By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ-ਖੋਜੇਵਾਲ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ-ਖੋਜੇਵਾਲ
JalandharKapurthla

ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ-ਖੋਜੇਵਾਲ

Talk Hindustan
Last updated: 2024/02/19 at 9:38 PM
Talk Hindustan
Share
2 Min Read
ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ-ਖੋਜੇਵਾਲ
SHARE

ਗੁਰੂਆਂ,ਪੀਰਾਂ ਤੇ ਯੋਧਿਆਂ ਦੇ ਦੇਸ਼ ਚ ਗੱਲਬਾਤ ਰਾਹੀਂ ਲੱਭਦੇ ਹਨ ਰਸਤੇ-ਭਾਜਪਾ

ਕਪੂਰਥਲਾ(ਗੌਰਵ ਮੜੀਆ )ਐਤਵਾਰ ਦੇਰ ਰਾਤ ਤੱਕ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਹੋਈ ਚੌਥੇ ਗੇੜ ਦੀ ਮੀਟਿੰਗ ਦੌਰਾਨ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਦਾ ਪ੍ਰਸਤਾਵ ਦਿੱਤਾ ਹੈ,ਜਿਸ ਤਹਿਤ ਬੀਜੀਆਂ ਜਾਣ ਵਾਲੀਆਂ ਵੱਖ-ਵੱਖ ਫ਼ਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੇ ਖ਼ਰੀਦਣ ਲਈ ਸਰਕਾਰ ਵੱਲੋਂ ਕਪਾਹ ਨਿਗਮ ਆਫ ਇੰਡੀਆ ਦੇ ਰਾਹੀਂ ਕਿਸਾਨਾਂ ਤੋਂ ਪੰਜ ਸਾਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਤੇ ਨਰਮੇ ਦੀ ਖਰੀਦ ਕੀਤੀ ਜਾਵੇਗੀ।ਖਰੀਦ ਦੀ ਮਾਤਰਾ ਤੇ ਕੋਈ ਸੀਮਾ ਨਹੀਂ ਹੋਵੇਗੀ ਅਤੇ ਇਸ ਲਈ ਇੱਕ ਪੋਰਟਲ ਤਿਆਰ ਕੀਤਾ ਜਾਵੇਗਾ।

ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਭਾਜਪਾ ਮੰਡਲ ਬੂਟਾ ਦੇ ਮੰਡਲ ਪ੍ਰਧਾਨ ਬਲਵੰਤ ਸਿੰਘ ਬੂਟਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਹੋਵੇਗਾ ਅਤੇ ਪਹਿਲਾਂ ਹੀ ਖਰਾਬ ਹੋ ਰਹੀ ਜ਼ਮੀਨ ਨੂੰ ਬੰਜਰ ਹੋਣ ਤੋਂ ਰੋਕਿਆ ਜਾ ਸਕੇਗਾ।ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਕੀਤੇ ਗਏ ਕੰਮਾਂ ਨੂੰ ਕਿਵੇਂ ਅੱਗੇ ਵਧਾਇਆ ਜਾਵੇ ਸਰਕਾਰ ਨੇ ਇਸ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਹੈ।ਖੋਜੇਵਾਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਸਿੰਚਾਈ ਸਕੀਮਾਂ ਲਈ ਡੇਢ ਗੁਣਾ ਵੱਧ ਯਾਨੀ ਕਰੀਬ 15 ਹਜ਼ਾਰ 500 ਕਰੋੜ ਰੁਪਏ ਖਰਚ ਕੀਤੇ ਹਨ।ਉਨ੍ਹਾਂ ਕਿਹਾ ਕਿ ਕਿਸੇ ਵੀ ਮਸਲੇ ਦਾ ਹੱਲ ਗੱਲਬਾਤ ਨਾਲ ਹੀ ਨਿਕਲਦਾ ਹੈ।ਗੁਰੂਆਂ,ਪੀਰਾਂ ਫਕੀਰਾਂ ਅਤੇ ਯੋਧਿਆਂ ਦੇ ਦੇਸ਼ ਵਿੱਚ ਰਸਤਾ ਗੱਲਬਾਤ ਰਾਹੀਂ ਨਿਕਲਦਾ ਹੈ।

ਹਾਲ ਹੀ ਦੇ ਕਤਰ ਦੀ ਉਦਾਹਰਣ ਲੈ ਸਕਦੇ ਹੋ ਜਿੱਥੇ ਪ੍ਰਧਾਨ ਮੰਤਰੀ ਮੋਦੀ ਨੇ ਅਗਵਾਈ ਵਿੱਚ ਗੱਲਬਾਤ ਰਾਹੀਂ ਸਾਡੇ ਨੌਂ ਸਾਬਕਾ ਫੌਜੀਆਂ ਦੀ ਸੁਰੱਖਿਅਤ ਘਰ ਵਾਪਸੀ ਕਾਰਵਾਈ।ਖੋਜੇਵਾਲ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਸਮਝਣਾ ਚਾਹੀਦਾ ਹੈ ਕਿ ਇਕਦਮ ਨਵੇਂ ਮੁੱਦੇ ਚਰਚਾ ਵਿੱਚ ਜੋੜ ਕੇ ਉਨ੍ਹਾਂ ਦਾ ਫੌਰੀ ਹੱਲ ਨਹੀਂ ਕੱਢਿਆ ਜਾ ਸਕਦਾ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ,ਸੋਸ਼ਲ ਮੀਡੀਆ ਸੈੱਲ ਦੇ ਸੂਬਾ ਕੋ ਕਨਵੀਨਰ ਵਿੱਕੀ ਗੁਜਰਾਲ,ਮੰਡਲ ਦੋਨਾ ਦੇ ਪ੍ਰਧਾਨ ਸਰਬਜੀਤ ਸਿੰਘ ਦਿਓਲ,ਮੰਡਲ 2 ਦੇ ਪ੍ਰਧਾਨ ਰਾਕੇਸ਼ ਗੁਪਤਾ ਵਿਸਥਾਰਕ ਹਲਕਾ ਕਪੂਰਥਲਾ ਅਨਿਲ ਵਾਲੀਆ,ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ਰਾਇਆਵਾਲ ਆਦਿ ਹਾਜ਼ਰ ਸਨ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article कैबिनेट मंत्री ने करतारपुर हलके के गांवों में लगाए विशेष कैंपों की समीक्षा की बडी गिनती में लोग आम आदमी पार्टी में हुए शामिल कैबिनेट मंत्री ने करतारपुर हलके के गांवों में लगाए विशेष कैंपों की समीक्षा की बडी गिनती में लोग आम आदमी पार्टी में हुए शामिल
Next Article ਸੰਗਤ ਦਰਸ਼ਨ ਕਰ ਹਲਕੇ ਕਪੂਰਥਲੇ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ- ਅਵੀ ਰਾਜਪੂਤ ਸੰਗਤ ਦਰਸ਼ਨ ਕਰ ਹਲਕੇ ਕਪੂਰਥਲੇ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ- ਅਵੀ ਰਾਜਪੂਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?