By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਰਮਚਾਰੀ ਜੁਆਇੰਟ ਐਕਸ਼ਨ ਕਮੇਟੀ ਨੇ ਆਪਣੀਆਂ ਮੰਗਾਂ ਸਬੰਧੀ ਡੀਸੀ ਨੂੰ ਦਿੱਤਾ ਮੰਗ ਪੱਤਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕਰਮਚਾਰੀ ਜੁਆਇੰਟ ਐਕਸ਼ਨ ਕਮੇਟੀ ਨੇ ਆਪਣੀਆਂ ਮੰਗਾਂ ਸਬੰਧੀ ਡੀਸੀ ਨੂੰ ਦਿੱਤਾ ਮੰਗ ਪੱਤਰ
JalandharKapurthla

ਕਰਮਚਾਰੀ ਜੁਆਇੰਟ ਐਕਸ਼ਨ ਕਮੇਟੀ ਨੇ ਆਪਣੀਆਂ ਮੰਗਾਂ ਸਬੰਧੀ ਡੀਸੀ ਨੂੰ ਦਿੱਤਾ ਮੰਗ ਪੱਤਰ

Talk Hindustan
Last updated: 2024/03/11 at 8:14 PM
Talk Hindustan
Share
1 Min Read
ਕਰਮਚਾਰੀ ਜੁਆਇੰਟ ਐਕਸ਼ਨ ਕਮੇਟੀ ਨੇ ਆਪਣੀਆਂ ਮੰਗਾਂ ਸਬੰਧੀ ਡੀਸੀ ਨੂੰ ਦਿੱਤਾ ਮੰਗ ਪੱਤਰ
SHARE

ਕਪੂਰਥਲਾ( ਗੌਰਵ ਮੜੀਆ ) ਜਗਤਜੀਤ ਹਮੀਰਾ ਫੈਕਟਰੀ ਦੇ ਮੈਨੇਜਮੈਂਟ ਦੀ ਧੱਕੇਸ਼ਾਹੀ ਵਿਰੁੱਧ ਆਪਣੀਆਂ ਮੰਗਾਂ ਨੂੰ ਲੈ ਕੇ ਕਰਮਚਾਰੀ ਜੁਆਇੰਟ ਐਕਸ਼ਨ ਕਮੇਟੀ ਜਗਤਜੀਤ ਹਮੀਰਾ ਨੇ ਡੀਸੀ ਨੂੰ ਮੰਗ ਪੱਤਰ ਦਿੱਤਾ ਜਿਸ ਵਿੱਚ ਜਗਤਜੀਤ ਡਿਸਟਿੱਲਰੀ ਮਜ਼ਦੂਰ ਯੂਨੀਅਨ,ਇੰਟੰਕ ਹਮੀਰਾ ਅਤੇ ਜਗਤਜੀਤ ਇੰਡਸਟਰੀ ਕਰਮਚਾਰੀ ਸੰਘ ਹਮੀਰਾ ਦੇ ਆਗੂਆਂ ਜਗਜੀਤ ਸਿੰਘ ਵਾਲੀਆ ਸੀਨੀਅਰ ਮੀਤ ਪ੍ਰਧਾਨ ਇੰਟਕ ਹਮੀਰਾ, ਸੰਦੀਪ ਕੁਮਾਰ ਜਨਰਲ ਸੈਕਟਰੀ ਜਗਤਜੀਤ ਇੰਡਸਟਰੀ ਕਰਮਚਾਰੀ ਸੰਘ ਹਮੀਰਾ ਨੇ ਦੱਸਿਆ ਕਿ ਉਹਨਾਂ ਦਾ ਹਮੀਰਾ ਫੈਕਟਰੀ ਨਾਲ ਸਮਝੌਤਾ ਹੋਇਆ ਸੀ

ਜਿਸ ਵਿੱਚ ਮਹਿੰਗਾਈ ਭੱਤੇ ਜਾਰੀ ਕਰਨ ਸਬੰਧੀ ਗੱਲ ਚੱਲ ਰਹੀ ਸੀ ਪਰ ਮੈਨੇਜਮੈਂਟ ਨੇ ਡੀਏ ਦੇਣਾ ਤਾਂ ਦੂਰ ਉਲਟਾ ਯੂਨੀਅਨ ਦੇ 18 ਮੈਂਬਰਾਂ ਦੇ ਗੇਟ ਬੰਦ ਕਰ ਦਿੱਤੇ,ਝੂਠੀਆਂ ਇਨਕੁਆਰੀਆਂ ਕਰਵਾ ਕੇ ਗਲਤ ਰਿਪੋਰਟਾਂ ਬਣਾ ਕੇ ਉਹਨਾਂ ਨੂੰ ਟਰਮੀਨੇਟ ਕਰ ਦਿੱਤਾ ਤੇ ਹੋਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਉਹਨਾਂ ਦੀਆਂ ਸਮਝੌਤੇ ਮੁਤਾਬਕ ਮੰਗਾਂ ਮਨਵਾਈਆਂ ਜਾਣ ਜੇਕਰ 15 ਦਿਨਾਂ ਦੇ ਅੰਦਰ ਅੰਦਰ ਅਜਿਹਾ ਨਾ ਹੋਇਆ ਤਾਂ ਕਰਮਚਾਰੀ ਜੁਆਇੰਟ ਐਕਸ਼ਨ ਕਮੇਟੀ ਸੰਘਰਸ਼ ਦਾ ਰਾਹ ਅਖਤਿਆਰ ਕਰੇਗੀ ਜਿਸ ਦੀ ਜਿੰਮੇਵਾਰੀ ਹਮੀਰਾ ਫੈਕਟਰੀ ਦੀ ਮੈਨੇਜਮੈਂਟ ਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਸਤਨਾਮ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਰਾਮਸਰੂਪ ਤੇ ਯੂਨੀਅਨ ਦੇ ਹੋਰ ਮੈਂਬਰ ਹਾਜਰ ਸਨ

Share This Article
Facebook Twitter Whatsapp Whatsapp Telegram Copy Link
Share
Previous Article कैबिनेट मंत्री बलकार सिंह ने 13.50 करोड़ की लागत के सीवरेज प्रोजेक्ट का रखा नींव पत्थर कैबिनेट मंत्री बलकार सिंह ने 13.50 करोड़ की लागत के सीवरेज प्रोजेक्ट का रखा नींव पत्थर
Next Article ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ ਕੀਤੀ ਗਈ ਗੇਟ ਰੈਲੀ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ ਕੀਤੀ ਗਈ ਗੇਟ ਰੈਲੀ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?