By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਆਪ ਦੀ ਸਰਕਾਰ ਆਪ ਦੇ ਦੁਆਰ, ਕੈਂਪਾਂ ਦੋਰਾਨ ਪ੍ਰਾਪਤ ਹੋਣ ਵਾਲੀਆਂ ਸ਼ਕਾਇਤਾਂ ਦਾ 100 ਫੀਸਦੀ ਕੀਤਾ ਜਾਵੇ ਨਿਪਟਾਰਾ – ਈ.ਟੀ.ਓ.
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Amritsar > ਆਪ ਦੀ ਸਰਕਾਰ ਆਪ ਦੇ ਦੁਆਰ, ਕੈਂਪਾਂ ਦੋਰਾਨ ਪ੍ਰਾਪਤ ਹੋਣ ਵਾਲੀਆਂ ਸ਼ਕਾਇਤਾਂ ਦਾ 100 ਫੀਸਦੀ ਕੀਤਾ ਜਾਵੇ ਨਿਪਟਾਰਾ – ਈ.ਟੀ.ਓ.
AmritsarPunjabSports

ਆਪ ਦੀ ਸਰਕਾਰ ਆਪ ਦੇ ਦੁਆਰ, ਕੈਂਪਾਂ ਦੋਰਾਨ ਪ੍ਰਾਪਤ ਹੋਣ ਵਾਲੀਆਂ ਸ਼ਕਾਇਤਾਂ ਦਾ 100 ਫੀਸਦੀ ਕੀਤਾ ਜਾਵੇ ਨਿਪਟਾਰਾ – ਈ.ਟੀ.ਓ.

Talk Hindustan
Last updated: 2024/02/14 at 9:42 PM
Talk Hindustan
Share
3 Min Read
ਆਪ ਦੀ ਸਰਕਾਰ ਆਪ ਦੇ ਦੁਆਰ, ਕੈਂਪਾਂ ਦੋਰਾਨ ਪ੍ਰਾਪਤ ਹੋਣ ਵਾਲੀਆਂ ਸ਼ਕਾਇਤਾਂ ਦਾ 100 ਫੀਸਦੀ ਕੀਤਾ ਜਾਵੇ ਨਿਪਟਾਰਾ – ਈ.ਟੀ.ਓ.
SHARE
ਸਰਕਾਰੀ ਪ੍ਰਾਇਮਰੀ ਸਕੂਲ ਗਹਿਰੀ ਮੰਡੀ ਵਿਖੇ ਲੱਗੇ ਕੈਂਪ ਦਾ ਕੀਤਾ ਨਿਰੀਖਣ
ਅੰਮ੍ਰਿਤਸਰ 10 ਫਰਵਰੀ 2024- :  ਪੰਜਾਬ ਸਰਕਾਰ ਵਲੋ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕ ਹੀ ਛੱਤ ਹੇਠ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਪਾਂ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰ ਰਹੇ ਹਨ ਅਤੇ ਇੰਨ੍ਹਾਂ ਕੈਂਪਾਂ ਦਾ ਫਾਇਦਾ ਉਠਾ ਰਹੇ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ.ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਗਹਿਰੀ ਮੰਡੀ ਵਿਖੇ ਪਿੰਡ ਗਹਿਰੀ ਅਤੇ ਪਿੰਡ ਬੰਮਾਂ ਦੇ ਲੋਕਾਂ ਦੀ ਸਹੂਲਤ ਲਈ ਲਗਾਏ ਗਏ ਕੈਪ ਦਾ ਨਿਰੀਖਣ ਕਰਨ ਉਪਰੰਤ ਕੀਤਾ। ਸ: ਈ.ਟੀ.ਓ. ਨੇ ਕੈਪ ਵਿਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਪਾਂ ਦੋਰਾਨ ਪ੍ਰਾਪਤ ਹੋਣ ਵਾਲੀਆਂ ਸਿਕਾਇਤਾਂ ਦਾ 100 ਫੀਸਦੀ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਕੈਂਪਾਂ ਸਬੰਧੀ ਜਾਗਰੂਕ ਕਰਨ ਲਈ ਸਰਕਾਰ ਵਲੋ ਪ੍ਰਚਾਰ ਵੈਨਾਂ ਵੀ ਚਲਾਈਆਂ ਜਾ ਰਹੀਆਂ ਹਨ ਜੋ ਲੋਕਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਰਕਾਰੀ ਸੇਵਾਵਾਂ ਦੀ ਜਾਣਕਾਰੀ ਪ੍ਰਦਾਨ ਕਰ ਰਹੀਆਂ ਹਨ।
ਸ: ਈ.ਟੀ.ਓ.ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਹਰੇਕ ਪਿੰਡ ਵਿੱਚ ਕੈਂਪ ਲਗਾ ਰਹੀ ਹੈ ਅਤੇ ਹੇਠਲੇ ਪੱਧਰ ਦੇ ਲੋਕਾਂ ਤੱਕ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ।
ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਲੋਕਾਂ ਨੂੰ 43 ਤਰ੍ਹਾਂ ਦੀਆਂ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਮੌਕੇ ਤੇ ਹੀ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨੇ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ ਵਰਗੀਆਂ ਅਹਿਮ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਇਨਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾ ਦੇ ਸਮੇਂ ਅਤੇ ਪੈਸੇ ਦੀ ਬਚਤ ਕਰਨਾ ਹੈ। ਉਨਾਂ ਦੱਸਿਆ ਕਿ ਕਈ ਗਰੀਬ ਪਰਿਵਾਰ ਇਨਾਂ ਸਹੂਲਤਾਂ ਨੂੰ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਹੀ ਨਹੀਂ ਸਕਦੇ ਸਨ। ਉਨਾਂ ਨੂੰ ਧਿਆਨ ਵਿੱਚ ਰਖਦਿਆਂ ਹੋਇਆਂ ਇਹ ਸਾਰੀਆਂ ਸੇਵਾਵਾਂ ਘਰ ਦੇ ਬੂਹੇ ਤੱਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨਾਂ ਦੱਸਿਆ ਕਿ ਰੋਜ਼ਾਨਾ ਹਰੇਕ ਸਬ ਡਵੀਜ਼ਨ ਵਿੱਚ ਵੱਖ-ਵੱਖ ਥਾਵਾਂ ਤੇ ਕੈਂਪ ਲਗ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਇਨਾਂ ਕੈਂਪਾਂ ਦਾ ਫਾਇਦਾ ਉਠਾ ਰਹੇ ਹਨ। ਉਨਾਂ ਦੱਸਿਆ ਕਿ ਇਸ ਸਾਰੀਆਂ ਸੇਵਾਵਾਂ ਡੋਰ ਟੂ ਡੋਰ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕ 1076 ਨੰਬਰ ਤੇ ਡਾਇਲ ਕਰਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
ਇਸ ਮੌਕ ਚੇਅਰਮੈਨ ਸ: ਸ਼ਨਾਖ ਸਿੰਘ, ਬਲਾਕ ਪ੍ਰਧਾਨ ਸਵਰਨ ਸਿੰਘ ਗਹਿਰੀ ਮੰਡੀ ਤੋ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
TAGGED: administration, Police news, Political
Share This Article
Facebook Twitter Whatsapp Whatsapp Telegram Copy Link
Share
Previous Article ਵਿਜੀਲੈਂਸ ਵਿਭਾਗ ਨੇ ਸਾਲ 2022 ਅਤੇ 2023 ਦੋਰਾਨ 92 ਭ੍ਰਿਸ਼ਟਾਚਾਰੀਆਂ ਨੂੰ ਕੀਤਾ ਗ੍ਰਿਫਤਾਰ 71 ਐਫ ਆਈ ਆਰ ਕੀਤੀਆਂ ਦਰਜ ਵਿਜੀਲੈਂਸ ਵਿਭਾਗ ਨੇ ਸਾਲ 2022 ਅਤੇ 2023 ਦੋਰਾਨ 92 ਭ੍ਰਿਸ਼ਟਾਚਾਰੀਆਂ ਨੂੰ ਕੀਤਾ ਗ੍ਰਿਫਤਾਰ 71 ਐਫ ਆਈ ਆਰ ਕੀਤੀਆਂ ਦਰਜ
Next Article जिला योजना बोर्ड चेयरमैन अमृतपाल सिंह ने सेंट्रल हलके की स्ट्रीट लाइटों के लिए जारी किए 10 लाख रुपए जिला योजना बोर्ड चेयरमैन अमृतपाल सिंह ने सेंट्रल हलके की स्ट्रीट लाइटों के लिए जारी किए 10 लाख रुपए
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?