By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਡੀ.ਸੀ. ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਜਿੱਦੀ ਰਵੱਈਏ ਵਿਰੁੱਧ ਸੂਬਾ ਪੱਧਰੀ ਸੰਘਰਸ਼ ਤਹਿਤ 12 ਫ਼ਰਵਰੀ ਨੂੰ ਸੂਬੇ ਦੇ ਸਾਰੇ ਡੀ.ਸੀ. ਦਫ਼ਤਰਾਂ ਅੰਦਰ ਮੁਕੰਮਲ ਕਲਮਛੋੜ ਹੜਤਾਲ ਰਹੀ।
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਡੀ.ਸੀ. ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਜਿੱਦੀ ਰਵੱਈਏ ਵਿਰੁੱਧ ਸੂਬਾ ਪੱਧਰੀ ਸੰਘਰਸ਼ ਤਹਿਤ 12 ਫ਼ਰਵਰੀ ਨੂੰ ਸੂਬੇ ਦੇ ਸਾਰੇ ਡੀ.ਸੀ. ਦਫ਼ਤਰਾਂ ਅੰਦਰ ਮੁਕੰਮਲ ਕਲਮਛੋੜ ਹੜਤਾਲ ਰਹੀ।
JalandharKapurthla

ਡੀ.ਸੀ. ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਜਿੱਦੀ ਰਵੱਈਏ ਵਿਰੁੱਧ ਸੂਬਾ ਪੱਧਰੀ ਸੰਘਰਸ਼ ਤਹਿਤ 12 ਫ਼ਰਵਰੀ ਨੂੰ ਸੂਬੇ ਦੇ ਸਾਰੇ ਡੀ.ਸੀ. ਦਫ਼ਤਰਾਂ ਅੰਦਰ ਮੁਕੰਮਲ ਕਲਮਛੋੜ ਹੜਤਾਲ ਰਹੀ।

Talk Hindustan
Last updated: 2024/02/12 at 10:20 PM
Talk Hindustan
Share
2 Min Read
ਡੀ.ਸੀ. ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਜਿੱਦੀ ਰਵੱਈਏ ਵਿਰੁੱਧ ਸੂਬਾ ਪੱਧਰੀ ਸੰਘਰਸ਼ ਤਹਿਤ 12 ਫ਼ਰਵਰੀ ਨੂੰ ਸੂਬੇ ਦੇ ਸਾਰੇ ਡੀ.ਸੀ. ਦਫ਼ਤਰਾਂ ਅੰਦਰ ਮੁਕੰਮਲ ਕਲਮਛੋੜ ਹੜਤਾਲ ਰਹੀ।
SHARE

ਕਪੂਰਥਲਾ( ਗੌਰਵ ਮੜੀਆ ) : ਡੀ.ਸੀ. ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਕਰਮਚਾਰੀਆਂ ਦੀਆਂ ਇੱਕ ਸੀਟ ਤੋਂ ਦੂਜੀ ਸੀਟ ਤੇ ਸਾਲ ਵਿੱਚ ਕੇਵਲ ਇੱਕ ਵਾਰ ਬਦਲੀਆਂ ਕਰਨ ਸੰਬੰਧੀ ਸਰਕਾਰ ਵੱਲੋਂ ਜਾਰੀ ਨੀਤੀ ਦੇ ਵਿਰੁੱਧ ਜਾ ਕੇ ਦਫ਼ਤਰ ਦੇ ਕਰਮਚਾਰੀਆਂ ਦੀਆਂ ਵੱਡੀ ਗਿਣਤੀ ਵਿੱਚ ਵਾਰ-ਵਾਰ ਬਦਲੀਆਂ ਕੀਤੀਆਂ ਜਾਣ ਦੇ ਸੰਬੰਧ ਵਿੱਚ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਆਗੂ ਤੇਜਿੰਦਰ ਸਿੰਘ ਨੰਗਲ, ਸੂਬਾ ਪ੍ਰਧਾਨ, ਨਰਿੰਦਰ ਸਿੰਘ ਚੀਮਾ, ਜਨਰਲ ਸਕੱਤਰ ਅਤੇ ਕਰਵਿੰਦਰ ਸਿੰਘ ਚੀਮਾ, ਵਿੱਤ ਸਕੱਤਰ ਨੇ ਵਿਰੋਧ ਕਰਦਿਆਂ ਮਿਤੀ 12-02-2024 ਤੋਂ 14-02-2024 ਤੱਕ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਅਤੇ ਇਹਨਾ ਅਧੀਨ ਆਉਂਦੇ ਸਮੂਹ ਐਸ.ਡੀ.ਐਮ. ਦਫ਼ਤਰਾਂ, ਤਹਿਸੀਲ ਅਤੇ ਸਬ ਤਹਿਸੀਲ ਦਫ਼ਤਰਾਂ ਵਿੱਚ ਮੁਕੰਮਲ ਕਲਮਛੋੜ/ਕੰਪਿਊਟਰ ਬੰਦ ਹੜਤਾਲ ਦਾ ਐਕਸ਼ਨ ਦੇ ਕੇ ਬੇਲੋੜੀਆਂ ਬਦਲੀਆਂ ਰੱਦ ਕਰਨ ਦੀ ਮੰਗ ਰੱਖੀ।

ਨਰਿੰਦਰ ਸਿੰਘ ਚੀਮਾ ਨੇ ਦੱਸਿਆ ਕੇ ਡੀ.ਸੀ. ਦਫ਼ਤਰਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਸੰਬੰਧੀ ਸਰਕਾਰ ਵੱਲੋਂ ਮਿਲੀ ਮੀਟਿੰਗ ਵਿੱਚ 8 ਫ਼ਰਵਰੀ ਨੂੰ ਮਾਣਯੋਗ ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ, ਪੰਜਾਬ ਜੀ ਨੂੰ ਮੀਟਿੰਗ ਵਿੱਚ ਇਸ ਮਸਲੇ ਸੰਬੰਧੀ ਵਿਸਥਾਰਪੂਰਵਕ ਦੱਸਿਆ ਗਿਆ ਸੀ, ਪਰ ਫ਼ਿਰ ਵੀ ਇਹ ਮਸਲਾ ਹੱਲ ਨਹੀ ਹੋਇਆ।

ਚੀਮਾ ਨੇ ਦੱਸਿਆ ਕੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਦਿੱਤੇ ਗਏ ਐਕਸ਼ਨ ਅਨੁਸਾਰ ਅੱਜ ਹੜਤਾਲ ਦੇ ਪਹਿਲੇ ਦਿਨ ਜ਼ਿਲ੍ਹਾ ਕਪੂਰਥਲਾ ਵਿਚ ਦਫ਼ਤਰ ਡਿਪਟੀ ਕਮਿਸ਼ਨਰ ਕਪੂਰਥਲਾ, ਦਫਤਰ ਵਧੀਕ ਡਿਪਟੀ ਕਮਿਸ਼ਨਰ (ਜ) ਕਪੂਰਥਲਾ/ਫਗਵਾੜਾ, ਦਫਤਰ ਉਪ ਮੰਡਲ ਮੈਜਿਸਟਰੇਟ ਕਪੂਰਥਲਾ/ਫਗਵਾੜਾ/ਸੁਲਤਾਨਪਰ ਲੋਧੀ/ਭੁਲੱਥ, ਦਫਤਰ ਤਹਿਸੀਲਦਾਰ ਵਾ ਨਾਇਬ ਤਹਿਸੀਲਦਾਰ ਕਪੂਰਥਲਾ/ਫਗਵਾੜਾ/ਸੁਲਤਾਨਪੁਰ ਲੋਧੀ/ਭੁਲੱਥ/ਢਿਲਵਾਂ/ਤਲਵੰਡੀ ਚੌਧਰੀਆਂ ਦੀਆਂ ਸਮੂਹ ਸਾਖਾਵਾਂ ਵਿੱਚ ਕਲਮਛੋੜ ਹੜਤਾਲ ਰਹੀ ਅਤੇ ਰਜਿਸਟ੍ਰੇਸ਼ਨ ਦਾ ਮੁਕੰਮਲ ਕੰਮ ਬੰਦ ਰਿਹਾ।

ਰਜਵਾਨ ਖਾਨ ਸੂਬਾ ਮੀਤ ਪ੍ਰਧਾਨ ਵਾ ਜਿਲਾ ਜਨਰਲ ਸਕੱਤਰ ਨੇ ਅੱਗੇ ਦੱਸਿਆ ਕਿ ਇਸ ਐਕਸ਼ਨ ਤਹਿਤ ਡੀ ਸੀ ਦਫਤਰ ਕਪੂਰਥਲਾ ਦੇ ਕਰਮਚਾਰੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਡੀ ਸੀ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਦੇ ਖਿਲਾਫ ਜਮ ਕੇ ਨਾਅਰੇਬਾਜੀ ਕੀਤੀ ਗਈ।

TAGGED: administration
Share This Article
Facebook Twitter Whatsapp Whatsapp Telegram Copy Link
Share
Previous Article ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਨੇ ਜਿਲ੍ਹਾ ਫਾਜਿਲਕਾ ਵਿੱਚ ਸੜਕ ਸੁਰੱਖਿਆ ਫੋਰਸ ਦੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਨੇ ਜਿਲ੍ਹਾ ਫਾਜਿਲਕਾ ਵਿੱਚ ਸੜਕ ਸੁਰੱਖਿਆ ਫੋਰਸ ਦੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Next Article ਸ਼ੇਰੋਂ ਰੈਲੀ ਦੀ ਸਫਲਤਾ ਲਈ ਹਲਕਾ ਕਪੂਰਥਲਾ ਤੋਂ ਪਰਵਿੰਦਰ ਸਿੰਘ ਢੋਟ ਅਤੇ ਕੰਵਰ ਇਕਬਾਲ ਸਿੰਘ ਦੀ ਅਗਵਾਈ ਹੇਠ ਆਪ ਵਰਕਰਾਂ ਦਾ ਜੱਥਾ ਹੋਇਆ ਸ਼ਾਮਿਲ ਸ਼ੇਰੋਂ ਰੈਲੀ ਦੀ ਸਫਲਤਾ ਲਈ ਹਲਕਾ ਕਪੂਰਥਲਾ ਤੋਂ ਪਰਵਿੰਦਰ ਸਿੰਘ ਢੋਟ ਅਤੇ ਕੰਵਰ ਇਕਬਾਲ ਸਿੰਘ ਦੀ ਅਗਵਾਈ ਹੇਠ ਆਪ ਵਰਕਰਾਂ ਦਾ ਜੱਥਾ ਹੋਇਆ ਸ਼ਾਮਿਲ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?