By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਗਰੀਬਾਂ ਦੇ ਕੱਟੇ ਬਿਜਲੀ ਦੇ ਕੁਨੈਕਸ਼ਨ ਦੁਬਾਰਾ ਲਗਾਏ ਜਾਣ-ਪ੍ਰਧਾਨ ਪਰਮਜੀਤ ਸਿੰਘ ਔਜਲਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Kapurthla > ਗਰੀਬਾਂ ਦੇ ਕੱਟੇ ਬਿਜਲੀ ਦੇ ਕੁਨੈਕਸ਼ਨ ਦੁਬਾਰਾ ਲਗਾਏ ਜਾਣ-ਪ੍ਰਧਾਨ ਪਰਮਜੀਤ ਸਿੰਘ ਔਜਲਾ
KapurthlaJalandhar

ਗਰੀਬਾਂ ਦੇ ਕੱਟੇ ਬਿਜਲੀ ਦੇ ਕੁਨੈਕਸ਼ਨ ਦੁਬਾਰਾ ਲਗਾਏ ਜਾਣ-ਪ੍ਰਧਾਨ ਪਰਮਜੀਤ ਸਿੰਘ ਔਜਲਾ

Talk Hindustan
Last updated: 2024/03/08 at 9:25 PM
Talk Hindustan
Share
1 Min Read
ਗਰੀਬਾਂ ਦੇ ਕੱਟੇ ਬਿਜਲੀ ਦੇ ਕੁਨੈਕਸ਼ਨ ਦੁਬਾਰਾ ਲਗਾਏ ਜਾਣ-ਪ੍ਰਧਾਨ ਪਰਮਜੀਤ ਸਿੰਘ ਔਜਲਾ
SHARE

ਕਪੂਰਥਲਾ (ਗੌਰਵ ਮੜੀਆ ) ਅੰਬੇਦਕਰ ਸੰਘਰਸ਼ ਪਾਰਟੀ ਪੰਜਾਬ ਦੀ ਇਕ ਅਹਿਮ ਮੀਟਿੰਗ ਪਾਰਟੀ ਪ੍ਰਧਾਨ ਪਰਮਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਸੰਤਪੁਰਾ ਗਲੀ ਨੰ.2 ਵਿਖੇ ਹੋਈ। ਮੀਟਿੰਗ ਦੌਰਾਨ ਪ੍ਰਧਾਨ ਪਰਮਜੀਤ ਸਿੰਘ ਔਜਲਾ ਨੇ ਮੁੱਹਲਾ ਨਿਵਾਸੀਆਂ ਦੀਆਂ ਸ਼ਿਕਾਇਤਾ ਸਾਣਈਆਂ। ਇਸ ਮੌਕੇ ਮੁੱਹਲਾ ਨਿਵਾਸੀਆਂ ਨੇ ਕਿਹਾ ਕਿ ਬਿਜਲੀ ਦੇ ਬਿੱਲ ਬਹੁਤ ਜਿਆਦਾ ਆ ਰਹੇ ਹਨ। ਮੁੱਹਲੇ ਵਿੱਚ ਕਈ ਲੋਕਾਂ ਦੇ ਕੁਨੈਕਸ਼ਨ ਬਿਜਲੀ ਵਿਭਾਗ ਵੱਲੋਂ ਕੱਟ ਦਿੱਤੇ ਹਨ।

ਅੰਬੇਦਕਰ ਸੰਘਰਸ਼ ਪਾਰਟੀ ਵਲੋਂ ਐਸ.ਸੀ. ਬਿਜਲੀ ਵਿਭਾਗ ਕੋਲੋ ਮੰਗ ਕੀਤੀ ਕਿ ਦੱਬੇ ਕੁਚਲੇ ਲੋਕਾਂ ਦੇ ਬਿਜਲੀ ਦੇ ਕੁਨੈਕਸ਼ਨ ਕੱਟ ਕੇ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ। ਅੰਬੇਦਕਰ ਸੰਘਰਸ਼ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕੋਲੋ ਮੰਗ ਕਰਦੀ ਹੈ ਕਿ ਗਰੀਬਾਂ ਦੇ ਵੱਧ ਆਏ ਬਿਜਲੀ ਦੇ ਬਿਲ ਮਾਫ ਕੀਤੇ ਜਾਣ ਅਤੇ ਇਹਨਾਂ ਗਰੀਬਾਂ ਦੇ ਕੱਟੇ ਬਿਜਲੀ ਦੇ ਕੁਨੈਕਸ਼ਨ ਦੁਬਾਰਾ ਲਗਾਏ ਜਾਣ ਇਸ ਮੌਕੇ ਕੁਲਬੀਰ ਕੌਰ, ਕਿਰਨਦੀਪ, ਰਾਜਵਿੰਦਰ ਕੌਰ, ਦਲਬੀਰ ਕੌਰ, ਰੋਬਨ, ਪ੍ਰੀਤੀ, ਜੋਤੀ, ਬੀਰੋ ਆਦਿ ਹਾਜਰ ਸਨ।

TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article ਇਸਤਰੀ ਅਕਾਲੀ ਦਲ ਵੱਲੋਂ ਆਪ ਸਰਕਾਰ ਦੇ ਖਿਲਾਫ ਡੀਸੀ ਦਫਤਰ ਬਠਿੰਡਾ ਮੂਹਰੇ ਦਿੱਤਾ ਗਿਆ ਵਿਸ਼ਾਲ ਧਰਨਾ ਇਸਤਰੀ ਅਕਾਲੀ ਦਲ ਵੱਲੋਂ ਆਪ ਸਰਕਾਰ ਦੇ ਖਿਲਾਫ ਡੀਸੀ ਦਫਤਰ ਬਠਿੰਡਾ ਮੂਹਰੇ ਦਿੱਤਾ ਗਿਆ ਵਿਸ਼ਾਲ ਧਰਨਾ
Next Article ਪਿੰਡ ਖੋਜੇਵਾਲ ਵਿਖੇ ਬਾਬਾ ਮਾਂਗੂ ਸ਼ਾਹ ਦੇ ਦਰਬਾਰ ਵਿੱਚ ਸਾਲਾਨਾ ਮੇਲਾ ਬੜੀ ਧੂਮਧਾਮ ਨਾਲ ਕਰਵਾਇਆ ਗਿਆ ਪਿੰਡ ਖੋਜੇਵਾਲ ਵਿਖੇ ਬਾਬਾ ਮਾਂਗੂ ਸ਼ਾਹ ਦੇ ਦਰਬਾਰ ਵਿੱਚ ਸਾਲਾਨਾ ਮੇਲਾ ਬੜੀ ਧੂਮਧਾਮ ਨਾਲ ਕਰਵਾਇਆ ਗਿਆ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?