By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਬਲਾਕ ਪ੍ਰਧਾਨ ਵਿਕਾਸ ਮੋਮੀ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਬਲਾਕ ਪ੍ਰਧਾਨ ਵਿਕਾਸ ਮੋਮੀ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ
JalandharKapurthla

ਬਲਾਕ ਪ੍ਰਧਾਨ ਵਿਕਾਸ ਮੋਮੀ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ

Talk Hindustan
Last updated: 2024/02/11 at 9:03 PM
Talk Hindustan
Share
2 Min Read
ਬਲਾਕ ਪ੍ਰਧਾਨ ਵਿਕਾਸ ਮੋਮੀ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ
SHARE

ਕਪੂਰਥਲਾ( ਗੌਰਵ ਮੜੀਆ )ਪੱਟੀ ਸੇਰੋਂ(ਤਰਨਤਾਰਨ)ਵਿਖੇ ਆਮ ਆਦਮੀ ਪਾਰਟੀ ਦੀ ਮਹਾਰੈਲੀ ਚ ਸ਼ਮੂਲੀਅਤ ਕਰਨ ਲਈ ਹਲਕਾ ਕਪੂਰਥਲਾ ਤੋਂ ਆਪ ਵਲੰਟੀਅਰਾਂ ਦਾ ਕਾਫ਼ਲਾ ਆਪ ਦੇ ਬਲਾਕ ਪ੍ਰਧਾਨ ਵਿਕਾਸ ਮੋਮੀ ਦੀ ਅਗਵਾਈ ਹੇਠ ਰਵਾਨਾ ਹੋਇਆ।ਇਸ ਮੌਕੇ ਹਲਕਾ ਕਪੂਰਥਲਾ ਤੋਂ ਸੈਂਕੜੇ ਵਰਕਰਾਂ ਦਾ ਕਾਫਲਾ ਬੱਸਾਂ ਤੇ ਕਾਰਾਂ ਦੇ ਕਾਫ਼ਲੇ ਚ ਰਵਾਨਾ ਹੋਣ ਸਮੇਂ ਆਪ ਦੇ ਬਲਾਕ ਪ੍ਰਧਾਨ ਵਿਕਾਸ ਮੋਮੀ ਨੇ ਆਖਿਆ ਆਪ ਪਾਰਟੀ ਦੀ ਸੇਰੋਂ ਪੱਟੀ ਵਿਖੇ ਮਹਾਰੈਲੀ ਪ੍ਰਤੀ ਵਲੰਟੀਅਰਾਂ ਤੇ ਆਗੂਆਂ ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਹ ਮਹਾਰੈਲੀ ਅਗਾਮੀ ਲੋਕ ਸਭਾ ਚੋਣਾਂ ਚ ਆਪ ਪਾਰਟੀ ਦੀ ਸਫਲਤਾ ਦਾ ਮੁੱਢ ਬੰਨ੍ਹੇਗੀ।

ਵਿਕਾਸ ਮੋਮੀ ਨੇ ਕਿਹਾ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਲਗਾਤਾਰ ਰੰਗਲੇ ਪੰਜਾਬ ਵੱਲ ਵਧ ਰਿਹਾ ਹੈ ਤੇ ਪੰਜਾਬ ਸਰਕਾਰ ਹਰ ਰੋਜ਼ ਲੋਕਪਖੀ ਫ਼ੈਸਲੇ ਲੈ ਰਹੀ ਹੈ।ਵਿਕਾਸ ਮੋਮੀ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ,ਆਪ ਦੇ ਦੁਆਰ’ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ 100 ਫੀਸਦੀ ਨਿਪਟਾਰੇ ਨੂੰ ਯਕੀਨੀ ਬਣਾਇਆ ਗਿਆ ਹੈ,ਤਾਂ ਜੋ ਕੋਈ ਵੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋਂ ਵਾਂਝਾ ਨਾ ਰਹੇ।ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਮਜਦੂਰਾਂ ਲਈ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਤਿਆਰ ਕਰਵਾਈਆਂ ਗਈਆਂ ਪ੍ਰਚਾਰ ਵੈਨਾਂ ਦਾ ਵੀ ਲੋਕਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ।ਇਨ੍ਹਾਂ ਵੈਨਾਂ ਰਾਹੀਂ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਜਾਂਦਾ ਹੈ,ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ।ਇਸ ਮੌਕੇ ਤੇ ਲਵ ਹਾਥੀਖਾਨਾ, ਸ਼ੈਰੀ ਹਾਥੀਖਾਨਾ,ਅੰਮ੍ਰਿਤ,ਗੌਰਵ,ਰਾਹੁਲ,ਪੰਕੁ,ਕਾਕਾ, ਗੌਰਵ ਥਾਪਾ,ਤਾਨੀਸ਼,ਸ਼ਿਵਮ,ਬੌਬੀ ਗੁਰੂ ਨਾਨਕ ਨਗਰ,ਮਨੀ,ਜੋਗੀ,ਪੰਮਾ ਦੁਬੁਰਜੀ,ਲਵਪ੍ਰੀਤ,ਦੀਪੂ ਪੱਤੜਾ,ਬਿੰਦੂ ਚੂੜਵਾਲ,ਸਾਹਿਲ,ਅਲੀ,ਗੋਪੀ, ਯੁਵਰਾਜ,ਗੋਲਡੀ,ਗੈਵੀ ਸਹੋਤਾ,ਜਸਕਰਨ,ਅਵਤਾਰ ਗਿੱਲ ਮੇਹਰਾ,ਆਂਹਦੀ ਮੇਹਰਾ,ਆਹਦੀ ਮਜੂਦ ਸਨ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ 12 ਫ਼ਰਵਰੀ ਤੋਂ 14 ਫ਼ਰਵਰੀ ਤੱਕ ਸੂਬੇ ਦੇ ਸਾਰੇ ਡੀ.ਸੀ. ਦਫ਼ਤਰਾਂ ਅੰਦਰ ਮੁਕੰਮਲ ਕਲਮਛੋੜ ਹੜਤਾਲ ਦਾ ਐਲਾਨ- ਨੰਗਲ/ਚੀਮਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ 12 ਫ਼ਰਵਰੀ ਤੋਂ 14 ਫ਼ਰਵਰੀ ਤੱਕ ਸੂਬੇ ਦੇ ਸਾਰੇ ਡੀ.ਸੀ. ਦਫ਼ਤਰਾਂ ਅੰਦਰ ਮੁਕੰਮਲ ਕਲਮਛੋੜ ਹੜਤਾਲ ਦਾ ਐਲਾਨ- ਨੰਗਲ/ਚੀਮਾ
Next Article ਚੇਅਰਮੈਨ ਗੁਰਪਾਲ ਸਿੰਘ ਦੇ ਮਾਤਾ ਦੇ ਦੇਹਾਂਤ ਤੇ ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੀਤਾ ਦੁੱਖ ਦਾ ਪ੍ਰਗਟਾਵਾ ਚੇਅਰਮੈਨ ਗੁਰਪਾਲ ਸਿੰਘ ਦੇ ਮਾਤਾ ਦੇ ਦੇਹਾਂਤ ਤੇ ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੀਤਾ ਦੁੱਖ ਦਾ ਪ੍ਰਗਟਾਵਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?