By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ-ਸਾਹੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ-ਸਾਹੀ
JalandharKapurthla

ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ-ਸਾਹੀ

Talk Hindustan
Last updated: 2024/03/11 at 8:25 PM
Talk Hindustan
Share
2 Min Read
ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ-ਸਾਹੀ
SHARE

ਕਿਹਾ–ਆਉਣ ਵਾਲਿਆਂ ਇਲੈਕਸ਼ਨਾਂ ਲਈ ਹਰ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ

ਕਪੂਰਥਲਾ( ਗੌਰਵ ਮੜੀਆ )ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਸਰਕਾਰ ਵੱਲੋਂ ਲੋਕਾਂ ਦੇ ਆਰਥਿਕ,ਸੱਭਿਆਚਾਰਕ ਅਤੇ ਸਮਾਜਿਕ ਮਸਲੇ ਹੱਲ ਕੀਤੇ ਜਾ ਰਹੇ ਹਨ।ਪੰਜਾਬ ਸਰਕਾਰ ਵੱਲੋਂ ਅਪਣੇ 2 ਸਾਲਾਂ ਦੇ ਕਾਰਜਕਾਲ ਦੌਰਾਨ ਅਹਿਮ ਫੈਸਲੇ ਲਏ ਹਨ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਾਹੀ ਨੇ ਇੱਕ ਮੀਟਿੰਗ ਦੌਰਾਨ ਕੀਤਾ।ਸਾਹੀ ਵਲੋਂ ਲਗਾਤਾਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨਾਲ ਸੰਪਰਕ ਕਰਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਅਤੇ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਕੰਮਾਂ ਜਾਣੂ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਸਾਹੀ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਅੱਜ ਕੋਈ ਵੀ ਨਾਗਰਿਕ 1076 ਨੰਬਰ ਡਾਇਲ ਕਰਕੇ 43 ਤਰ੍ਹਾਂ ਦੀ ਸਰਕਾਰੀ ਸੇਵਾਵਾਂ ਘਰ ਬੈਠੇ ਹੀ ਪ੍ਰਰਾਪਤ ਕਰ ਸਕਦੇ ਹਨ,ਪਿਛਲੇ ਦੋ ਸਾਲਾਂ ਦੇ ਕਾਰਜਕਾਲ ਦੋਰਾਨ ਲੋਕਾਂ ਨੂੰ ਦਿੱਤੀ ਆਮ ਆਦਮੀ ਕਲੀਨਿਕਾਂ ਦੀ ਸੁਵਿਧਾ,ਪੰਜਾਬ ਦੇ ਨੌਜਵਾਨਾਂ ਨੂੰ 40 ਹਜ਼ਾਰ ਨੌਕਰੀਆਂ ਦਿੱਤੀਆਂ ਗਈਆਂ ਅਤੇ ਹੋਰ ਵੀ ਵਧੇਰੀਆਂ ਯੋਜਨਾਵਾਂ ਲੋਕ ਹਿੱਤ ਲਈ ਚਲਾਈਆਂ ਜਾ ਰਹੀਆਂ ਹਨ।ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਸਿੱਖਿਆ ਨੂੰ ਲੈ ਕੇ ਅਤੇ ਹੈਲਥ ਡੀਪਾਰਟਮੈਂਟ ਨੂੰ ਲੈ ਕੇ ਕਈ ਵੱਡੇ ਕਦਮ ਚੁੱਕੇ ਗਏ ਹਨ ਅਤੇ ਲਗਾਤਾਰ ਹੀ ਪੰਜਾਬ ਵਿੱਚ ਲੋਕਾਂ ਦੇ ਭਲੇ ਲਈ ਕੰਮ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਆਉਣ ਵਾਲਿਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵੱਲੋਂ ਮਿਹਨਤ ਕੀਤੀ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਆਪਣੇ ਹੇਠਲੇ ਵਰਕਰਾਂ ਨੂੰ ਵੀ ਮਾਣ ਸਨਮਾਨ ਦੇ ਰਹੀ ਹੈ। ਜਿਸ ਤਹਿਤ ਆਉਣ ਵਾਲਿਆਂ ਇਲੈਕਸ਼ਨਾਂ ਵਿੱਚ ਵੀ ਆਮ ਆਦਮੀ ਪਾਰਟੀ ਚੰਗਾ ਪ੍ਰਦਰਸ਼ਨ ਕਰੇਗੀ ਅਤੇ ਇਸ ਨੂੰ ਲੈ ਕੇ ਪੂਰੇ ਹਲਕੇ ਦੇ ਵਿੱਚ ਹਰ ਵਰਕਰ ਤਨਦੇਹੀ ਦੇ ਨਾਲ ਕੰਮ ਕਰੇਗਾ।

TAGGED: Grain markit, Political
Share This Article
Facebook Twitter Whatsapp Whatsapp Telegram Copy Link
Share
Previous Article ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੀਤੇ ਕੰਮਾਂ ਨੂੰ ਕਰ ਰਹੇ ਯਾਦ-ਮਨਵੀਰ ਵਡਾਲਾ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੀਤੇ ਕੰਮਾਂ ਨੂੰ ਕਰ ਰਹੇ ਯਾਦ-ਮਨਵੀਰ ਵਡਾਲਾ
Next Article ਜਰਨਲਿਸਟ ਪ੍ਰੈੱਸ ਕਲੱਬ ਰਜਿ ਪੰਜਾਬ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਜਲੰਧਰ ਵਿੱਚ ਇੱਕ ਵਿਸ਼ੇਸ਼ ਇਕੱਤਰਤਾ ਜਰਨਲਿਸਟ ਪ੍ਰੈੱਸ ਕਲੱਬ ਰਜਿ ਪੰਜਾਬ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਜਲੰਧਰ ਵਿੱਚ ਇੱਕ ਵਿਸ਼ੇਸ਼ ਇਕੱਤਰਤਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?