By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਚੇਅਰਮੈਨ ਇੰਡੀਅਨ ਨੇ ਤਿੰਨ ਲੱਖ ਦੀ ਲਾਗਤ ਨਾਲ ਬਣਨ ਵਾਲੀ ਪਬਲਿਕ ਬਾਥਰੂਮ ਦੇ ਕੰਮਾਂ ਦਾ ਰੱਖਿਆ ਨੀਹ ਪੱਥਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਚੇਅਰਮੈਨ ਇੰਡੀਅਨ ਨੇ ਤਿੰਨ ਲੱਖ ਦੀ ਲਾਗਤ ਨਾਲ ਬਣਨ ਵਾਲੀ ਪਬਲਿਕ ਬਾਥਰੂਮ ਦੇ ਕੰਮਾਂ ਦਾ ਰੱਖਿਆ ਨੀਹ ਪੱਥਰ
JalandharKapurthla

ਚੇਅਰਮੈਨ ਇੰਡੀਅਨ ਨੇ ਤਿੰਨ ਲੱਖ ਦੀ ਲਾਗਤ ਨਾਲ ਬਣਨ ਵਾਲੀ ਪਬਲਿਕ ਬਾਥਰੂਮ ਦੇ ਕੰਮਾਂ ਦਾ ਰੱਖਿਆ ਨੀਹ ਪੱਥਰ

Talk Hindustan
Last updated: 2024/03/02 at 6:18 PM
Talk Hindustan
Share
3 Min Read
ਚੇਅਰਮੈਨ ਇੰਡੀਅਨ ਨੇ ਤਿੰਨ ਲੱਖ ਦੀ ਲਾਗਤ ਨਾਲ ਬਣਨ ਵਾਲੀ ਪਬਲਿਕ ਬਾਥਰੂਮ ਦੇ ਕੰਮਾਂ ਦਾ ਰੱਖਿਆ ਨੀਹ ਪੱਥਰ
SHARE

ਕਪੂਰਥਲਾ( ਗੌਰਵ ਮੜੀਆ )ਜਾਮਾ ਮਸਜਿਦ ਦੇ ਦੁਕਾਨਦਾਰਾਂ ਦੀ ਕਾਫੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਸੰਸਯੁਕਟ ਸਕੱਤਰ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਅਮਲੀ ਜਾਮਾ ਪੁਆਇਆ ਹੈ।ਦੱਸਣਯੋਗ ਹੈ ਕਿ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਅਧੀਨ ਆਉਂਦੀ ਜਾਮਾ ਮਸਜਿਦ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਪਿਛਲੇ ਕਾਫੀ ਸਮੇਂ ਤੋਂ ਮਾਰਕੀਟ ਵਿੱਚ ਪਬਲਿਕ ਬਾਥਰੂਮ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਤੇ ਚੇਅਰਮੈਨ ਵਲੋਂ ਦੁਕਾਨਦਾਰਾਂ ਦੇ ਪ੍ਰੇਸ਼ਾਨੀ ਨੂੰ ਦੇਖਦੇ ਹੋਏ ਵੀਰਵਾਰ ਨੂੰ ਲਗਭਗ ਤਿੰਨ ਲੱਖ ਦੀ ਲਾਗਤ ਨਾਲ ਬਣਨ ਵਾਲੀ ਪਬਲਿਕ ਬਾਥਰੂਮ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਮਾਰਕੀਟ ਦੇ ਦੁਕਾਨਦਾਰਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਇੰਡੀਅਨ ਨੇ ਦੁਕਾਨਦਾਰਾਂ ਨੂੰ ਭਰੋਸਾ ਦਿਵਾਇਆ ਕਿ ਪਬਲਿਕ ਨੂੰ ਮੁਢਲੀ ਸਹੂਲਤ ਦੇਣ ਵਾਸਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਚਨਵਬੰਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਕੀਮ ਵਿੱਚ ਜੋ ਵੀ ਵਿਕਾਸ ਦੇ ਕੰਮ ਹਨ, ਉਨ੍ਹਾਂ ਨੂੰ ਜਲਦ ਤੋਂ ਜਲਦ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇਗਾ, ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਤੇ ਇਸ ਨੇ ਸੱਤਾ ਸੰਭਾਲਣ ਤੋਂ ਕੁਝ ਦਿਨ ਬਾਅਦ ਹੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਸੀ ਅਤੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਰਵਾਏ ਜਾ ਰਹੇ ਕੰਮਾਂ ਤੋਂ ਪੂਰੀ ਤਰ੍ਹਾਂ ਖੁਸ਼ ਨਜ਼ਰ ਆ ਰਹੇ ਹਨ ਅਤੇ ਦੂਜੇ ਪਾਸੇ ਵਿਰੋਧੀਆ ਵੱਲੋਂ ਸਰਕਾਰ ਨੂੰ ਡੇਗਣ ਵਾਸਤੇ ਕੋਝੀਆਂ ਚਾਲਾਂ ਖੇਡੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਦੇ ਦਿਲਾਂ ਚ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਨਫਰਤ ਪੈਦਾਂ ਕੀਤੀ ਜਾ ਸਕੇ।

ਪਰ ਪੰਜਾਬ ਦੀ ਜਨਤਾ ਇਨ੍ਹਾਂ ਦੀਆਂ ਗੱਲਾ ਚ ਆਉਣ ਵਾਲੀ ਨਹੀ।ਇਸ ਮੌਕੇ ਤੇ ਸ਼੍ਰੀਮਤੀ ਕੁਲਜੀਤ ਕੌਰ,ਕਾਰਜ ਸਾਧਕ ਅਫਸਰ ਵਿਪਿਨ ਕੁਮਾਰ,ਸਹਾਇਕ ਟਰੱਸਟ ਇੰਨਜਿਨਿਅਰ, ਸ਼੍ਰੀ ਮਤੀ ਸੁਮਨ, ਸੋਨੀਆ ਜੋਸ਼ੀ, ਸਚਿਨ ਮਿਸ਼ਰਾ, ਪ੍ਰੇਮ ਕੁਮਾਰ, ਅਤੇ ਟਰੱਸਟ ਸਟਾਫ, ਚੇਅਰਮੈਨ ਮਾਰਕੀਟ ਕਮੇਟੀ ਜਗਜੀਤ ਸਿੰਘ, ਜਿਲ੍ਹਾ ਪ੍ਰਧਾਨ ਕਿਸਾਨ ਵਿੰਗ ਗੁਰਬਿੰਦਰ ਸਿੰਘ ਸਾਹੀ, ਮਨੋਰਟੀ ਮੋਰਚਾ ਪੰਜਾਬ ਉਪ ਪ੍ਰਧਾਨ ਬਲਵਿੰਦਰ ਸਿੰਘ, ਜਿਲ੍ਹਾ ਸੈਕਟਰੀ ਲੀਗਲ ਵਿੰਗ ਮਨਦੀਪ ਸਿੰਘ, ਜਿਲ੍ਹਾ ਇਵੈਂਟ ਇੰਚਾਰਜ ਗੌਰਵ ਕੰਡਾ,ਬਲਾਕ ਪ੍ਰਧਾਨ ਅਨਮੋਲ ਕੁਮਾਰ, ਬਲਾਕ ਪ੍ਰਧਾਨ ਵਿਕਾਸ ਮੋਮੀ, ਜਿਲ੍ਹਾ ਪ੍ਰਧਾਨ ਵਪਾਰ ਮੰਡਲ ਕੰਵਰ ਇਕਬਾਲ ਸਿੰਘ, ਅਵਤਾਰ ਸਿੰਘ ਥਿੰਦ, ਹਰਵਿੰਦਰ ਸੁਖ, ਵਰਿੰਦਰ ਕੌਰ ਬੇਦੀ, ਰਿਟਾਇਰਡ ਡੀਐਸਪੀ ਕਰਨੈਲ ਸਿੰਘ, ਡਾਕਟਰ ਕੁਲਵਿੰਦਰ ਸਿੰਘ ਢੋਟ, ਰਵੀ ਸਿੱਧੂ, ਆਦਿ ਹਾਜਿਰ ਸਨ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਭਾਜਪਾ ਦਾ ਜਨ ਸੰਪਰਕ ਮੁਹਿੰਮ ਰਾਹੀਂ 400 ਪਾਰ ਦਾ ਟੀਚਾ ਪੂਰਾ ਕੀਤਾ ਜਾਵੇਗਾ-ਖੋਜੇਵਾਲ ਭਾਜਪਾ ਦਾ ਜਨ ਸੰਪਰਕ ਮੁਹਿੰਮ ਰਾਹੀਂ 400 ਪਾਰ ਦਾ ਟੀਚਾ ਪੂਰਾ ਕੀਤਾ ਜਾਵੇਗਾ-ਖੋਜੇਵਾਲ
Next Article पुष्पा गुजराल साइंस सिटी में फ्लावर शो का आगाज,  300 से अधिक विद्यार्थियों ने फ्लावर शो में लिया हिस्सा पुष्पा गुजराल साइंस सिटी में फ्लावर शो का आगाज, 300 से अधिक विद्यार्थियों ने फ्लावर शो में लिया हिस्सा
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?