By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਡੀਸੀ ਦਫਤਰ ਕਰਮਚਾਰੀ ਯੂਨੀਅਨ ਕਪੂਰਥਲਾ ਵੱਲੋਂ ਨਵ-ਨਿਯੁਕਤ ਉੱਪ ਮੰਡਲ ਮੈਜਿਸਟਰੇਟ ਦਾ ਕੀਤਾ ਗਿਆ ਨਿੱਘਾ ਸਵਾਗਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਡੀਸੀ ਦਫਤਰ ਕਰਮਚਾਰੀ ਯੂਨੀਅਨ ਕਪੂਰਥਲਾ ਵੱਲੋਂ ਨਵ-ਨਿਯੁਕਤ ਉੱਪ ਮੰਡਲ ਮੈਜਿਸਟਰੇਟ ਦਾ ਕੀਤਾ ਗਿਆ ਨਿੱਘਾ ਸਵਾਗਤ
JalandharKapurthla

ਡੀਸੀ ਦਫਤਰ ਕਰਮਚਾਰੀ ਯੂਨੀਅਨ ਕਪੂਰਥਲਾ ਵੱਲੋਂ ਨਵ-ਨਿਯੁਕਤ ਉੱਪ ਮੰਡਲ ਮੈਜਿਸਟਰੇਟ ਦਾ ਕੀਤਾ ਗਿਆ ਨਿੱਘਾ ਸਵਾਗਤ

Talk Hindustan
Last updated: 2024/02/19 at 9:48 PM
Talk Hindustan
Share
1 Min Read
ਡੀਸੀ ਦਫਤਰ ਕਰਮਚਾਰੀ ਯੂਨੀਅਨ ਕਪੂਰਥਲਾ ਵੱਲੋਂ ਨਵ-ਨਿਯੁਕਤ ਉੱਪ ਮੰਡਲ ਮੈਜਿਸਟਰੇਟ ਦਾ ਕੀਤਾ ਗਿਆ ਨਿੱਘਾ ਸਵਾਗਤ
SHARE

ਕਪੂਰਥਲਾ (ਗੌਰਵ ਮੜੀਆ ) ਡੀ ਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਜਿਲਾ ਪ੍ਰਧਾਨ ਨਰਿੰਦਰ ਸਿੰਘ ਚੀਮਾ ਜੀ ਦੀ ਅਗਵਾਈ ਹੇਠ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਕਪੂਰਥਲਾ ਵੱਲੋਂ ਨਵ-ਨਿਯੁਕਤ ਹੋਏ ਉੱਪ ਮੰਡਲ ਮੈਜਿਸਟਰੇਟ, ਕਪੂਰਥਲਾ ਸ਼੍ਰੀ ਅਮਨਪ੍ਰੀਤ ਸਿੰਘ, ਪੀ.ਸੀ.ਐਸ., ਜੀ ਨੂੰ “ਜੀ ਆਇਆਂ” ਆਖਦੇ ਹੋਏ ਨਿੱਘਾ ਸਵਾਗਤ ਕੀਤਾ ਗਿਆ। ਸ਼੍ਰੀ ਨਰਿੰਦਰ ਸਿੰਘ ਚੀਮਾ ਨੇ ਉੱਪ ਮੰਡਲ ਮੈਜਿਸਟਰੇਟ, ਕਪੂਰਥਲਾ ਜੀ ਨੂੰ ਭਰੋਸਾ ਦਿਵਾਇਆ ਕਿ ਭਾਵੇਂ ਦਫਤਰ ਵਿੱਚ ਸਟਾਫ ਦੀ ਘਾਟ ਹੈ, ਫਿਰ ਵੀ ਕਰਮਚਾਰੀ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਉਹਨਾਂ ਨੂੰ ਦਫ਼ਤਰੀ/ਸਰਕਾਰੀ ਕੰਮ ਵਿੱਚ ਸਹਿਯੋਗ ਕਰਨਗੇ ਅਤੇ ਸਬ ਡਵੀਜ਼ਨ, ਕਪੂਰਥਲਾ ਦੀ ਤਰੱਕੀ ਲਈ ਪਹਿਲਾਂ ਦੀ ਤਰ੍ਹਾਂ ਹਮੇਸ਼ਾਂ ਆਪਣਾ ਯੋਗਦਾਨ ਪਾਉਂਦੇ ਰਹਿਣਗੇ।

ਇਸ ਤੇ ਉੱਪ ਮੰਡਲ ਮੈਜਿਸਟਰੇਟ, ਕਪੂਰਥਲਾ ਜੀ ਵੱਲੋਂ ਖੁਸ਼ੀ ਜਾਹਿਰ ਕਰਦੇ ਹੋਏ ਡੀ ਸੀ ਦਫਤਰ ਕਰਮਚਾਰੀ ਯੂਨੀਅਨ, ਕਪੂਰਥਲਾ ਦਾ ਧੰਨਵਾਦ ਕੀਤਾ ਗਿਆ ਅਤੇ ਕਰਮਚਾਰੀਆਂ ਨੂੰ ਹਮੇਸ਼ਾਂ ਮਿਹਨਤ ਵਾ ਲਗਨ ਨਾਲ ਕੰਮ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸੇ ਮੌਕੇ ਸ਼੍ਰੀਮਤੀ ਅਮਿਤਾ ਸੁਪਰਡੰਟ ਗ੍ਰੇਡ-2 ਤੋਂ ਇਲਾਵਾ ਜਿਲਾ ਆਗੂਆਂ ਵਿੱਚ ਸ਼੍ਰੀ ਜਗਦੀਪ ਓਬਰਾਏ, ਸ਼੍ਰੀ ਕੁਲਜੀਤ ਸਿੰਘ, ਸ਼੍ਰੀ ਜਗਤਾਰ ਸਿੰਘ, ਸ੍ਰੀਮਤੀ ਲਵਲੀਨ ਕੌਰ, ਸ਼੍ਰੀ ਰਘੂ ਕੁਮਾਰ, ਸ਼੍ਰੀ ਸੁਖਜਿੰਦਰ ਸਿੰਘ, ਸ਼੍ਰੀ ਯੋਗੇਸ਼ ਤਲਵਾੜ, ਸ਼੍ਰੀ ਮੋਹਿਤ ਸਿੰਘ, ਸ਼੍ਰੀ ਸੋਨੂੰ ਕੁਮਾਰ, ਸ਼੍ਰੀ ਪਰਦੀਪ ਸਿੰਘ ਬਾਜਵਾ, ਸ਼੍ਰੀ ਰੋਹਿਤ ਗਰਗ ਆਦਿ ਹਾਜ਼ਰ ਸਨ।

TAGGED: administration
Share This Article
Facebook Twitter Whatsapp Whatsapp Telegram Copy Link
Share
Previous Article ਸਿਰਜਣਾ ਕੇਂਦਰ ਵੱਲੋਂ ਕੌਮਾਂਤਰੀ ਮਾਂ ਬੋਲੀ ਪੰਜਾਬੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ 21 ਨੂੰ -ਕੰਵਰ ਇਕਬਾਲ ਸਿੰਘ, ਸ਼ਹਿਬਾਜ਼ ਖ਼ਾਨ ਸਿਰਜਣਾ ਕੇਂਦਰ ਵੱਲੋਂ ਕੌਮਾਂਤਰੀ ਮਾਂ ਬੋਲੀ ਪੰਜਾਬੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ 21 ਨੂੰ -ਕੰਵਰ ਇਕਬਾਲ ਸਿੰਘ, ਸ਼ਹਿਬਾਜ਼ ਖ਼ਾਨ
Next Article ਕਿਸਾਨ ਸਾਡੇ ਦੇਸ਼ ਦੀ ਰੀੜ ਦੀ ਹੱਡੀ ਹਨ ਉਨ੍ਹਾਂ ਦੀ ਅਵਾਜ਼ ਨੂੰ ਤੁਰੰਤ ਸੁਣਿਆ ਜਾਵੇ-ਸਾਹੀ ਕਿਸਾਨ ਸਾਡੇ ਦੇਸ਼ ਦੀ ਰੀੜ ਦੀ ਹੱਡੀ ਹਨ ਉਨ੍ਹਾਂ ਦੀ ਅਵਾਜ਼ ਨੂੰ ਤੁਰੰਤ ਸੁਣਿਆ ਜਾਵੇ-ਸਾਹੀ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?