By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਭਾਜਪਾ ਆਗੂ ਡੱਲੀ ਨੇ ਲਿਆ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਅਸ਼ੀਰਵਾਦ, ਕੀਤੀ ਸਰਬਤ ਦੇ ਭਲੇ ਦੀ ਕਾਮਨਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਭਾਜਪਾ ਆਗੂ ਡੱਲੀ ਨੇ ਲਿਆ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਅਸ਼ੀਰਵਾਦ, ਕੀਤੀ ਸਰਬਤ ਦੇ ਭਲੇ ਦੀ ਕਾਮਨਾ
JalandharKapurthla

ਭਾਜਪਾ ਆਗੂ ਡੱਲੀ ਨੇ ਲਿਆ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਅਸ਼ੀਰਵਾਦ, ਕੀਤੀ ਸਰਬਤ ਦੇ ਭਲੇ ਦੀ ਕਾਮਨਾ

Talk Hindustan
Last updated: 2024/02/23 at 10:00 PM
Talk Hindustan
Share
2 Min Read
ਭਾਜਪਾ ਆਗੂ ਡੱਲੀ ਨੇ ਲਿਆ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਅਸ਼ੀਰਵਾਦ, ਕੀਤੀ ਸਰਬਤ ਦੇ ਭਲੇ ਦੀ ਕਾਮਨਾ
SHARE

ਜਲੰਧਰ(ਗੌਰਵ ਮੜੀਆ )ਸਤਿਗੁਰ ਸ੍ਰੀ ਰਵਿਦਾਸ ਜੀ ਮਹਾਰਾਜ ਦੇ 647ਵੇਂ ਪ੍ਰਕਾਸ਼ ਉਸਤਵ ਦੇ ਸਬੰਧ ਵਿੱਚ ਭੋਗਪੁਰ ਵਿਖੇ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਯੁਵਾ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਅੰਮ੍ਰਿਤ ਸਿੰਘ ਡੱਲੀ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕਰਦਿਆਂ ਸਤਿਗੁਰੂ ਸ੍ਰੀ ਰਵਿਦਾਸ ਜੀ ਮਹਾਰਾਜ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ।ਇਸ ਮੌਕੇ ਅੰਮ੍ਰਿਤ ਸਿੰਘ ਡੱਲੀ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲ ਕੇ ਮਾਨਵਤਾ ਦੀ ਭਲਾਈ ਲਈ ਕਾਰਜ ਕੀਤੇ ਜਾ ਸਕਦੇ ਹਨ।ਕਿਉਂਕਿ ਜਿਸ ਤਰ੍ਹਾਂ ਗੁਰੂ ਰਵੀਦਾਸ ਜੀ ਨੇ ਭੇਦ ਭਾਵ ਤੋਂ ਉੱਪਰ ਉਠ ਕੇ ਮਾਨਵਤਾ ਦੀ ਭਲਾਈ ਲਈ ਕਾਰਜ ਕੀਤੇ ਉਸ ਤੋਂ ਪ੍ਰਰੇਰਨਾ ਲੈ ਕੇ ਹੀ ਅਸੀਂ ਸਮਾਜ ਵਿਚੋਂ ਭੇਦ ਭਾਵ ਤੇ ਛੂਤ ਛਾਤ ਨੂੰ ਖ਼ਤਮ ਕਰ ਸਕਦੇ ਹਾਂ।

ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵੀਦਾਸ ਜੀ ਨੇ ਭੇਦ ਭਾਵ ਤੋਂ ਉੱਪਰ ਉਠ ਕੇ ਸਮਾਜ ਚੋਂ ਛੂਤ ਛਾਤ ਨੂੰ ਖ਼ਤਮ ਕਰਨ ਦਾ ਸੰਦੇਸ਼ ਦਿੱਤਾ ਹੈ ਜਿਸ ਨੂੰ ਅਪਣਾ ਕੇ ਅਸੀਂ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ।ਡੱਲੀ ਨੇ ਕਿਹਾ ਕਿ ਕੇਂਦਰ ਸਰਕਾਰ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾ ਰਹੀ ਹੈ ਤਾਂ ਜੋ ਸਮਾਜ ਦੇ ਗਰੀਬ ਤੇ ਲੋੜਵੰਦ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਹੋ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ,ਪੀਰਾਂ ਤੇ ਭਗਤਾਂ ਦੀ ਧਰਤੀ ਹੈ,ਜਿਸ ਕਾਰਨ ਗੁਰੂ ਗ੍ੰਥ ਸਾਹਿਬ ਵਿਚ ਵੀ ਭਗਤਾਂ ਦੀ ਬਾਣੀ ਨੂੰ ਸ਼ਾਮਲ ਕੀਤਾ ਗਿਆ ਹੈ,ਜਿਨ੍ਹਾਂ ਵਿਚੋਂ ਸ਼੍ਰੀ ਗੁਰੂ ਰਵੀਦਾਸ ਜੀ ਵੀ ਇਕ ਹਨ।

ਉਨ੍ਹਾਂ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਸ਼੍ਰੀ ਗੁਰੂ ਰਵੀਦਾਸ ਜੀ ਵੱਲੋਂ ਵਿਖਾਏ ਮਾਰਗ ਤੇ ਚੱਲ ਕੇ ਸਮਾਜ ਵਿਚ ਹਰੇਕ ਵਰਗ ਦੇ ਲੋਕਾਂ ਨੂੰ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕੀਤੇ ਜਾਣ।ਇਸ ਦੌਰਾਨ ਡੱਲੀ ਨੇ ਦੱਸਿਆ ਕਿ ਕੱਲ੍ਹ ਸ਼ਨੀਵਾਰ ਨੂੰ ਸਤਿਗੁਰ ਸ੍ਰੀ ਰਵਿਦਾਸ ਜੀ ਮਹਾਰਾਜ ਦੇ 647ਵੇਂ ਪ੍ਰਕਾਸ਼ ਉਸਤਵ ਦੇ ਸਬੰਧ ਵਿੱਚ ਗੁਰੂ ਨਾਨਕ ਦੀ ਰਸੋਈ ਭੋਗਪੁਰ ਵਿਖੇ ਸਾਬਕਾ ਐਸਐਸਪੀ ਹਰਵਿੰਦਰ ਸਿੰਘ ਡੱਲੀ ਵਲੋਂ ਲੰਗਰ ਵੀ ਲਗਾਇਆ ਜਾਵੇਗਾ।ਇਸ ਮੌਕੇ ਤੇ ਗੁਰਪ੍ਰੀਤ ਡੱਲੀ, ਸੁਖਵਿੰਦਰ ਸਿੰਘ,ਵਾਲਮੀਕਿ ਸੰਘਰਸ਼ ਮੋਰਚਾ ਟੀਮ ਮੋਨੂੰ ਤੇਜ਼ੀ ਪ੍ਧਾਨ ਪੰਜਾਬ,ਕੁਲਵਿੰਦਰ,ਦੀਦਾਰ ਮੱਟੂ,ਜੱਸ ਕਲਿਆਣ,ਸੰਨੀ ਸਿੱਧੂ,ਸੰਨੀ ਲੁਬਾਣਾ ਯੂਥ ਟੀਮ ਪਿੰਡ ਖੋਜਪੁਰ ਦੀਪਕ ਸਹੋਤਾ,ਮਨੀ ਸਹੋਤਾ,ਪਿੰਡ ਚਾਹੜਕੇ ਸੰਨੀ ਕਲਿਆਣ,ਮਨਦੀਪ ਸਿੱਘ,ਸੁਖਜੀਤ ਸਿੰਘ ਆਦਿ ਹਾਜ਼ਰ ਸਨ।

TAGGED: spiritual
Share This Article
Facebook Twitter Whatsapp Whatsapp Telegram Copy Link
Share
Previous Article कमिश्नरेट पुलिस ने एक किलो अफीम के साथ तस्कर को किया गिरफ्तार कमिश्नरेट पुलिस ने एक किलो अफीम के साथ तस्कर को किया गिरफ्तार
Next Article ਦ ਓਪਨ ਡੋਰ ਚਰਚ ਖੋਜੇਵਾਲਾ ਵਿਖੇ ਪੰਤੇਕੋਸਟਲ ਕ੍ਰਿਸਚੀਅਨ ਪ੍ਰਬੰਧਕ ਐਪੀਸਕੋਪਲ ਕੋਂਸਲ ਦੀ ਮੀਟਿੰਗ ਹੋਈ ਦ ਓਪਨ ਡੋਰ ਚਰਚ ਖੋਜੇਵਾਲਾ ਵਿਖੇ ਪੰਤੇਕੋਸਟਲ ਕ੍ਰਿਸਚੀਅਨ ਪ੍ਰਬੰਧਕ ਐਪੀਸਕੋਪਲ ਕੋਂਸਲ ਦੀ ਮੀਟਿੰਗ ਹੋਈ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?