By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਵਿਜੀਲੈਂਸ ਵਿਭਾਗ ਨੇ ਸਾਲ 2022 ਅਤੇ 2023 ਦੋਰਾਨ 92 ਭ੍ਰਿਸ਼ਟਾਚਾਰੀਆਂ ਨੂੰ ਕੀਤਾ ਗ੍ਰਿਫਤਾਰ 71 ਐਫ ਆਈ ਆਰ ਕੀਤੀਆਂ ਦਰਜ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਵਿਜੀਲੈਂਸ ਵਿਭਾਗ ਨੇ ਸਾਲ 2022 ਅਤੇ 2023 ਦੋਰਾਨ 92 ਭ੍ਰਿਸ਼ਟਾਚਾਰੀਆਂ ਨੂੰ ਕੀਤਾ ਗ੍ਰਿਫਤਾਰ 71 ਐਫ ਆਈ ਆਰ ਕੀਤੀਆਂ ਦਰਜ
PunjabAmritsar

ਵਿਜੀਲੈਂਸ ਵਿਭਾਗ ਨੇ ਸਾਲ 2022 ਅਤੇ 2023 ਦੋਰਾਨ 92 ਭ੍ਰਿਸ਼ਟਾਚਾਰੀਆਂ ਨੂੰ ਕੀਤਾ ਗ੍ਰਿਫਤਾਰ 71 ਐਫ ਆਈ ਆਰ ਕੀਤੀਆਂ ਦਰਜ

Talk Hindustan
Last updated: 2024/02/14 at 9:33 PM
Talk Hindustan
Share
3 Min Read
ਵਿਜੀਲੈਂਸ ਵਿਭਾਗ ਨੇ ਸਾਲ 2022 ਅਤੇ 2023 ਦੋਰਾਨ 92 ਭ੍ਰਿਸ਼ਟਾਚਾਰੀਆਂ ਨੂੰ ਕੀਤਾ ਗ੍ਰਿਫਤਾਰ 71 ਐਫ ਆਈ ਆਰ ਕੀਤੀਆਂ ਦਰਜ
SHARE
ਅੰਮ੍ਰਿਤਸਰ, 14 ਫਰਵਰੀ 2024- :-ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ 1 ਨੇ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਲੜੀ ਜਾ ਰਹੀ ਲੜਾਈ ਦੋਰਾਨ ਸਾਲ 2022 ਵਿਚ 29 ਐਫ ਆਈ ਆਰ ਦਰਜ਼ ਕਰਕੇ 47 ਭ੍ਰਿਸ਼ਟਾਚਾਰੀਆਂ ਨੂੰ ਅਤੇ ਸਾਲ 2023 ਦੋਰਾਨ 42 ਐਫ ਆਈ ਆਰ ਦਰਜ ਕਰਕੇ 45 ਭ੍ਰਿਸਟਾਚਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਅੱਜ ਐਸ ਐਸ ਪੀ ਵਿਜੀਲੈਸ਼ ਸ: ਗੁਰਸੇਵਕ ਸਿੰਘ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਵਿਜੀਲੈਸ ਵਿਭਾਗ ਪੂਰੀ ਮੁਸਤੈਦੀ ਨਾਲ ਆਪਣਾ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਸ ਅੰਮ੍ਰਿਤਸਰ ਰੇਂਜ ਵਿਚ ਮਾਝੇ ਦੇ ਚਾਰੇ ਜ਼ਿਲੇ੍ਹ ਆਉਦੇ ਹਨ,ਜਿਸ ਵਿਚ ਅੰਮ੍ਰਿਤਸਰ ਤੋ ਇਲਾਵਾ ਤਰਨਤਾਰਨ,ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ।
ਉਨ੍ਹਾਂ ਲੋਕਾਂ ਨੁੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਵਿਭਾਗਾਂ ਵਿੱਚ ਕੰਮ ਕਰਾਉਣ ਲਈ ਸ਼ਾਰਟ ਕਟ ਨਾ ਅਪਨਾ ਕੇ ਸਗੋਂ ਸਰਕਾਰ ਦੁਆਰਾ ਲਾਗੂ ਸਿਸਟਮ ਅਨੁਸਾਰ ਕੰਮ ਕਰਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕਦੇ ਵੀ ਭ੍ਰਿਸ਼ਟਾਚਾਰ ਹੁੰਦਿਆਂ ਦੇਖ ਕੇ ਚੁੱਪ ਨਹੀਂ ਰਹਿਣਾ ਚਾਹੀਦਾ ਸਗੋਂ ਇਸ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਜੋ ਭ੍ਰਿਸ਼ਟਾਚਾਰ ਨੂੰ ਜੜ੍ਹੋ ਪੁੱਟ ਕੇ ਆਦਰਸ਼ ਸਮਾਜ ਦੇ ਦੇਸ਼ ਦਾ ਸਿਰਜਨ ਕੀਤਾ ਜਾ ਸਕੇ। ਉਨ੍ਹਾਂ ਕਿਹਾਂ ਕਿ ਵਿਜੀਲੈਂਸ ਬਿਊਰੋ ਦੇ ਕੰਮ ਕਰਨ ਦੇ ਢੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਹਮੇਸ਼ਾ ਸਮੂਹ ਵਿਭਾਗਾਂ ਤੇ ਕਾਰਪੋਰੇਸ਼ਨਾਂ ‘ਤੇ ਨਿਗਾਹ ਰੱਖਦਾ ਹੈ ਅਤੇ ਇਹ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਜੇਕਰ ਉਸ ਨੂੰ ਭ੍ਰਿਸ਼ਟਾਚਾਰ ਦੀ ਕੋਈ ਭਨਕ ਲੱਗਦੀ ਹੈ ਜਾਂ ਕਿਤੇ ਸਰਕਾਰੀ ਪੈਸੇ ਦੀ ਦੁਰਵਰਤੋਂ ਹੁੰਦੀ ਹੈ ਤਾਂ ਉਸੇ ਵੇਲੇ ਹੀ ਵਿਜੀਲੈਂਸ ਨੂੰ ਸੂਚਿਤ ਕਰੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਦੇ ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦਫ਼ਤਰ ਨੂੰ ਜਾਣੂ ਕਰਵਾਉਣ ਤਾਂ ਹੀ ਇਸ ‘ਤੇ ਨਕੇਲ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਰਿਸ਼ਵਤ ਦੇਣ ਵਾਲਾ ਵਿਅਕਤੀ ਵੀ ਉਨ੍ਹਾਂ ਹੀ ਗੁਨਾਹਗਾਰ ਹੈ ਜਿਨ੍ਹਾਂ ਰਿਸ਼ਵਤ ਲੈਣ ਵਾਲਾ। ਭ੍ਰਿਸ਼ਟਾਚਾਰ ਨੂੰ ਉਦੋਂ ਹੀ ਖ਼ਤਮ ਕੀਤਾ ਜਾ ਸਕਦਾ ਹੈ ਜਦੋਂ ਸਾਰੇ ਆਪਣੀ ਜ਼ਿੰਮੇਵਾਰੀ ਨਿਭਾਉਣਗੇ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਵਿਜੀਲੈਂਸ ਵਿਭਾਗ ਨੂੰ ਸੂਚਨਾ ਦੇਣਗੇ। ਸ: ਬਰਾੜ ਨੇ ਲੋਕਾਂ ਨੂੰ ਟੋਲ ਫ੍ਰਰੀ ਨੰਬਰ 1800 1800 1000 ਜਾਂ ਐਂਟੀ ਕੁਰਪਸ਼ਨ ਹੈਲਪ ਲਾਈਨ ਨੰਬਰ 95012-00200 ਦਿੰਦੇ ਕਿਸੇ ਵੀ ਤਰਾਂ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਿਕਾਇਤ ਕਰਨ ਲਈ ਅਪੀਲ ਕੀਤੀ। ਇਸ ਮੌਕੇ ਡੀ.ਐਸ. ਪੀ ਸ਼੍ਰੀ ਦੇਵਦੱਤ ਸ਼ਰਮਾ ਅਤੇ ਰੀਡਰ ਰਿਪਨ ਸ਼ਰਮਾ ਵੀ ਹਾਜ਼ਰ ਸਨ।
TAGGED: administration, Police news
Share This Article
Facebook Twitter Whatsapp Whatsapp Telegram Copy Link
Share
Previous Article बुधवार को जिले में 30 कैंपों में लोगों को सरकारी सेवाओं का दिया लाभ 15 फरवरी को भी लगेंगे 32 विशेष कैंप बुधवार को जिले में 30 कैंपों में लोगों को सरकारी सेवाओं का दिया लाभ 15 फरवरी को भी लगेंगे 32 विशेष कैंप
Next Article ਆਪ ਦੀ ਸਰਕਾਰ ਆਪ ਦੇ ਦੁਆਰ, ਕੈਂਪਾਂ ਦੋਰਾਨ ਪ੍ਰਾਪਤ ਹੋਣ ਵਾਲੀਆਂ ਸ਼ਕਾਇਤਾਂ ਦਾ 100 ਫੀਸਦੀ ਕੀਤਾ ਜਾਵੇ ਨਿਪਟਾਰਾ – ਈ.ਟੀ.ਓ. ਆਪ ਦੀ ਸਰਕਾਰ ਆਪ ਦੇ ਦੁਆਰ, ਕੈਂਪਾਂ ਦੋਰਾਨ ਪ੍ਰਾਪਤ ਹੋਣ ਵਾਲੀਆਂ ਸ਼ਕਾਇਤਾਂ ਦਾ 100 ਫੀਸਦੀ ਕੀਤਾ ਜਾਵੇ ਨਿਪਟਾਰਾ – ਈ.ਟੀ.ਓ.
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?