By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਮਿਸ਼ਨਰੇਟ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼,10 ਮੋਬਾਈਲ ਫੋਨ, ਇਕ ਮੋਟਰਸਾਈਕਲ ਅਤੇ ਹਥਿਆਰ ਸਮੇਤ ਚਾਰ ਕਾਬੂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕਮਿਸ਼ਨਰੇਟ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼,10 ਮੋਬਾਈਲ ਫੋਨ, ਇਕ ਮੋਟਰਸਾਈਕਲ ਅਤੇ ਹਥਿਆਰ ਸਮੇਤ ਚਾਰ ਕਾਬੂ
Jalandhar

ਕਮਿਸ਼ਨਰੇਟ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼,10 ਮੋਬਾਈਲ ਫੋਨ, ਇਕ ਮੋਟਰਸਾਈਕਲ ਅਤੇ ਹਥਿਆਰ ਸਮੇਤ ਚਾਰ ਕਾਬੂ

Talk Hindustan
Last updated: 2024/01/28 at 7:31 PM
Talk Hindustan
Share
2 Min Read
ਕਮਿਸ਼ਨਰੇਟ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼,10 ਮੋਬਾਈਲ ਫੋਨ, ਇਕ ਮੋਟਰਸਾਈਕਲ ਅਤੇ ਹਥਿਆਰ ਸਮੇਤ ਚਾਰ ਕਾਬੂ
SHARE

ਜਲੰਧਰ, 28 ਜਨਵਰੀ : ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਚਾਰ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।ਵੇਰਵਿਆਂ ਦਾ ਖੁਲਾਸਾ ਕਰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਹ ਮਿਲੀ ਸੀ ਕਿ ਖੋਹ ਕਰਨ ਵਾਲਿਆਂ ਦਾ ਇੱਕ ਗਰੋਹ ਸਰਗਰਮ ਹੈ ਜੋ ਕਿ ਦਾਟ ਦੀ ਵਰਤੋਂ ਕਰਕੇ ਲੋਕਾਂ ਤੋਂ ਕੀਮਤੀ ਸਮਾਨ ਖੋਹ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਗਰੋਹ ਚੋਰੀ ਕੀਤਾ ਸਾਮਾਨ ਕਿਸੇ ਹੋਰ ਨੂੰ ਵੇਚਦਾ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਸੂਚਨਾ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਨਿਰਧਾਰਤ ਖੇਤਰ ਵਿੱਚ ਚੈਕਿੰਗ ਸ਼ੁਰੂ ਕੀਤੀ, ਜਿਸ ਦੇ ਨਤੀਜੇ ਵਜੋਂ 40 ਕੁਆਰਟਰਾਂ ਦੇ ਨੇੜੇ ਤੋਂ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਗੌਰਵ ਉਰਫ ਗੋਰੀ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਪਾਲ ਹਸਪਤਾਲ ਆਵਾ ਮੁਹੱਲਾ, ਪ੍ਰਤਾਪ ਬਾਗ ਜਲੰਧਰ, ਰਾਜ ਕੁਮਾਰ ਉਰਫ ਨਾਗਰਾਜ ਪੁੱਤਰ ਅੰਬਿਕਾ ਪਰਸ਼ਾਦ ਵਾਸੀ ਪਿੰਡ ਨਵਾਗੜ੍ਹੀ ਪੀ.ਐੱਸ. ਦਰਗਾਹ ਸ਼ਰੀਫ ਜ਼ਿਲਾ ਬਹਿਰਾਚ ਉੱਤਰ ਪ੍ਰਦੇਸ਼ ਹੁਣ, ਨੇੜੇ ਸਿਟੀ ਰੇਲਵੇ ਸਟੇਸ਼ਨ ਜਲੰਧਰ, ਕੁੰਵਰ ਬਹਾਦਰ ਉਰਫ ਸੋਨੂੰ ਪੁੱਤਰ ਬੋਧ ਬਹਾਦਰ ਵਾਸੀ ਸੰਤੋਸ਼ੀ ਨਗਰ ਨੇੜੇ ਰਾਜੂ ਕਰਿਆਨਾ ਸਟੋਰ ਜਲੰਧਰ ਅਤੇ ਰੋਹਿਤ ਅਰੋੜਾ ਪੁੱਤਰ ਰਾਮ ਸ਼ਰਨ ਦਾਸ ਵਾਸੀ ਮੰਡੀ ਰੋਡ ਨੇੜੇ ਬਾਰਦਾਨਾ ਬਾਜ਼ਾਰ ਜਲੰਧਰ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਨਵੀਂ ਬਾਰਾਦਰੀ ਵਿਖੇ ਐਫਆਈਆਰ ਨੰਬਰ 13 ਮਿਤੀ 27-01-2024 ਅਧੀਨ 379ਬੀ(2),379,411 ਆਈਪੀਸੀ ਦਰਜ ਕੀਤੀ ਗਈ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਇਸ ਗਿਰੋਹ ਤੋਂ ਵੱਖ-ਵੱਖ ਬ੍ਰਾਂਡਾਂ ਦੇ 10 ਚੋਰੀ ਕੀਤੇ ਮੋਬਾਈਲ ਫ਼ੋਨ, ਇੱਕ ਮੋਟਰ ਸਾਈਕਲ ਸੀਟੀ-100 ਬਿਨਾਂ ਨੰਬਰ ਦੇ ਅਤੇ ਇੱਕ ਦਾਤ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗੌਰਵ, ਕੁੰਵਰ ਬਹਾਦਰ ਅਤੇ ਰੋਹਿਤ ਅਰੋੜਾ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ ਪਰ ਰਾਜ ਕੁਮਾਰ ਖ਼ਿਲਾਫ਼ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਿਖੇ ਪੰਜ ਕੇਸ ਦਰਜ ਹਨ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਵਚਨਬੱਧ ਹੈ।

TAGGED: Police news
Share This Article
Facebook Twitter Whatsapp Whatsapp Telegram Copy Link
Share
Previous Article ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ ,1.5 ਕਿਲੋ ਅਫੀਮ ਅਤੇ 100 ਟਰਾਮਾਡੋਲ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਕਾਬੂ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ ,1.5 ਕਿਲੋ ਅਫੀਮ ਅਤੇ 100 ਟਰਾਮਾਡੋਲ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਕਾਬੂ
Next Article पंजाब की झांकियों का फिल्लौर व नकोदर पहुंचने पर लोगों ने किया भव्य स्वागत पंजाब की झांकियों का फिल्लौर व नकोदर पहुंचने पर लोगों ने किया भव्य स्वागत
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?