By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜ਼ਿਲ੍ਹਾ ਫ਼ਾਜ਼ਿਲਕਾ ਦੇ 17 ਵਿਦਿਆਰਥੀਆਂ ਦਾ ਪੰਜਾਬ ਰਾਜ ਭਵਨ ਵਿਖੇ ਹੋਇਆ ਸਨਮਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਨਮਾਨ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Fazilka > ਜ਼ਿਲ੍ਹਾ ਫ਼ਾਜ਼ਿਲਕਾ ਦੇ 17 ਵਿਦਿਆਰਥੀਆਂ ਦਾ ਪੰਜਾਬ ਰਾਜ ਭਵਨ ਵਿਖੇ ਹੋਇਆ ਸਨਮਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਨਮਾਨ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਤ
FazilkaPunjab

ਜ਼ਿਲ੍ਹਾ ਫ਼ਾਜ਼ਿਲਕਾ ਦੇ 17 ਵਿਦਿਆਰਥੀਆਂ ਦਾ ਪੰਜਾਬ ਰਾਜ ਭਵਨ ਵਿਖੇ ਹੋਇਆ ਸਨਮਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਨਮਾਨ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਤ

Talk Hindustan
Last updated: 2024/02/03 at 11:06 AM
Talk Hindustan
Share
2 Min Read
ਜ਼ਿਲ੍ਹਾ ਫ਼ਾਜ਼ਿਲਕਾ ਦੇ 17 ਵਿਦਿਆਰਥੀਆਂ ਦਾ ਪੰਜਾਬ ਰਾਜ ਭਵਨ ਵਿਖੇ ਹੋਇਆ ਸਨਮਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਨਮਾਨ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਤ
SHARE
ਫਾਜਿਲਕਾ :  ਜ਼ਿਲ੍ਹਾ ਫ਼ਾਜ਼ਿਲਕਾ ਦੇ ਹੋਣਹਾਰ ਵਿਦਿਆਰਥੀਆਂ ਵੱਲੋਂ ਆਪਣੀ ਕਾਬਲੀਅਤ ਦੇ ਅਧਾਰ ਤੇ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰੀਆਂ ਜਾ ਰਹੀਆਂ ਹਨ।ਇਸ ਸਿਲਸਿਲੇ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਫ਼ਾਜ਼ਿਲਕਾ ਦੇ 17 ਹੋਣਹਾਰ ਵਿਦਿਆਰਥੀ ਜਿਹਨਾਂ ਨੇ ਸਾਲ 2022-2023 ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੁੱਚੀ ਵਿੱਚ ਪਹਿਲੇ 150 ਅਤੇ ਦਸਵੀਂ ਦੀ ਮੈਰਿਟ ਸੂਚੀ ਵਿਚ ਪਹਿਲੇ 75 ਵਿਦਿਆਰਥੀਆਂ ਵਿੱਚ ਥਾਂ ਬਣਾਈ ਹੈ ਨੂੰ ਪੰਜਾਬ ਰਾਜ ਭਵਨ ਵਿੱਚ ਸਨਮਾਨਿਤ ਕੀਤਾ ਗਿਆ।ਸੋਸਾਇਟੀ ਫਾਰ ਡਿਸ ਅਡਵਾਟਜ ਐਡ ਟੇਲੰਟ ਯੂਥ ਵੱਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਰੱਖੇ ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਦਸਵੀਂ ਦੀ ਮੈਰਿਟ ਸੂਚੀ ਵਿਚ ਥਾਂ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਦਸ ਹਜ਼ਾਰ ਰੁਪਏ ਅਤੇ ਅੱਠਵੀਂ ਦੀ ਮੈਰਿਟ ਸੂਚੀ ਵਿਚ ਥਾਂ ਬਣਾਉਣ ਵਾਲੇ ਵਿਦਿਆਰਥੀਆਂ ਨੂੰ 7500 ਰੁਪਏ ਇਨਾਮੀ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਸਨਮਾਨ ਸਮਾਰੋਹ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਦੀਆ ਵਿਦਿਆਰਥਣਾਂ ਸਪਨਾ ਅਤੇ ਸੰਤੋਸ਼,ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਦੀ ਵਿਦਿਆਰਥਣ ਮੁਸਕਾਨ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦੀਆ ਵਿਦਿਆਰਥਣਾਂ ਏਂਜਲ,ਹਰਸ਼ਿਤਾ ਅਤੇ ਇਲਮਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਅਮੀਨ ਗੰਜ ਦੀ ਵਿਦਿਆਰਥਣ ਜੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਦੀ ਵਿਦਿਆਰਥਣ ਪ੍ਰਵੀਨਾ, ਸਰਕਾਰੀ ਹਾਈ ਸਕੂਲ ਚੱਕ ਸੂਰ ਘੁਰੀ ਦੀ ਵਿਦਿਆਰਥਣ ਰਸਵਿੰਦਰ ਕੌਰ, ਸਰਕਾਰੀ ਹਾਈ ਸਕੂਲ ਦਾਨੇਵਾਲਾ ਸਤਕੋਸੀ ਦੀ ਵਿਦਿਆਰਥਣ ਸੰਜਨਾ ਅਤੇ ਅਮ੍ਰਿਤਪਾਲ ਕੌਰ,ਸਰਕਾਰੀ ਮਿਡਲ ਸਕੂਲ ਬੁਰਜ ਹਨੂੰਮਾਨਗੜ੍ਹ ਦੀ ਵਿਦਿਆਰਥਣ ਜਸਮੀਨ ਕੌਰ, ਸਰਕਾਰੀ ਹਾਈ ਸਕੂਲ ਹਿੰਮਤਪੁਰਾ ਦੀ ਵਿਦਿਆਰਥਣ ਸ੍ਰਿਸ਼ਟੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੰਡਵਾਲਾ ਭੀਮੇਸ਼ਾਹ ਦੀ ਵਿਦਿਆਰਥਣ ਸਰਗੁਣ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਾਰ ਦੇ ਵਿਦਿਆਰਥੀ ਕੌਂਸਲ ਸਿੰਘ, ਸਰਕਾਰੀ ਹਾਈ ਸਕੂਲ ਕੇਰੀਆਂ ਦੀ ਵਿਦਿਆਰਥਣ ਕੋਮਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਮੂਜੋਈਆ ਦੀ ਵਿਦਿਆਰਥਣ ਸੋਨਮ ਨੂੰ ਸਨਮਾਨਿਤ ਕੀਤਾ ਗਿਆ।
ਇਸ ਸ਼ਾਨਾਂਮੱਤੀ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਅਤੇ ਐਲੀਮੈਂਟਰੀ ਫਾਜ਼ਿਲਕਾ ਜਸਪਾਲ ਮੋਂਗਾ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ, ਸੂਬਾ ਸਿੱਖਿਆ ਸਲਾਹਕਾਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ,ਵਿਵੇਕ ਅਨੇਜਾ,ਸਮੂਹ ਬੀਐਨਓ,ਵੱਖ ਵੱਖ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਇਹਨਾਂ ਵਿਦਿਆਰਥੀਆਂ ਨੂੰ ਵਧਾਈਆਂ ਅਤੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ
TAGGED: Educational
Share This Article
Facebook Twitter Whatsapp Whatsapp Telegram Copy Link
Share
Previous Article ਨਗਰ ਨਿਗਮ ਬਟਾਲਾ ਵਲੋਂ ਨਾਜਾਇਜ਼ ਕਬਜ਼ੇ ਹਟਾਉੁਣ ਦੀ ਮੁਹਿੰਮ ਜਾਰੀ, ਗਾਂਧੀ ਚੌਂਕ ਤੋਂ ਸਿਟੀ ਰੋਡ, ਨਹਿਰੂ ਗੇਟ ਤੱਕ ਬਜਾਰ ਵਿੱਚ ਕੀਤੇ ਨਾਜਾਇਜ਼ ਕਬਜ਼ੇ ਹਟਾਏ ਨਗਰ ਨਿਗਮ ਬਟਾਲਾ ਵਲੋਂ ਨਾਜਾਇਜ਼ ਕਬਜ਼ੇ ਹਟਾਉੁਣ ਦੀ ਮੁਹਿੰਮ ਜਾਰੀ, ਗਾਂਧੀ ਚੌਂਕ ਤੋਂ ਸਿਟੀ ਰੋਡ, ਨਹਿਰੂ ਗੇਟ ਤੱਕ ਬਜਾਰ ਵਿੱਚ ਕੀਤੇ ਨਾਜਾਇਜ਼ ਕਬਜ਼ੇ ਹਟਾਏ
Next Article ਪੁਲਿਸ ਵਿਭਾਗ ਵੱਲੋਂ ਕਰਵਾਏ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਤਹਿਤ ਹੋਈਆਂ ਖੇਡਾ ਦੇ ਨਤੀਜਿਆਂ ਦਾ ਐਲਾਨ, ਜੇਤੂ ਖਿਡਾਰੀਆਂ ਨੂੰ ਕੀਤਾ ਗਿਆ ਸਨਮਾਨਿਤ ਪੁਲਿਸ ਵਿਭਾਗ ਵੱਲੋਂ ਕਰਵਾਏ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਤਹਿਤ ਹੋਈਆਂ ਖੇਡਾ ਦੇ ਨਤੀਜਿਆਂ ਦਾ ਐਲਾਨ, ਜੇਤੂ ਖਿਡਾਰੀਆਂ ਨੂੰ ਕੀਤਾ ਗਿਆ ਸਨਮਾਨਿਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?