By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜਿਲ੍ਹਾ ਪ੍ਰਬੰਧਕੀ ਕੰਪਲੈਕਸ ਉਤੇ ਬਾਜ਼ ਅੱਖ ਰੱਖਣ ਲਈ ਡਿਪਟੀ ਕਮਿਸ਼ਨਰ ਨੇ ਲਗਾਏ ਕੈਮਰੇ ਭਿ੍ਰਸ਼ਟਾਚਾਰ ਰੋਕਣ ਲਈ ਮੰਗਿਆ ਲੋਕਾਂ ਦਾ ਸਾਥ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Amritsar > ਜਿਲ੍ਹਾ ਪ੍ਰਬੰਧਕੀ ਕੰਪਲੈਕਸ ਉਤੇ ਬਾਜ਼ ਅੱਖ ਰੱਖਣ ਲਈ ਡਿਪਟੀ ਕਮਿਸ਼ਨਰ ਨੇ ਲਗਾਏ ਕੈਮਰੇ ਭਿ੍ਰਸ਼ਟਾਚਾਰ ਰੋਕਣ ਲਈ ਮੰਗਿਆ ਲੋਕਾਂ ਦਾ ਸਾਥ
AmritsarPunjab

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਉਤੇ ਬਾਜ਼ ਅੱਖ ਰੱਖਣ ਲਈ ਡਿਪਟੀ ਕਮਿਸ਼ਨਰ ਨੇ ਲਗਾਏ ਕੈਮਰੇ ਭਿ੍ਰਸ਼ਟਾਚਾਰ ਰੋਕਣ ਲਈ ਮੰਗਿਆ ਲੋਕਾਂ ਦਾ ਸਾਥ

Talk Hindustan
Last updated: 2024/01/29 at 7:20 PM
Talk Hindustan
Share
2 Min Read
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਉਤੇ ਬਾਜ਼ ਅੱਖ ਰੱਖਣ ਲਈ ਡਿਪਟੀ ਕਮਿਸ਼ਨਰ ਨੇ ਲਗਾਏ ਕੈਮਰੇ ਭਿ੍ਰਸ਼ਟਾਚਾਰ ਰੋਕਣ ਲਈ ਮੰਗਿਆ ਲੋਕਾਂ ਦਾ ਸਾਥ
SHARE
ਅੰਮ੍ਰਿਤਸਰ, 29 ਜਨਵਰੀ 2024 -ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਪ੍ਰਬੰਧਕੀ ਕੰਪੈਲਸ ਦੇ ਦਫਤਰਾਂ ਉਤੇ ਬਾਜ਼ ਅੱਖ ਰੱਖਣ ਲਈ ਕੈਮਰਿਆਂ ਨਾਲ ਹਰ ਕੋਨੇ ਨੂੰ ਕਵਰ ਕਰ ਦਿੱਤਾ ਹੈ, ਤਾਂ ਜੋ ਕੰਪੈਲਕਸ ਵਿਚ ਹੁੰਦੀ ਹਰ ਹਰਕਤ ਨੂੰ ਵੇਖਿਆ ਜਾਂ ਰਿਕਾਰਡ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਦਫਤਰ ਵਿਚ ਇੰਨਾ ਕੈਮਰਿਆਂ ਦਾ ਸਿੱਧਾ ਪ੍ਰਸ਼ਾਰਣ ਵੇਖਿਆ ਜਾਂਦਾ ਹੈ। ਇਸ ਤੋਂ ਇਲਾਵਾ ਇੰਨਾ ਦੀ ਰਿਕਾਰਡਿੰਗ ਵੀ ਸਾਂਭੀ ਜਾ ਰਹੀ ਹੈ। ਜਿਲ੍ਹਾ ਨਾਜ਼ਰ ਸ੍ਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੰਪਲੈਕਸ ਵਿਚ ਉਚ ਤਕਨੀਕ ਵਾਲੇ 67 ਕੈਮਰੇ ਮੁੱਖ ਤੌਰ ਉਤੇ ਪਾਰਦਰਸ਼ੀ ਪ੍ਰਸਾਸ਼ਨ ਵਿਚ ਸਹਿਯੋਗ ਲੈਣ ਲਈ ਲਗਾਏ ਗਏ ਹਨ, ਇਸ ਤੋਂ ਇਲਾਵਾ ਸੁਰੱਖਿਆ ਪੱਖ ਤੋਂ ਵੀ ਇੰਨਾ ਦਾ ਸਹਾਰਾ ਲਿਆ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਵਿਜੀਲੈਂਸ ਦੇ ਹੈਲਪ ਲਾਈਨ ਨੰਬਰ ਅਤੇ ਡਿਪਟੀ ਕਮਿਸ਼ਨਰ ਦਫਤਰ ਦਾ ਵੱਟਸ ਐਪ ਨੰਬਰ ਦੇ ਕੇ ਜਿਲ੍ਹਾ ਪ੍ਰੰਬਧਕੀ ਕੰਪੈਲਕਸ ਵਿਚ ਥਾਂ-ਥਾਂ ਹੋਰਡਿੰਗ ਲਗਾ ਕੇ ਲੋਕਾਂ ਨੂੰ ਭ੍ਰਿਸ਼ਟਾਚਾਰ ਸਬੰਧੀ ਸੂਚਨਾ ਦੇਣ ਦੀ ਅਪੀਲ ਕੀਤੀ ਸੀ। ਉਨਾਂ ਸੱਦਾ ਦਿੱਤਾ ਸੀ ਕਿ ਜੇਕਰ ਤੁਹਾਡੇ ਕੰਮ ਕਰਵਾਉਣ ਬਦਲੇ ਦਫਤਰ ਦਾ ਕੋਈ ਕਰਮਚਾਰੀ ਜਾਂ ਅਧਿਕਾਰੀ ਪੈਸੇ ਮੰਗਦਾ ਹੈ ਤਾਂ ਉਕਤ ਨੰਬਰਾਂ ਉਤੇ ਸੂਚਨਾ ਦਿਉ, ਤਾਂ ਜੋ ਭ੍ਰਿਸ਼ਟਾਚਾਰ ਰੂਪੀ ਕੋਹੜ ਨੂੰ ਸਮਾਜ ਵਿਚੋਂ ਕੱਢਿਆ ਜਾ ਸਕੇ। ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿਚ ਲਗਾਏ ਗਏ ਇੰਨਾ ਬੈਨਰਾਂ ਅਤੇ ਹੋਰਡਿੰਗ ਨੂੰ ਤਰਜੀਹ ਅਧਾਰ ਉਤੇ ਦਫਤਰਾਂ ਦੇ ਬਾਹਰ ਲਗਾਇਆ ਹੋਇਆ ਹੈ।
ਉਨਾਂ ਜਨਤਾ ਦੇ ਨਾਮ ਜਾਰੀ ਕੀਤੇ ਸੁਨੇਹੇ ਵਿਚ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਰਾਜ ਵਿਚੋਂ ਭ੍ਰਿਸ਼ਟਾਚਾਰ ਖਤਮ ਕਰਨ ਦੀ ਹੈ, ਪਰ ਇਸ ਵਿਚ ਸਫਲਤਾ ਲਈ ਤੁਹਾਡੇ ਸਾਥ ਦੀ ਵੀ ਲੋੜ ਹੈ। ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਕਰਮਚਾਰੀ ਤੁਹਾਡੇ ਕੰਮ ਕਰਵਾਉਣ ਬਦਲੇ ਪੈਸੇ ਦੀ ਮੰਗ ਕਰਦਾ ਹੈ ਤਾਂ ਵਿਜੀਲੈਂਸ ਦੀ ਹੈਲਪ ਲਾਈਨ ਨੰਬਰ 1800-1800-1000 ਜਾਂ ਡਿਪਟੀ ਕਮਿਸ਼ਨਰ ਦੇ ਦਫਤਰੀ ਵਟਸਐਪ ਨੰਬਰ 79738-67446 ਉਤੇ ਸੂਚਨਾ ਦਿਉ।
TAGGED: administration
Share This Article
Facebook Twitter Whatsapp Whatsapp Telegram Copy Link
Share
Previous Article सेंट सोल्जर लॉ कॉलेज के पांच छात्र हुए (पी.सी.एस) ज्यूडिशियल 2023 में चयन सेंट सोल्जर लॉ कॉलेज के पांच छात्र हुए (पी.सी.एस) ज्यूडिशियल 2023 में चयन
Next Article पंजाब की झांकियों का जालंधर में आगमन पर लोगों ने किया गर्मजोशी से स्वागत  सांसद ने झांकियों पर बरसाए फूल पंजाब की झांकियों का जालंधर में आगमन पर लोगों ने किया गर्मजोशी से स्वागत सांसद ने झांकियों पर बरसाए फूल
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?