By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਨਵ-ਵਿਆਹੀ ਜੋੜੀ ਨੂੰ ਵਿਆਹ ਦੇ ਪੰਜ ਮਿੰਟ ਵਿੱਚ ਹੋਇਆ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ,ਡਿਪਟੀ ਕਮਿਸ਼ਨਰ ਅਤੇ ਵਿਧਾਇਕਾ ਨੇ ਵਿਆਹੀ ਜੋੜੀ ਨੂੰ ਸ਼ਗਨ ਵੀ ਪਾਇਆ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਨਵ-ਵਿਆਹੀ ਜੋੜੀ ਨੂੰ ਵਿਆਹ ਦੇ ਪੰਜ ਮਿੰਟ ਵਿੱਚ ਹੋਇਆ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ,ਡਿਪਟੀ ਕਮਿਸ਼ਨਰ ਅਤੇ ਵਿਧਾਇਕਾ ਨੇ ਵਿਆਹੀ ਜੋੜੀ ਨੂੰ ਸ਼ਗਨ ਵੀ ਪਾਇਆ
Punjabmoga

ਨਵ-ਵਿਆਹੀ ਜੋੜੀ ਨੂੰ ਵਿਆਹ ਦੇ ਪੰਜ ਮਿੰਟ ਵਿੱਚ ਹੋਇਆ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ,ਡਿਪਟੀ ਕਮਿਸ਼ਨਰ ਅਤੇ ਵਿਧਾਇਕਾ ਨੇ ਵਿਆਹੀ ਜੋੜੀ ਨੂੰ ਸ਼ਗਨ ਵੀ ਪਾਇਆ

Talk Hindustan
Last updated: 2024/02/06 at 8:33 PM
Talk Hindustan
Share
2 Min Read
ਨਵ-ਵਿਆਹੀ ਜੋੜੀ ਨੂੰ ਵਿਆਹ ਦੇ ਪੰਜ ਮਿੰਟ ਵਿੱਚ ਹੋਇਆ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ,ਡਿਪਟੀ ਕਮਿਸ਼ਨਰ ਅਤੇ ਵਿਧਾਇਕਾ ਨੇ ਵਿਆਹੀ ਜੋੜੀ ਨੂੰ ਸ਼ਗਨ ਵੀ ਪਾਇਆ
SHARE
ਦੋਵੇਂ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ
ਮੋਗਾ, 6 ਫਰਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਉੱਤੇ ਜਾ ਕੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ”ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਨੂੰ ਉਸ ਵੇਲੇ ਅਪਾਰ ਸਫ਼ਲਤਾ ਮਿਲੀ, ਜਦੋਂ ਜ਼ਿਲ੍ਹਾ ਮੋਗਾ ਦੇ ਪਿੰਡ ਸਿੰਘਾਂਵਾਲਾ ਵਿਖੇ ਲਗਾਏ ਗਏ ਕੈਂਪ ਦੌਰਾਨ ਇੱਕ ਨਵ-ਵਿਆਹੀ ਜੋੜੀ ਨੂੰ ਉਨ੍ਹਾਂ ਦੇ ਆਨੰਦ ਕਾਰਜ ਤੋਂ ਮਹਿਜ਼ 5 ਮਿੰਟ ਬਾਅਦ ਉਨ੍ਹਾਂ ਦੇ ਵਿਆਹ ਦਾ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰ ਦਿੱਤਾ ਗਿਆ। ਇਹ ਸਰਟੀਫਿਕੇਟ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਹਾਜ਼ਰੀ ਵਿੱਚ ਨਵ-ਵਿਆਹੀ ਜੋੜੀ ਨੂੰ ਪ੍ਰਦਾਨ ਕੀਤਾ।
ਇਸ ਮੌਕੇ ਜੋੜੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਗਨ ਵੀ ਪਾਇਆ ਗਿਆ। ਦੱਸਣਯੋਗ ਹੈ ਕਿ ਅੱਜ ”ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿੱਚ 16 ਲੋਕ ਸੁਵਿਧਾ ਕੈਂਪ ਲਗਾਏ ਗਏ, ਜਿਹਨਾਂ ਵਿੱਚ ਹਜ਼ਾਰਾਂ ਲੋਕਾਂ ਨੇ ਆਪਣੇ ਸਰਕਾਰੀ ਸੇਵਾਵਾਂ ਨਾਲ ਸਬੰਧਤ ਕੰਮ ਕਰਵਾਏ। ਅਜਿਹਾ ਕੈਂਪ ਪਿੰਡ ਸਿੰਘਾਂਵਾਲਾ ਸਬ-ਡਿਵੀਜ਼ਨ ਮੋਗਾ ਵਿਖੇ ਲਗਾਇਆ ਗਿਆ। ਇਸ ਕੈਂਪ ਦੇ ਦੌਰਾਨ ਨਾਲ ਲਗਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਭਜੋਤ ਸਿੰਘ ਪੁੱਤਰ ਸਲਵੰਤ ਸਿੰਘ ਅਤੇ ਰਜਨੀ ਪੁੱਤਰੀ ਸ੍ਰੀ ਅਸ਼ੋਕ ਕੁਮਾਰ ਦੇ ਆਨੰਦ ਕਾਰਜ ਦੀ ਰਸਮ ਹੋ ਰਹੀ ਸੀ, ਤਾਂ ਮੌਕੇ ‘ਤੇ ਹਾਜ਼ਰ ਐਸ.ਡੀ.ਐਮ. ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ ਤੇ ਤਹਿਸੀਲਦਾਰ ਸ੍ਰ. ਲਖਵਿੰਦਰ ਸਿੰਘ ਗਿੱਲ ਨੇ ਜੋੜੀ ਨੂੰ ਹੁਣੇ ਹੀ ਆਪਣਾ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਵਾਉਣ ਲਈ ਪ੍ਰੇਰਿਤ ਕੀਤਾ।
ਵਿਆਹ ਵਾਲੇ ਦੋਵੇਂ ਪਰਿਵਾਰਾਂ ਨੇ ਇਸ ਮੌਕੇ ਦਾ ਫਾਇਦਾ ਉਠਾਉਣ ਲਈ ਤੁਰੰਤ ਫਾਰਮ ਭਰ ਦਿੱਤੇ ਅਤੇ ਮੌਕੇ ਤੇ ਹਾਜ਼ਰ ਡਿਪਟੀ ਕਮਿਸ਼ਨਰ ਨੇ ਜੋੜੀ ਨੂੰ ਸਰਟੀਫਿਕੇਟ ਜਾਰੀ ਕੀਤਾ ਅਤੇ ਪੰਜਾਬ ਸਰਕਾਰ ਤਰਫ਼ੋਂ ਸ਼ਗਨ ਵੀ ਪਾਇਆ। ਇਸ ਮੌਕੇ ਵਿਆਹੀ ਜੋੜੀ ਅਤੇ ਉਨ੍ਹਾਂ ਦੇ ਪਰਿਵਾਰ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ, ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਉੱਤੇ ਜਾ ਕੇ ਸੇਵਾਵਾਂ ਦੇਣ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ।
TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article जालंधर कमिश्नरेट पुलिस ने सीएएसओ (CASO) दौरान 40 ग्राम हेरोइन, 05 ग्राम अफ़ीम, 15 ग्राम नशीला पाउडर और 30,000 ड्रग्स मनी बरामद की जालंधर कमिश्नरेट पुलिस ने सीएएसओ (CASO) दौरान 40 ग्राम हेरोइन, 05 ग्राम अफ़ीम, 15 ग्राम नशीला पाउडर और 30,000 ड्रग्स मनी बरामद की
Next Article ਪੇਂਡੂ ਮਜ਼ਦੂਰ ਯੂਨੀਅਨ 16 ਫ਼ਰਵਰੀ ਦੇ ਭਾਰਤ ਬੰਦ ਵਿੱਚ ਪੂਰੀ ਤਾਕਤ ਨਾਲ ਸ਼ਮੂਲੀਅਤ ਕਰੇਗੀ: ਪੀਟਰ ਪੇਂਡੂ ਮਜ਼ਦੂਰ ਯੂਨੀਅਨ 16 ਫ਼ਰਵਰੀ ਦੇ ਭਾਰਤ ਬੰਦ ਵਿੱਚ ਪੂਰੀ ਤਾਕਤ ਨਾਲ ਸ਼ਮੂਲੀਅਤ ਕਰੇਗੀ: ਪੀਟਰ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?