By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਲੋਕਪਾਲ ਰਣਬੀਰ ਸਿੰਘ ਬਾਠ ਨੇ ਪਿੰਡ ਰੋਮਾਣਾ ਅਲਬੇਲ ਸਿੰਘ ਵਿਖੇ ਸਕੂਲ ਵਿੱਚ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਲੋਕਪਾਲ ਰਣਬੀਰ ਸਿੰਘ ਬਾਠ ਨੇ ਪਿੰਡ ਰੋਮਾਣਾ ਅਲਬੇਲ ਸਿੰਘ ਵਿਖੇ ਸਕੂਲ ਵਿੱਚ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ
PunjabFaridkot

ਲੋਕਪਾਲ ਰਣਬੀਰ ਸਿੰਘ ਬਾਠ ਨੇ ਪਿੰਡ ਰੋਮਾਣਾ ਅਲਬੇਲ ਸਿੰਘ ਵਿਖੇ ਸਕੂਲ ਵਿੱਚ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ

Talk Hindustan
Last updated: 2024/01/31 at 1:18 PM
Talk Hindustan
Share
1 Min Read
ਲੋਕਪਾਲ ਰਣਬੀਰ ਸਿੰਘ ਬਾਠ ਨੇ ਪਿੰਡ ਰੋਮਾਣਾ ਅਲਬੇਲ ਸਿੰਘ ਵਿਖੇ ਸਕੂਲ ਵਿੱਚ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ
SHARE
ਫ਼ਰੀਦਕੋਟ 31 ਜਨਵਰੀ 2024 :  ਲੋਕਪਾਲ ਨਰੇਗਾ ਅਤੇਪੀ.ਐਮ.ਏ.ਵਾਈ ਫਰੀਦਕੋਟ ਨੇ ਪਿੰਡ ਰੋਮਾਣਾ ਅਲਬੇਲ ਸਿੰਘ ਵਿਖੇ ਸਕੂਲ ਵਿੱਚ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਨਿਰੀਖਣ ਮੌਕੇ ਉੱਥੇ 12 ਵਿਅਕਤੀ ਕੰਮ ਕਰਦੇ ਪਾਏ ਗਏ। ਇਸ ਮੌਕੇ ਲੋਕਪਾਲ ਰਣਬੀਰ ਸਿੰਘ ਬਾਠ ਨੇ ਉੱਥੇ ਕੰਮ ਕਰ ਰਹੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ। ਉੱਥੇ ਕੰਮ ਕਰ ਰਹੇ ਮਜਦੂਰਾਂ ਨੇ ਅਕਤੂਬਰ ਮਹੀਨੇ ਦੇ ਪੈਸੇ ਨਾ ਮਿਲਣ ਦੀ ਸਮੱਸਿਆ ਲੋਕਪਾਲ ਨੂੰ ਦੱਸੀ,
ਲੋਕਪਾਲ ਨੇ ਕਿਹਾ ਕਿ ਉਹ ਜਲਦੀ ਹੀ ਮਜਦੂਰਾਂ ਦੀ ਇਸ ਸਮੱਸਿਆ ਦਾ ਹੱਲ ਕਰਨਗੇ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਹੋਰ ਦਾ ਕੋਈ ਸੁਝਾਅ ਜਾਂ ਸਮੱਸਿਆ ਹੈ ਤਾਂ ਉਹ ਲੋਕਪਾਲ ਦੇ ਵਟਸਐਪ ਨੰਬਰ 98131-76557 ‘ਤੇ ਵੀ ਸੰਪਰਕ ਕਰ ਸਕਦੇ ਹਨ।ਉਨ੍ਹਾਂ ਸਮੂਹ ਮਜ਼ਦੂਰਾਂ ਨੂੰ ਕਿਹਾ ਕਿ ਉਹ ਆਪਣੀਆਂ ਕੰਮ ਦੀਆਂ ਮੰਗਾਂ ਸਰਪੰਚ, ਜੀਆਰਐਸ ਜਾਂ ਬੀਡੀਪੀਓ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਅਤੇ ਰਸੀਦ ਪ੍ਰਾਪਤ ਕਰਨ ਤਾਂ ਜੋ, ਉਨ੍ਹਾਂ ਨੂੰ ਸਮੇਂ ਸਿਰ ਕੰਮ ਦਿੱਤਾ ਜਾ ਸਕੇ।
TAGGED: administration
Share This Article
Facebook Twitter Whatsapp Whatsapp Telegram Copy Link
Share
Previous Article ਚਾਈਨਾ ਡੋਰ ਵਰਤਣ ਤੇ ਇਕ ਲੱਖ ਰੁਪਏ ਜੁਰਮਾਨਾ ਅਤੇ ਪੰਜ ਸਾਲ ਦੀ ਸਜ਼ਾ ਲਾਜ਼ਮੀ- ਡਿਪਟੀ ਕਮਿਸ਼ਨਰ ਚਾਈਨਾ ਡੋਰ ਵਰਤਣ ਤੇ ਇਕ ਲੱਖ ਰੁਪਏ ਜੁਰਮਾਨਾ ਅਤੇ ਪੰਜ ਸਾਲ ਦੀ ਸਜ਼ਾ ਲਾਜ਼ਮੀ- ਡਿਪਟੀ ਕਮਿਸ਼ਨਰ
Next Article ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਹੇਠ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਤੀਸਰੀ ਬੱਸ ਰਵਾਨਾ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਕੀਤੀ ਸਰਾਹਨਾ ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਹੇਠ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਤੀਸਰੀ ਬੱਸ ਰਵਾਨਾ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਕੀਤੀ ਸਰਾਹਨਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?