By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮ੍ਰਿਤਕ ਸੂਬੇਦਾਰ ਹਰਮਿੰਦਰ ਸਿੰਘ ਮੱਲ ਅਤੇ ਨਾਇਕ ਹਰਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਪ੍ਰਦਾਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮ੍ਰਿਤਕ ਸੂਬੇਦਾਰ ਹਰਮਿੰਦਰ ਸਿੰਘ ਮੱਲ ਅਤੇ ਨਾਇਕ ਹਰਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਪ੍ਰਦਾਨ
Punjabludhiana

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮ੍ਰਿਤਕ ਸੂਬੇਦਾਰ ਹਰਮਿੰਦਰ ਸਿੰਘ ਮੱਲ ਅਤੇ ਨਾਇਕ ਹਰਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਪ੍ਰਦਾਨ

Talk Hindustan
Last updated: 2024/01/31 at 1:16 PM
Talk Hindustan
Share
2 Min Read
ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮ੍ਰਿਤਕ ਸੂਬੇਦਾਰ ਹਰਮਿੰਦਰ ਸਿੰਘ ਮੱਲ ਅਤੇ ਨਾਇਕ ਹਰਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਪ੍ਰਦਾਨ
SHARE
ਜ਼ਿਲ੍ਹਾ ਪ੍ਰਸ਼ਾਸਨ ਸਾਡੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ – ਮੇਜਰ ਅਮਿਤ ਸਰੀਨ
ਲੁਧਿਆਣਾ, 31 ਜਨਵਰੀ  – ਡਿਪਟੀ ਕਮਿਸ਼ਨਰ ਲੁਧਿਆਣਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਮ੍ਰਿਤਕ ਸੂਬੇਦਾਰ ਹਰਮਿੰਦਰ ਸਿੰਘ ਮੱਲ ਅਤੇ ਨਾਇਕ ਹਰਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸਪੁਰਦ ਕੀਤਾ ਹੈ।ਚੈਕ ਸੌਂਪਦਿਆਂ ਵਧੀਕ ਡਿਪਟੀ ਕਮਿਸ਼ਨਰ ਜਗਰਾਓਂ ਮੇਜਰ ਅਮਿਤ ਸਰੀਨ ਨੇ ਦੱਸਿਆ ਕਿ ਹਰ ਸਾਲ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਸਮਾਗਮ ਰਾਹੀਂ ਪ੍ਰਾਪਤ ਫੰਡ ਫੌਜ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਲਈ ਖਰਚ ਕੀਤੇ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਸੂਬੇਦਾਰ ਹਰਮਿੰਦਰ ਸਿੰਘ ਮੱਲ, ਵਾਸੀ ਪਿੰਡ ਕੌੜੀ, ਡਾਕਖਾਨਾ ਤੇ ਤਹਿਸੀਲ ਖੰਨਾ, ਜ਼ਿਲ੍ਹਾ ਲੁਧਿਆਣਾ ਦੀ ਪਤਨੀ ਸ੍ਰੀਮਤੀ ਜਸਵੀਰ ਕੌਰ ਅਤੇ ਨਾਇਕ ਹਰਦੀਪ ਸਿੰਘ, ਵਾਸੀ ਪਿੰਡ ਤੇ ਡਾਕਖਾਨਾ ਬੀਜਾ, ਤਹਿਸੀਲ ਖੰਨਾ, ਜ਼ਿਲ੍ਹਾ ਲੁਧਿਆਣਾ ਦੀ ਪਤਨੀ ਸ੍ਰੀਮਤੀ ਕਰਮਜੀਤ ਕੌਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸੌਂਪਿਆ ਗਿਆ ਹੈ।ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ (ਸੇਵਾਮੁਕਤ) ਬਲਜਿੰਦਰ ਵਿਰਕ ਦੇ ਨਾਲ, ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਸਾਡੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਸੰਕਟ ਦੀ ਘੜੀ ਵਿੱਚ ਨਿਰਾਸ਼ ਨਾ ਹੋਣ।
ਉਨ੍ਹਾਂ ਦੱਸਿਆ ਕਿ ਹਰ ਸਾਲ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮੁਹਿੰਮ ਦੌਰਾਨ ਪ੍ਰਾਪਤ ਫੰਡਾਂ ਵਿੱਚੋਂ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮੁੱਚਾ ਦੇਸ਼ ਸਾਡੀਆਂ ਰੱਖਿਆ ਬਲਾਂ ਦਾ ਰਿਣੀ ਹੈ, ਜੋ ਸਾਡੀਆਂ ਸਰਹੱਦਾਂ ਦੀ ਦਿਨ ਰਾਤ ਰਾਖੀ ਕਰਦੇ ਹਨ। ਇਸ ਲਈ ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਵੀ ਬਣਦੀ ਹੈ ਅਤੇ ਔਖੇ ਸਮੇਂ ਵਿੱਚ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜੇ ਹਾਂ।ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਤੋਂ ਸ਼੍ਰੀ ਜਤਿੰਦਰ ਕੁਮਾਰ, ਸੁਪਰਡੰਟ ਅਤੇ ਹੋਰ ਦਫਤਰੀ ਸਟਾਫ ਵੀ ਹਾਜ਼ਰ ਸੀ।
TAGGED: administration
Share This Article
Facebook Twitter Whatsapp Whatsapp Telegram Copy Link
Share
Previous Article ਐਮ.ਐਲ.ਏ. ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਸਰਕਾਰੀ ਕਾਲਜ ਆਫ ਐਜੂਕੇਸ਼ਨ ਵਿਖੇ ਰੱਖਿਆ ਲਾਇਬਰੇਰੀ ਦਾ ਨੀਂਹ ਪੱਥਰ, 40 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਜਾਵੇਗੀ ਲਾਇਬ੍ਰੇਰੀ ਐਮ.ਐਲ.ਏ. ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਸਰਕਾਰੀ ਕਾਲਜ ਆਫ ਐਜੂਕੇਸ਼ਨ ਵਿਖੇ ਰੱਖਿਆ ਲਾਇਬਰੇਰੀ ਦਾ ਨੀਂਹ ਪੱਥਰ, 40 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਜਾਵੇਗੀ ਲਾਇਬ੍ਰੇਰੀ
Next Article ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਨੇ ਬੁੱਢੇ ਨਾਲੇ ਦੇ ਦੂਜੇ ਪਾਸੇ ਸੜਕ ਬਣਾਉਣ ਲਈ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਨੇ ਬੁੱਢੇ ਨਾਲੇ ਦੇ ਦੂਜੇ ਪਾਸੇ ਸੜਕ ਬਣਾਉਣ ਲਈ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?