By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਸਿਵਲ ਹਸਪਤਾਲ ਮਲੋਟ ਵਿਖੇ ਡਾਇਲਸਿਜ ਯੂਨਿਟ ਸਮੇਤ ਵੱਖ-ਵੱਖ ਪ੍ਰੋਜੈਕਟ ਦਾ ਕੀਤਾ ਉਦਘਾਟਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਸਿਵਲ ਹਸਪਤਾਲ ਮਲੋਟ ਵਿਖੇ ਡਾਇਲਸਿਜ ਯੂਨਿਟ ਸਮੇਤ ਵੱਖ-ਵੱਖ ਪ੍ਰੋਜੈਕਟ ਦਾ ਕੀਤਾ ਉਦਘਾਟਨ
PunjabPoliticsSri Muktsar Sahib

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਸਿਵਲ ਹਸਪਤਾਲ ਮਲੋਟ ਵਿਖੇ ਡਾਇਲਸਿਜ ਯੂਨਿਟ ਸਮੇਤ ਵੱਖ-ਵੱਖ ਪ੍ਰੋਜੈਕਟ ਦਾ ਕੀਤਾ ਉਦਘਾਟਨ

Talk Hindustan
Last updated: 2024/02/18 at 5:24 PM
Talk Hindustan
Share
2 Min Read
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਸਿਵਲ ਹਸਪਤਾਲ ਮਲੋਟ ਵਿਖੇ ਡਾਇਲਸਿਜ ਯੂਨਿਟ ਸਮੇਤ ਵੱਖ-ਵੱਖ ਪ੍ਰੋਜੈਕਟ  ਦਾ ਕੀਤਾ ਉਦਘਾਟਨ
SHARE
ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ
ਸ੍ਰੀ ਮੁਕਤਸਰ ਸਾਹਿਬ 18 ਫਰਵਰੀ : ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਵਾਂ ਦੇਣ ਲਈ ਵਚਨਬੱਧ ਹੈ,ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਸਿਵਲ ਹਸਪਤਾਲ ਮਲੋਟ ਵਿਖੇ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਡਾਇਲਸਿਜ ਯੂਨਿਟ ਸਮੇਤ ਵੱਖ ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਸਿਵਲ ਹਸਪਤਾਲ ਮਲੋਟ ਵਿਖੇ ਉਹਨਾਂ ਡਾਇਲਸਿਸ ਮਸ਼ੀਨ, ਮ੍ਰਿਤਕ ਸਰੀਰ ਦੀ ਸੰਭਾਲ ਲਈ ਮੋਰਚਰੀ ਯੂਨਿਟ,ਆਰਥੋ ਓ.ਟੀ ਅਤੇ ਪੀਣ ਵਾਲੇ ਪਾਣੀ ਦੇ ਆਰ.ਓ ਦੇ ਉਦਘਾਟਨ ਕਰਦਿਆਂ ਕਿਹਾ ਕਿ ਇਹਨਾਂ ਸਿਹਤ ਸਹੂਲਤਾਂ ਦੇ ਪ੍ਰਦਾਨ ਕਰਨ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਵੇ ਅਤੇ ਉਹਨਾਂ ਨੂੰ ਇਥੇ ਪ੍ਰਾਈਵੇਟ ਹਸਪਤਾਲਾਂ ਨਾਲੋ ਵਧੀਆਂ ਅਤੇ ਮੁਫਤ ਸਿਹਤ ਸਹੂਲਤਾਂ ਪ੍ਰਦਾਨ ਹੋਣਗੀਆਂ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮਲੋਟ ਸ਼ਹਿਰ ਦੇ ਸਿਵਲ ਹਸਪਤਾਲ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ ਅਤੇ ਇਥੇ ਸਾਰੇ ਵੱਖ-ਵੱਖ ਕਿਸਮ ਦੇ ਮਾਹਿਰ ਡਾਕਟਰ ਤਾਇਨਾਤ ਕੀਤੇ ਗਏ ਹਨ ਜੋ ਲੋਕਾਂ ਨੂੰ ਸਿਹਤ ਸਹੂਲਤਾਵਾਂ ਪ੍ਰਦਾਨ ਕਰ ਰਹੇ ਹਨ। ਉਹਨਾਂ ਦੱਸਿਆ ਕਿ ਮਲੋਟ ਦੇ ਆਸ ਪਾਸ ਦੇ 25 ਪਿੰਡਾਂ ਦੇ ਲੋਕ ਓਪੀਡੀ ਦਾ ਲਾਭ ਲੈ ਰਹੇ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਲੋਕਾਂ ਦੀ ਸਿਹਤ ਦੇ ਮੱਦੇ ਨਜ਼ਰ ਬਿਹਤਰ ਸਿਹਤ ਸਹੂਲਤਾਂ ਕਾਰਨ ਓਪੀਡੀ ਵਿੱਚ ਵਾਧਾ ਹੋਇਆ ਹੈ। ਉਹਨਾਂ ਦੱਸਿਆ ਕਿ ਸਾਲ 2023 ਦੌਰਾਨ 152483 ਮਰੀਜ਼ਾਂ ਨੇ ਉਪੀਡੀ ਵਿੱਚ ਆਪਣਾ ਚੈੱਕ ਅੱਪ ਕਰਵਾਇਆ ਅਤੇ 9178 ਮਰੀਜ਼ਾਂ ਨੇ ਦਾਖਲ ਹੋ ਕੇ ਆਪਣਾ ਇਲਾਜ ਕਰਵਾਇਆ, ਜਦ ਕਿ ਸਾਲ 2021 ਦੌਰਾਨ ਓਪੀਡੀ ਵਿੱਚ 95,886 ਮਰੀਜ਼ਾਂ ਨੇ ਚੈਕ ਅੱਪ ਅਤੇ 5920 ਮਰੀਜ਼ਾਂ ਨੇ ਦਾਖਲ ਹੋ ਕੇ ਆਪਣਾ ਇਲਾਜ ਕਰਾਇਆ ਸੀ।
ਇਸ ਮੌਕੇ ਡਾ. ਸੁਨੀਲ ਬਾਂਸਲ ਐਸਐਮਓ, ਡਾ. ਸੁਨੀਲ ਅਰੋੜਾ ਐਮ ਡੀ, ਡਾ. ਕਾਮਨਾ ਅਗਰਵਾਲ ਔਰਤਾਂ ਦੇ ਰੋਗਾਂ ਦੇ ਮਾਹਿਰ, ਡਾ. ਚੇਤਨ ਐਮ ਓ, ਰਮੇਸ਼ ਅਰਨੀਵਾਲਾ ਦਫਤਰੀ ਇੰਚਾਰਜ, ਗਗਨਦੀਪ ਔਲਖ ਸ਼ਹਿਰੀ ਪ੍ਰਧਾਨ, ਜਸਮੀਤ ਬਰਾੜ, ਜੋਨੀ ਗਰਗ, ਗੁਰਚਰਨ ਗਰੋਵਰ, ਗੁਰਮੀਤ ਵਿਰਦੀ, ਗੁਰਪ੍ਰੀਤ ਵਿਰਦੀ ਅਤੇ ਅਮਨਦੀਪ ਔਲਖ ਮੌਜੂਦ ਸਨ।
TAGGED: Civil hospital, Political
Share This Article
Facebook Twitter Whatsapp Whatsapp Telegram Copy Link
Share
Previous Article शंभू बॉर्डर के हर मोर्चे पर डटीं हजारों महिलाएं, हर तरह से दे रहीं सहयोग, मोर्चा फतेह की भर रही ललकार शंभू बॉर्डर के हर मोर्चे पर डटीं हजारों महिलाएं, हर तरह से दे रहीं सहयोग, मोर्चा फतेह की भर रही ललकार
Next Article ਡਿਪਟੀ ਕਮਿਸ਼ਨਰ ਵੱਲੋਂ ਮਨੋਹਰ ਫਲੋਰ ਮਿਲ ਦਾ ਨਿਰੀਖਣ, ਰਾਸ਼ਨ ਦੀ ਸੁਚੱਜੀ ਵੰਡ ਦਾ ਨਿਰੀਖਣ ਕਰਨ ਲਈ ਕੀਤਾ ਪਿੰਡ ਚੱਕ ਗੁਰੂ, ਬੰਗਾ ਦਾ ਵੀ ਕੀਤਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਮਨੋਹਰ ਫਲੋਰ ਮਿਲ ਦਾ ਨਿਰੀਖਣ, ਰਾਸ਼ਨ ਦੀ ਸੁਚੱਜੀ ਵੰਡ ਦਾ ਨਿਰੀਖਣ ਕਰਨ ਲਈ ਕੀਤਾ ਪਿੰਡ ਚੱਕ ਗੁਰੂ, ਬੰਗਾ ਦਾ ਵੀ ਕੀਤਾ ਦੌਰਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?