By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਨਾਗਰਿਕਤਾ ਸੋਧ ਕਾਨੂੰਨ ਸੀਏਏ ਨੂੰ ਲਾਗੂ ਕਰਨਾ ਇੱਕ ਇਤਿਹਾਸਕ ਕਦਮ-ਪਵਨ ਸੇਠੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਨਾਗਰਿਕਤਾ ਸੋਧ ਕਾਨੂੰਨ ਸੀਏਏ ਨੂੰ ਲਾਗੂ ਕਰਨਾ ਇੱਕ ਇਤਿਹਾਸਕ ਕਦਮ-ਪਵਨ ਸੇਠੀ
JalandharKapurthla

ਨਾਗਰਿਕਤਾ ਸੋਧ ਕਾਨੂੰਨ ਸੀਏਏ ਨੂੰ ਲਾਗੂ ਕਰਨਾ ਇੱਕ ਇਤਿਹਾਸਕ ਕਦਮ-ਪਵਨ ਸੇਠੀ

Talk Hindustan
Last updated: 2024/03/13 at 6:10 AM
Talk Hindustan
Share
1 Min Read
ਨਾਗਰਿਕਤਾ ਸੋਧ ਕਾਨੂੰਨ ਸੀਏਏ ਨੂੰ ਲਾਗੂ ਕਰਨਾ ਇੱਕ ਇਤਿਹਾਸਕ ਕਦਮ-ਪਵਨ ਸੇਠੀ
SHARE

ਸੁਲਤਾਨਪੁਰ ਲੋਧੀ(ਗੌਰਵ ਮੜੀਆ )ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ।ਭਾਰਤ ਵਿੱਚ ਸੀਏਏ ਯਾਨੀ ਨਾਗਰਿਕਤਾ ਸੋਧ ਕਾਨੂੰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਇਸ ਕਾਨੂੰਨ ਤਹਿਤ ਹੁਣ ਤਿੰਨ ਗੁਆਂਢੀ ਮੁਲਕਾਂ ਪਾਕਿਸਤਾਨ,ਅਫਗਾਨਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਦੇ ਲੋਕ ਭਾਰਤ ਦੀ ਨਾਗਰਿਕਤਾ ਪ੍ਰਾਪਤ ਕਰ ਸਕਣਗੇ।ਸੀਏਏ ਨੋਟੀਫਿਕੇਸ਼ਨ ਦੇ ਜਾਰੀ ਹੋਣ ਤੋਂ ਬਾਅਦ ਸ਼ਰਨਾਰਥੀਆਂ ਅਤੇ ਦੇਸ਼ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ।

ਇਸ ਦੌਰਾਨ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੌਂਸਲਰ ਪਵਨ ਸੇਠੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਿਆਂ ਇਸ ਫੈਸਲੇ ਨੂੰ ਇਤਿਹਾਸਕ ਦੱਸਿਆ।ਉਨ੍ਹਾਂ ਕਿਹਾ ਕਿ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਅੱਜ ਇੱਕ ਪਾਸੇ ਮਹੱਤਵ ਪੂਰਨ ਕਦਮ ਚੁੱਕਦੇ ਹੋਏ ਨਾਗਰਿਕਤਾ ਸੋਧ ਕਾਨੂੰਨ(ਸੀਏਏ)ਲਾਗੂ ਕਰ ਦਿੱਤਾ ਗਿਆ ਹੈ।ਇਸ ਨਾਲ ਸਾਡੇ ਗੁਆਂਢੀ ਮੁਲਕਾਂ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਵਿੱਚ ਹੋ ਰਹੇ ਅੱਤਿਆਚਾਰਾਂ ਦੇ ਦਰਦ ਤੋਂ ਉਨ੍ਹਾਂਨੂੰ ਘੱਟ ਗਿਣਤੀ ਨਾਗਰਿਕਾਂ ਨੂੰ ਸਦਾ ਲਈ ਮੁਕਤ ਹੋਣ ਦਾ ਰਾਹ ਮਿਲ ਗਿਆ ਹੈ ਜਿਨ੍ਹਾਂ ਨੇ 31 ਦਸੰਬਰ 2014 ਤੱਕ ਭਾਰਤ ਵਿੱਚ ਸ਼ਰਨ ਲਈ ਸੀ ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article शादी में वीडियोग्राफी के लिए आए शख्स को दूल्हे की बहन से कुछ ही पलों में हुआ प्यार! फोटोग्राफर दूल्हे की बहन को लेकर हुआ फरार शादी में वीडियोग्राफी के लिए आए शख्स को दूल्हे की बहन से कुछ ही पलों में हुआ प्यार! फोटोग्राफर दूल्हे की बहन को लेकर हुआ फरार
Next Article ਗੁਰਬਿੰਦਰ ਸਿੰਘ ਸਾਹੀ ਲੋਕਸਭਾ ਚੋਣਾਂ ਲਈ ਫਗਵਾੜਾ ਹਲਕੇ ਦੇ ਬਣੇ ਪ੍ਰਭਾਰੀ ਗੁਰਬਿੰਦਰ ਸਿੰਘ ਸਾਹੀ ਲੋਕਸਭਾ ਚੋਣਾਂ ਲਈ ਫਗਵਾੜਾ ਹਲਕੇ ਦੇ ਬਣੇ ਪ੍ਰਭਾਰੀ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?