By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਨੇ ਜਿਲ੍ਹਾ ਫਾਜਿਲਕਾ ਵਿੱਚ ਸੜਕ ਸੁਰੱਖਿਆ ਫੋਰਸ ਦੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Fazilka > ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਨੇ ਜਿਲ੍ਹਾ ਫਾਜਿਲਕਾ ਵਿੱਚ ਸੜਕ ਸੁਰੱਖਿਆ ਫੋਰਸ ਦੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
FazilkaPunjab

ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਨੇ ਜਿਲ੍ਹਾ ਫਾਜਿਲਕਾ ਵਿੱਚ ਸੜਕ ਸੁਰੱਖਿਆ ਫੋਰਸ ਦੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Talk Hindustan
Last updated: 2024/02/12 at 9:41 PM
Talk Hindustan
Share
2 Min Read
ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਨੇ ਜਿਲ੍ਹਾ ਫਾਜਿਲਕਾ ਵਿੱਚ ਸੜਕ ਸੁਰੱਖਿਆ ਫੋਰਸ ਦੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
SHARE
ਸੜਕ ਹਾਦਸਿਆਂ ਦਾ ਸ਼ਿਕਾਰ ਲੋਕਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਕੇ ਜਾਨ ਬਚਾਉਣ ਵਿਚ ਲਾਹੇਵੰਦ ਹੋਣਗੀਆਂ ਐਸ.ਐਸ.ਐਫ
ਫਾਜ਼ਿਲਕਾ, 12 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਪੂਰੇ ਪੰਜਾਬ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਸੜਕ ਸੁਰੱਖਿਆ ਫੋਰਸ (ਐਸ.ਐਸ. ਐਫ.) ਤਾਇਨਾਤ ਕੀਤੀ ਗਈ ਹੈ। ਇਸ ਸੜਕ ਸੁਰੱਖਿਆ ਫੋਰਸ ਨੂੰ ਵਿਸ਼ੇਸ਼ ਕਿਸਮ ਦੀਆਂ ਗੱਡੀਆਂ ਅਤੇ ਪੁਲਿਸ ਫੋਰਸ ਨੂੰ ਲੋੜੀਂਦੇ ਸਾਜੋ ਸਮਾਨ ਨਾਲ ਲੈਸ ਕਰਕੇ ਇੱਕ ਵੱਖਰੀ ਪਹਿਚਾਣ ਦੇ ਕੇ ਪੰਜਾਬ ਦੇ ਸਾਰੇ ਮੁੱਖ ਹਾਈਵੇ ਤੇ ਤਾਇਨਾਤ ਕੀਤਾ ਗਿਆ ਹੈ।
ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ, ਪੀ.ਪੀ.ਐਸ ਕਪਤਾਨ ਪੁਲਿਸ (ਸਥਾਨਿਕ) ਫਾਜਿਲਕਾ ਸ੍ਰੀ ਰਮਨੀਸ਼ ਕੁਮਾਰ ਅਤੇ ਪੀ.ਪੀ.ਐਸ, ਐਸ.ਪੀ. ਓਪ੍ਰੇਸ਼ਨ ਫਾਜਿਲਕਾ ਸ੍ਰੀ ਕਰਨਵੀਰ ਸਿੰਘ ਵੱਲੋਂ ਜਿਲ੍ਹਾ ਫਾਜਿਲਕਾ ਵਿੱਚ ਸੜਕ ਸੁਰੱਖਿਆ ਫੋਰਸ ਦੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ। ਇਹ ਗੱਡੀਆਂ ਜਿਲ੍ਹਾ ਫਾਜਿਲਕਾ ਦੇ ਮੁੱਖ ਰੂਟਾਂ ਜਿਵੇਂ ਕਿ ਫਾਜਿਲਕਾ ਤੋਂ ਅਮੀਰਖਾਸ, ਫਾਜਿਲਕਾ ਤੋਂ ਅਰਨੀ ਵਾਲਾ, ਫਾਜਿਲਕਾ ਤੋਂ ਅਬੋਹਰ, ਫਾਜਿਲਕਾ ਤੋਂ ਸਾਦਕੀ ਬਾਰਡਰ, ਅਬੋਹਰ ਤੋਂ ਮਲੋਟ ਵਾਇਆ ਸੀਤੋਗੁਨੋ ਅਤੇ ਅਬੋਹਰ ਤੋਂ ਸ੍ਰੀ ਗੰਗਾਨਗਰ ਰੋਡ ਤੇ 24 ਘੰਟੇ ਤਾਇਨਾਤ ਰਹਿਣਗੀਆਂ, ਤਾਂ ਕਿ ਸੜਕਾਂ ਤੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਪੁਲਿਸ ਐਮਰਜੈਂਸੀ ਹੈਲਪਲਾਈਨ ਨੰਬਰ 112 ਡਾਇਲ ਕਰਕੇ ਸੜਕ ਹਾਦਸੇ ਦੀ ਸੂਚਨਾ ਸੜਕ ਸੁਰੱਖਿਆ ਫੋਰਸ ਨੂੰ ਦੇ ਸਕਦਾ ਹੈ, ਤਾਂ ਕਿ ਸੜਕ ਹਾਦਸਿਆਂ ਦਾ ਸ਼ਿਕਾਰ ਹੋਏ ਲੋਕਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਕੇ ਉਹਨਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
TAGGED: Police news
Share This Article
Facebook Twitter Whatsapp Whatsapp Telegram Copy Link
Share
Previous Article ਮਿਡ ਡੇ ਮੀਲ ਵਿੱਚ ਕਿੰਨੂ ਵੰਡਣ ਦੀ ਹੋਈ ਸ਼ੁਰੂਆਤ, ਡਿਪਟੀ ਕਮਿਸ਼ਨਰ ਨੇ ਖੁਦ ਬੱਚਿਆਂ ਨੂੰ ਵੰਡੇ ਕਿਨੂੰ ਮਿਡ ਡੇ ਮੀਲ ਵਿੱਚ ਕਿੰਨੂ ਵੰਡਣ ਦੀ ਹੋਈ ਸ਼ੁਰੂਆਤ, ਡਿਪਟੀ ਕਮਿਸ਼ਨਰ ਨੇ ਖੁਦ ਬੱਚਿਆਂ ਨੂੰ ਵੰਡੇ ਕਿਨੂੰ
Next Article ਡੀ.ਸੀ. ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਜਿੱਦੀ ਰਵੱਈਏ ਵਿਰੁੱਧ ਸੂਬਾ ਪੱਧਰੀ ਸੰਘਰਸ਼ ਤਹਿਤ 12 ਫ਼ਰਵਰੀ ਨੂੰ ਸੂਬੇ ਦੇ ਸਾਰੇ ਡੀ.ਸੀ. ਦਫ਼ਤਰਾਂ ਅੰਦਰ ਮੁਕੰਮਲ ਕਲਮਛੋੜ ਹੜਤਾਲ ਰਹੀ। ਡੀ.ਸੀ. ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਜਿੱਦੀ ਰਵੱਈਏ ਵਿਰੁੱਧ ਸੂਬਾ ਪੱਧਰੀ ਸੰਘਰਸ਼ ਤਹਿਤ 12 ਫ਼ਰਵਰੀ ਨੂੰ ਸੂਬੇ ਦੇ ਸਾਰੇ ਡੀ.ਸੀ. ਦਫ਼ਤਰਾਂ ਅੰਦਰ ਮੁਕੰਮਲ ਕਲਮਛੋੜ ਹੜਤਾਲ ਰਹੀ।
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?