰਘ ਡੋਗਰਾਵਾਲਾ,ਜ਼ਿਲ੍ਹਾ ਮੀਤ ਪ੍ਰਧਾਨ ਅਸ਼ਵਨੀ ਤੁਲੀ ,ਜ਼ਿਲ੍ਹਾ ਜਰਨਲ ਸਕੱਤਰ ਕਪੂਰ ਚੰਦ ਥਾਪਰ, ਐਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ,ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ਰਿਆਵਾਲ, ਸਰਬਜੀਤ ਸਿੰਘ ਬੰਟੀ,ਮੰਡਲ ਪ੍ਰਧਾਨ ਰਾਕੇਸ਼ ਗੁਪਤਾ ਆਦਿ ਹਜ਼ਾਰ ਸਨ।

TAGGED: spiritual
Share This Article
Facebook Twitter Whatsapp Whatsapp Telegram Copy Link
Share
Previous Article बजरंग दल ने घर-घर में वितरित किए राम मंदिर प्राण प्रतिष्ठा के निमंत्रण पत्र बजरंग दल ने घर-घर में वितरित किए राम मंदिर प्राण प्रतिष्ठा के निमंत्रण पत्र
Next Article ਦਿਵਿਆ ਜੋਤੀ ਜਾਗਰਤੀ ਸੰਸਥਾਨ ਆਸ਼ਰਮ ਕਪੂਰਥਲਾ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ ਧਾਮ ਦੇ ਨਾਲ ਮਨਾਇਆ ਗਿਆ ਦਿਵਿਆ ਜੋਤੀ ਜਾਗਰਤੀ ਸੰਸਥਾਨ ਆਸ਼ਰਮ ਕਪੂਰਥਲਾ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ ਧਾਮ ਦੇ ਨਾਲ ਮਨਾਇਆ ਗਿਆ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?