By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਚ ਦੋ ਰੋਜ਼ਾ ਫੋਟੋ ਤੇ ਕਲਾ ਪ੍ਰਦਰਸ਼ਨੀ ਆਰੰਭ, ਰਮੇਸ਼ ਮਿੱਤਲ ਚੇਅਰਮੈਨ ਐਲ.ਪੀ.ਯੂ. ਨੇ ਆਪਣੇ ਕਰ ਕਮਲਾਂ ਨਾਲ ਕੀਤਾ ਉਦਘਾਟਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਚ ਦੋ ਰੋਜ਼ਾ ਫੋਟੋ ਤੇ ਕਲਾ ਪ੍ਰਦਰਸ਼ਨੀ ਆਰੰਭ, ਰਮੇਸ਼ ਮਿੱਤਲ ਚੇਅਰਮੈਨ ਐਲ.ਪੀ.ਯੂ. ਨੇ ਆਪਣੇ ਕਰ ਕਮਲਾਂ ਨਾਲ ਕੀਤਾ ਉਦਘਾਟਨ
Jalandhar

ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਚ ਦੋ ਰੋਜ਼ਾ ਫੋਟੋ ਤੇ ਕਲਾ ਪ੍ਰਦਰਸ਼ਨੀ ਆਰੰਭ, ਰਮੇਸ਼ ਮਿੱਤਲ ਚੇਅਰਮੈਨ ਐਲ.ਪੀ.ਯੂ. ਨੇ ਆਪਣੇ ਕਰ ਕਮਲਾਂ ਨਾਲ ਕੀਤਾ ਉਦਘਾਟਨ

Talk Hindustan
Last updated: 2024/02/28 at 10:09 PM
Talk Hindustan
Share
2 Min Read
ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਚ ਦੋ ਰੋਜ਼ਾ ਫੋਟੋ ਤੇ ਕਲਾ ਪ੍ਰਦਰਸ਼ਨੀ ਆਰੰਭ, ਰਮੇਸ਼ ਮਿੱਤਲ ਚੇਅਰਮੈਨ ਐਲ.ਪੀ.ਯੂ. ਨੇ ਆਪਣੇ ਕਰ ਕਮਲਾਂ ਨਾਲ ਕੀਤਾ ਉਦਘਾਟਨ
SHARE

ਜਲੰਧਰ, 28 ਫਰਵਰੀ – ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਸਹਿਯੋਗ ਨਾਲ ਕਲਾ ਤੇ ਕਲਾਕਾਰ ਮੰਚ ਵਲੋਂ ਦੋ ਰੋਜ਼ਾ ਫੋਟੋ ਤੇ ਕਲਾ ਪ੍ਰਦਰਸ਼ਨੀ ਸ਼ੁਰੂ ਹੋਈ ਹੈ। ਇਸ ਦਾ ਉਦਘਾਟਨ ਰਮੇਸ਼ ਮਿੱਤਲ ਚੇਅਰਮੈਨ ਐਲ.ਪੀ.ਯੂ. ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਪ੍ਰਦਰਸ਼ਨੀ ਵਿਚ ਜ਼ਿੰਦਗੀ ਦੇ ਅਨੇਕ ਰੰਗਾਂ ਦਾ ਖ਼ੂਬਸੂਰਤ ਗੁਲਦਸਤਾ ਆਪਣੀਆਂ ਕਲਾ-ਕ੍ਰਿਤਾਂ ਨਾਲ ਪੇਸ਼ ਕੀਤਾ। ਇਸ ਪ੍ਰਦਰਸ਼ਨੀ ਵਿਚ ਰਣਜੋਧ ਸਿੰਘ ਲੁਧਿਆਣਾ, ਰਵੀ ਰਵਿੰਦਰ ਲੁਧਿਆਣਾ, ਅੱਖਰਕਾਰ ਕੰਵਰਦੀਪ ਸਿੰਘ ਕਪੂਰਥਲਾ, ਇੰਦਰਜੀਤ ਸਿੰਘ ਜਲੰਧਰ, ਆਰਟਿਸਟ ਵਰੁਣ

ਟੰਡਨ ਨੇ ਆਪਣੀਆਂ ਕਲਾ-ਕ੍ਰਿਤਾਂ ਰਾਹੀਂ ਲੋਕ-ਜਨਜੀਵਨ ਦੀਆਂ ਸਰਸਰੀ ਨਜ਼ਰ ਨਾਲ ਦਿਖਾਈ ਨਾ ਦੇਣ ਵਾਲੀਆਂ ਬਾਰੀਕ ਪਰਤਾਂ ਨੂੰ ਆਪਣੀ ਬੌਧਿਕ ਤੇ ਕਲਾਤਮਿਕ ਛੋਹਾਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਕਲਾ ਤੇ ਕਲਾਕਾਰ ਮੰਚ ਦਾ ਇਹ ਪਹਿਲਾ ਉਪਰਾਲਾ ਸੀ, ਜਿਸ ਨੂੰ ਲੋਕਾਂ ਵਲੋਂ ਬਹੁਤ ਸਰਾਹਿਆ ਗਿਆ। ਇਸ ਪ੍ਰਦਰਸ਼ਨੀ ਵਿਚ ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਨੇ ਇਸ ਪ੍ਰਦਰਸ਼ਨੀ ਦੀ ਪ੍ਰਸੰਸਾ ਬੜੇ ਗਹਿਰੇ ਸ਼ਬਦਾਂ ਨਾਲ ਕੀਤੀ। ਇਸ ਵਿਚ ਦਰਸ਼ਕਾਂ ਨੇ ਬੜੇ ਉਤਸ਼ਾਹ ਨਾਲ ਕਲਾਕਾਰਾਂ ਦਾ ਕੰਮ

ਸਰਾਹਿਆ। ਰਮੇਸ਼ ਮਿੱਤਲ ਚੈਅਰਮੈਨ ਲਵਲੀ ਯੂਨੀਵਰਸਿਟੀ, ਸਤਨਾਮ ਸਿੰਘ ਮਾਣਕ ਪ੍ਰਧਾਨ ਪੰਜਾਬ ਪ੍ਰੈੱਸ ਕਲੱਬ, ਤਜਿੰਦਰ ਕੌਰ ਥਿੰਦ, ਰਾਜੇਸ਼ ਥਾਪਾ, ਮੇਹਰ ਮਲਿਕ, ਜਤਿੰਦਰ ਪਾਲ ਸਿੰਘ, ਚਿੱਤਰਕਾਰ ਵਿਮਲ, ਗੁਰਪ੍ਰੀਤ ਬੱਧਨ, ਐਸ.ਅਸ਼ੋਕ ਭੌਰਾ, ਜਨਮੇਜਾ ਸਿੰਘ ਜੌਹਲ, ਕੁਲਵਿੰਦਰ ਸਿੰਘ ਗੁਰਮਤਿ ਸੰਗੀਤ ਅਕੈਡਮੀ, ਪੀ.ਐਸ.ਅਰੋੜਾ, ਗੁਰਮੀਤ ਸਿੰਘ, ਅਮੋਲਕ ਸਿੰਘ, ਪ੍ਰਿਥੀਪਾਲ ਸਿੰਘ ਮਾੜੀ ਮੇਘਾ, ਰਣਜੀਤ ਸਿੰਘ, ਮੈਡਮ ਸੁਰਿੰਦਰ ਕੌਛੜ, ਦਵਿੰਦਰ ਦਿਆਲਪੁਰੀ, ਬਲਰਾਜ ਸਿੰਘ, ਵਿਮਲ ਵਰਮਾ,

ਰਮਨ ਕੁਮਾਰ ਦੂਰਦਰਸ਼ਨ ਨਿਊਜ਼ ਰੀਡਰ, ਮਹਿੰਦਰ ਠੁਕਰਾਲ, ਰਜਿੰਦਰ ਮੰਡ, ਗੁਰਪ੍ਰੀਤ ਆਰਟਿਸਟ ਦੈਨਿਕ ਜਾਗਰਣ, ਚਿੱਤਰਕਾਰ ਵਿਸ਼ਵਾ ਮਿੱਤਰ, ਕਮਲੇਸ਼ ਸਿੰਘ ਦੁੱਗਲ, ਹਰੀਸ਼ ਕੁਮਾਰ ਅਗਰਵਾਲ, ਵਰਿੰਦਰ ਗੁਲਾਟੀ, ਨਰਿੰਦਰ ਚੀਮਾ, ਵਰਿੰਦਰ ਸ਼ਰਮਾ, ਪਰਮਜੀਤ ਸਿੰਘ ਵਿਰਕ, ਅਧਿਆਪਕ ਆਗੂ ਗੁਰਜੀਤ ਸਿੰਘ ਕੋਟ ਕਰਾਰ ਖਾਂ, ਸੁਖਦੀਪ ਸਿੰਘ

ਬੁਲਪੁਰ ਕਪੂਰਥਲਾ, ਹਰਜੋਤ ਸਿੰਘ ਸੈਦਪੁਰ, ਗੁਰਿੰਦਰ ਅਮਨ ਹਸਪਤਾਲ, ਲਾਡੀ ਟਿੱਬਾ, ਜਸਮਿੰਦਰ ਜੱਸੀ, ਹਰਭਜਨ ਸਿੰਘ (ਨਿਮਤਾ ਸਾਹਿਤ ਸਦਨ), ਮਾਨ ਸਿੰਘ, ਸੁਰਿੰਦਰ ਕਰਮ ਲਧਾਣਾ, ਰਾਜੂ ਸੋਨੀ, ਸਤਵਿੰਦਰ ਮਦਾਰਾ, ਓਮ ਪ੍ਰਕਾਸ਼, ਰਾਜ ਕੁਮਾਰ ਤੁੱਲੀ, ਕੁਲਵਿੰਦਰ ਸਿੰਘ ਹੀਰ ਸ਼ਹੀਦ ਊਧਮ ਸਿੰਘ ਯੂਥ ਕਲੱਬ ਵੀ ਸ਼ਾਮਿਲ ਹੋਏ।

TAGGED: club
Share This Article
Facebook Twitter Whatsapp Whatsapp Telegram Copy Link
Share
Previous Article ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Next Article पंजाब में कार्यकाल पूरा कर चुकी पंचायतें भंग,चुनाव तक विभाग के अधिकारी संभालेंगे कामकाज पंजाब में कार्यकाल पूरा कर चुकी पंचायतें भंग,चुनाव तक विभाग के अधिकारी संभालेंगे कामकाज
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?