By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਿਸਾਨਾਂ ਦੀਆਂ ਮੰਗਾਂ ਮੰਨੇ ਮੋਦੀ ਸਰਕਾਰ- ਗੁਰਬਿੰਦਰ ਸਿੰਘ ਸਾਹੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕਿਸਾਨਾਂ ਦੀਆਂ ਮੰਗਾਂ ਮੰਨੇ ਮੋਦੀ ਸਰਕਾਰ- ਗੁਰਬਿੰਦਰ ਸਿੰਘ ਸਾਹੀ
JalandharKapurthla

ਕਿਸਾਨਾਂ ਦੀਆਂ ਮੰਗਾਂ ਮੰਨੇ ਮੋਦੀ ਸਰਕਾਰ- ਗੁਰਬਿੰਦਰ ਸਿੰਘ ਸਾਹੀ

Talk Hindustan
Last updated: 2024/02/16 at 8:29 AM
Talk Hindustan
Share
2 Min Read
ਕਿਸਾਨਾਂ ਦੀਆਂ ਮੰਗਾਂ ਮੰਨੇ ਮੋਦੀ ਸਰਕਾਰ- ਗੁਰਬਿੰਦਰ ਸਿੰਘ ਸਾਹੀ
SHARE

ਕਪੂਰਥਲਾ(ਗੌਰਵ ਮੜੀਆ )ਕੇਂਦਰ ਸਰਕਾਰ ਲਗਾਤਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ।ਜਿਸ ਕਾਰਨ ਦੇਸ਼ ਦਾ ਹਰ ਨਾਗਰਿਕ ਵੀ ਪੇ੍ਸ਼ਾਨ ਹੋ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਾਹੀ ਨੇ ਗੱਲਬਾਤ ਦੋਰਾਨ ਕੀਤਾ।ਸਾਹੀ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਕੇ ਜਬਰੀ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ,ਨਵੀਂ ਖੇਤੀ ਨੀਤੀ ਵਿਚੋਂ ਕਾਰਪੋਰੇਟਾਂ ਨੂੰ ਸ਼ਾਮਲ ਕਰਨ ਦੀ ਸਖ਼ਤ ਸ਼ਬਦਾਂ ਚ ਨਿਖੇਧੀ ਕਰਦਿਆਂ ਕਿਹਾ ਕਿ ਨਵੀਂ ਖੇਤੀ ਨੀਤੀ ਵਿਚ ਜਿੱਥੇ ਖੇਤੀ ਨਾਲ ਸਬੰਧਤ ਲੋਕਾਂ ਨੂੰ ਸ਼ਾਮਲ ਕਰਨਾ ਚਾਹੀਦਾ ਸੀ,

ਉੱਥੇ ਕੇਂਦਰ ਸਰਕਾਰ ਨੇ ਇਸ ਵਿਚ ਪੂਰੀ ਤਰ੍ਹਾਂ ਕਾਰਪੋਰੇਟ ਘਰਾਣਿਆਂ ਦੀ ਭਾਈਵਾਲੀ ਸ਼ਾਮਲ ਕੀਤੀ ਜਾ ਰਹੀ ਲੋਕਾਂ ਲੋਕ ਪੱਖੀ ਖੇਤੀ ਖਿਲਾਫ਼ ਕਾਨੂੰਨ ਬਣਾ ਕੇ ਕੌਡੀਆਂ ਦੇ ਭਾਅ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਲੱਗੀ ਹੋਈ ਹੈ।ਸਾਹੀ ਨੇ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨ-ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਉਜਾੜਨ ਤੇ ਤੁਲੀ ਹੋਈ ਹੈ ਜਿਸ ਕਾਰਨ ਕਿਸਾਨਾਂ ਚ ਭਾਰੀ ਰੋਸ ਹੈ।ਉਨ੍ਹਾਂ ਮੰਗ ਕੀਤੀ ਕਿ

ਖੇਤੀ ਖੇਤਰ ਨੂੰ ਕਾਰਪੋਰੇਟ ਘਰਾਣਿਆਂ ਤੋਂ ਮੁਕਤ ਕਰਵਾਇਆ ਜਾਵੇ,ਬੇ-ਜ਼ਮੀਨੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਜ਼ਮੀਨੀ ਤੋਟ ਪੂਰੀ ਕੀਤੀ ਜਾਵੇ, ਸੂਦਖੋਰੀ ਦਾ ਖਾਤਮਾ ਕੀਤਾ ਜਾਵੇ, ਸਰਕਾਰੀ ਕਰਜ਼ਿਆਂ ਦਾ ਪ੍ਰਬੰਧ ਕੀਤਾ ਜਾਵੇ,ਨਹਿਰੀ ਪਾਣੀ ਹਰ ਇੱਕ ਖੇਤ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਲੋਕਤੰਤਰ ਦੇਸ਼ ਹੈ,ਜੋ ਕਿ ਸੰਵਿਧਾਨ ਅਨੁਸਾਰ ਚੱਲਦਾ ਹੈ।ਦੇਸ਼ ਦੇ ਕਿਸਾਨ ਆਪਣੀਆਂ ਹੱਕੀਂ ਮੰਗਾਂ ਲਈ ਭਾਰਤੀ ਸੰਵਿਧਾਨ ਰਾਹੀਂ ਮਿਲੇ ਰੋਸ ਪ੍ਰਦਰਸ਼ਨ ਦੇ ਹੱਕ ਦੀ ਵਰਤੋਂ ਕਰਕੇ ਸੰਘਰਸ਼ ਕਰ ਰਹੇ ਹਨ,ਪਰ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਕਿਸਾਨਾਂ ਦੇ ਸੰਵਿਧਾਨਕ ਹੱਕਾਂ ਤੇ ਵੀ ਡਾਕੇ ਮਾਰ ਰਹੀਆਂ ਹਨ।ਭਾਜਪਾ ਸਰਕਾਰਾਂ ਨਾਗਰਿਕਾਂ ਤੋਂ ਸੰਵਿਧਾਨ ਹੱਕ ਖੋਹ ਕੇ ਲੋਕਤੰਤਰ ਦੀ ਹੱਤਿਆ ਕਰ ਰਹੀਆਂ ਹਨ।ਸਾਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਹੋਂਦ ਤੋਂ ਹੀ ਕਿਸਾਨਾਂ,ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਖੜੀ ਹੈ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਰਜਿੰਦਰ ਸਿੰਘ ਧੰਜਲ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ-ਐਚ ਐਸ ਵਾਲੀਆ ਰਜਿੰਦਰ ਸਿੰਘ ਧੰਜਲ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ-ਐਚ ਐਸ ਵਾਲੀਆ
Next Article सेंट सोल्जर होटल मैनेजमेंट कॉलेज के पूर्व छात्र आज न्यूजीलैंड में चमक रहे हैं सेंट सोल्जर होटल मैनेजमेंट कॉलेज के पूर्व छात्र आज न्यूजीलैंड में चमक रहे हैं
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?