By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੋ ਸਾਲ ਪੂਰੇ ਹੋਣ ਤੇ ਹਲਕਾ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਅਤੇ ‘ਆਪ’ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਤੇ ਜ਼ਿਲ੍ਹਾ ਵਪਾਰ ਮੰਡਲ ਦੇ ਪ੍ਰਧਾਨ ਕੰਵਰ ਇਕਬਾਲ ਨੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੋ ਸਾਲ ਪੂਰੇ ਹੋਣ ਤੇ ਹਲਕਾ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਅਤੇ ‘ਆਪ’ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਤੇ ਜ਼ਿਲ੍ਹਾ ਵਪਾਰ ਮੰਡਲ ਦੇ ਪ੍ਰਧਾਨ ਕੰਵਰ ਇਕਬਾਲ ਨੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ
JalandharKapurthla

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੋ ਸਾਲ ਪੂਰੇ ਹੋਣ ਤੇ ਹਲਕਾ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਅਤੇ ‘ਆਪ’ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਤੇ ਜ਼ਿਲ੍ਹਾ ਵਪਾਰ ਮੰਡਲ ਦੇ ਪ੍ਰਧਾਨ ਕੰਵਰ ਇਕਬਾਲ ਨੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ

Talk Hindustan
Last updated: 2024/03/16 at 10:27 PM
Talk Hindustan
Share
2 Min Read
ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੋ ਸਾਲ ਪੂਰੇ ਹੋਣ ਤੇ ਹਲਕਾ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਅਤੇ ‘ਆਪ’ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਤੇ ਜ਼ਿਲ੍ਹਾ ਵਪਾਰ ਮੰਡਲ ਦੇ ਪ੍ਰਧਾਨ ਕੰਵਰ ਇਕਬਾਲ ਨੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ
SHARE

ਕਪੂਰਥਲਾ (ਗੋਰਵ ਮੜੀਆ ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੋ ਸਾਲ ਪੂਰੇ ਹੋ ਗਏ ਹਨ। ਇਸ ਮੌਕੇ ‘ਤੇ ਆਮ ਆਦਮੀ ਪਾਰਟੀ ਕਪੂਰਥਲਾ ਦੇ ਹਲਕਾ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਅਤੇ ‘ਆਪ’ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ, ਜ਼ਿਲ੍ਹਾ ਵਪਾਰ ਮੰਡਲ ਦੇ ਪ੍ਰਧਾਨ ਕੰਵਰ ਇਕਬਾਲ ਨੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਵਲੋ ਆਦਮੀ ਪਾਰਟੀ ਦੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ ਗਈ ਅਤੇ ਕਿਹਾ ਗਿਆ ਕਿ ਭਗਵੰਤ ਮਾਨ ਸਰਕਾਰ ਨੇ ਹਰ ਖੇਤਰ ਵਿੱਚ ਬੇਮਿਸਾਲ ਕੰਮ ਕੀਤਾ ਹੈ, ਹਰ ਵਰਗ ਨੂੰ ਬੇਹਤਰ ਸਹੂਲਤਾਂ ਦਿੱਤੀਆਂ ਹਨ। ਆਗੂਆਂ ਨੇ ਸਰਕਾਰ ਦੇ 2 ਸਾਲ ਸਫ਼ਲਤਾਪੂਰਵਕ ਪੂਰੇ ਹੋਣ ‘ਤੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ।

ਦੱਸ ਦੇਈਏ ਕਿ ਅੱਜ ਦੇ ਦਿਨ 16 ਮਾਰਚ 2022 ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਸਰਕਾਰ ਬਣਾਈ ਸੀ। ਅਤੇ ਉਦੋਂ ਤੋਂ ਪੰਜਾਬ ਵਿੱਚ ਅਮਨ-ਕਾਨੂੰਨ, ਗੈਂਗਸਟਰ ਕਲਚਰ ਦਾ ਖਾਤਮਾ, ਘਰ-ਘਰ ਰਾਸ਼ਨ ਦੀ ਵੰਡ, ਮੁਹੱਲਾ ਕਲੀਨਿਕ, ਮਾਈਨਿੰਗ ਨੀਤੀ ਵਿੱਚ ਪਾਰਦਰਸ਼ਤਾ, ਭ੍ਰਿਸ਼ਟਾਚਾਰ ਨੂੰ ਨੱਥ ਪਾਉਣਾ, ਪ੍ਰਸ਼ਾਸਨਿਕ ਸੁਧਾਰ ਵਰਗੇ ਅਨੇਕਾਂ ਲੋਕ ਭਲਾਈ ਦੇ ਕੰਮ ਕੀਤੇ ਗਏ ਹਨ, ਜਿਨ੍ਹਾਂ ਦੀ ਬਦੌਲਤ ਪੰਜਾਬ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਹਰਮਨ ਪਿਆਰੇ ਹੋ ਗਏ ਹਨ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਇਸੇ ਤਰ੍ਹਾਂ ਲੋਕ ਹਿੱਤ ਵਿੱਚ ਕੰਮ ਕਰਦੀ ਰਹੇਗੀ।ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਪਾਰਟੀ ਬਿਹਤਰ ਪ੍ਰਦਰਸ਼ਨ ਕਰੇਗੀ ਅਤੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਜਿੱਤ ਹਾਸਲ ਕਰੇਗੀ।ਲੋਕ ਸਭਾ ਸੀਟ ਜਿੱਤ ਕੇ ਸੂਬੇ ‘ਚ ਆਪਣਾ ਝੰਡਾ ਲਹਿਰਾਏਗੀ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article लोकसभा चुनाव-2024 : पेड न्यूज पर निगरानी के लिए जिला स्तरीय मीडिया सर्टीफिकेशन एवं मानिटरिंग कमेटी गठित, 24 घंटे न्यूज चैनलों और सोशल मीडिया पर रखी जाएगी नजर लोकसभा चुनाव-2024 : पेड न्यूज पर निगरानी के लिए जिला स्तरीय मीडिया सर्टीफिकेशन एवं मानिटरिंग कमेटी गठित, 24 घंटे न्यूज चैनलों और सोशल मीडिया पर रखी जाएगी नजर
Next Article सिद्धू मूसेवाला के घर गूंजी किलकारी, मां चरण कौर ने बेटे को दिया जन्म, पिता ने शेयर की तस्वीर सिद्धू मूसेवाला के घर गूंजी किलकारी, मां चरण कौर ने बेटे को दिया जन्म, पिता ने शेयर की तस्वीर
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?