By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਮੁੱਖ ਮੰਤਰੀ ਭਗਵੰਤ ਸਿੰਘ ਮਾਨ 24 ਨੂੰ ਮੁਕੇਰੀਆਂ ’ਚ ਜ਼ਿਲ੍ਹੇ ਦੇ ਵਪਾਰੀਆਂ ਨਾਲ ਕਰਨਗੇ ਮੁਲਾਕਾਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > hoshairpur > ਮੁੱਖ ਮੰਤਰੀ ਭਗਵੰਤ ਸਿੰਘ ਮਾਨ 24 ਨੂੰ ਮੁਕੇਰੀਆਂ ’ਚ ਜ਼ਿਲ੍ਹੇ ਦੇ ਵਪਾਰੀਆਂ ਨਾਲ ਕਰਨਗੇ ਮੁਲਾਕਾਤ
hoshairpurJalandharPoliticsPunjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ 24 ਨੂੰ ਮੁਕੇਰੀਆਂ ’ਚ ਜ਼ਿਲ੍ਹੇ ਦੇ ਵਪਾਰੀਆਂ ਨਾਲ ਕਰਨਗੇ ਮੁਲਾਕਾਤ

Talk Hindustan
Last updated: 2024/02/22 at 10:30 PM
Talk Hindustan
Share
2 Min Read
ਮੁੱਖ ਮੰਤਰੀ ਭਗਵੰਤ ਸਿੰਘ ਮਾਨ 24 ਨੂੰ ਮੁਕੇਰੀਆਂ ’ਚ ਜ਼ਿਲ੍ਹੇ ਦੇ ਵਪਾਰੀਆਂ ਨਾਲ ਕਰਨਗੇ ਮੁਲਾਕਾਤ
SHARE
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਅਧਿਕਾਰੀਆਂ ਤੇ ਵਪਾਰੀ ਮੰਡਲ ਦੇ ਅਹੁੱਦੇਦਾਰਾਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 24 ਫਰਵਰੀ ਨੂੰ ਮੁਕੇਰੀਆਂ ਵਿਖੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਪਾਰੀਆਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਪੂਰੇ ਸੂਬੇ ਵਿਚ ਵਪਾਰੀਆਂ ਨਾਲ ਮੁਲਾਕਾਤ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਸ਼ੁਰੂਆਤ ਉਨ੍ਹਾਂ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਕੀਤੀ ਹੈ। ਉਨ੍ਹਾਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਾਰੇ ਵਪਾਰ ਮੰਡਲ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਪ੍ਰੋਗਰਾਮ ਨੂੰ ਸਫਲਤਾਪੂਰਵਕ ਮੁਕੰਮਲ ਕਰਨ ਸਬੰਧੀ ਸੁਝਾਅ ਲਏ।
ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐਸ.ਪੀ ਮਨੋਜ ਠਾਕੁਰ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ ਮੁਕੇਰੀਆਂ ਅਸ਼ੋਕ ਕੁਮਾਰ, ਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਲਈ ਮਾਣ ਦਾ ਵਿਸ਼ਾ ਹੈ ਕਿ ਮੁੱਖ ਮੰਤਰੀ ਪੰਜਾਬ ਵਪਾਰੀਆਂ ਨਾਲ ਮਿਲਣ ਲਈ ਜ਼ਿਲ੍ਹੇ ਵਿਚ ਆ ਰਹੇ ਹਨ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਪ੍ਰੋਗਰਾਮ ਦੀ ਸਫ਼ਲਤਾ ਲਈ ਕੋਈ ਕਮੀ ਨਾ ਛੱਡੀ ਜਾਵੇ ਅਤੇ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਜਾਵੇ। ਇਸ ਦੌਰਾਨ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਸੁਰੱਖਿਆ ਅਤੇ ਟ੍ਰੈਫਿਕ ਦੇ ਸੁਚਾਰੂ ਪ੍ਰਬੰਧਾਂ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article ਕੈਬਨਿਟ ਮੰਤਰੀ ਜਿੰਪਾ ਨੇ 21 ਨਵ-ਨਿਯੁਕਤ ਡਾਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਕੈਬਨਿਟ ਮੰਤਰੀ ਜਿੰਪਾ ਨੇ 21 ਨਵ-ਨਿਯੁਕਤ ਡਾਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Next Article 23 ਸਾਲ ਦੇ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਲਈ ਭਾਜਪਾ ਸਰਕਾਰ ਸਿੱਧੇ ਤੌਰ ਤੇ ਜਿੰਮੇਵਾਰ-ਸਾਹੀ 23 ਸਾਲ ਦੇ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਲਈ ਭਾਜਪਾ ਸਰਕਾਰ ਸਿੱਧੇ ਤੌਰ ਤੇ ਜਿੰਮੇਵਾਰ-ਸਾਹੀ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?