By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਾਂਗਰਸ ਪਾਰਟੀ ਕਪੂਰਥਲਾ ਵਲੋਂ ਸ਼ਹੀਦ ਭਗਤ ਸਿੰਘ ਤੇ ਉਸਦੇ ਸ਼ਹੀਦ ਸਾਥੀਆਂ ਨੂੰ ਕੀਤੀ ਗਈ ਸ਼ਰਧਾਂਜਲੀ ਭੇਟ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Kapurthla > ਕਾਂਗਰਸ ਪਾਰਟੀ ਕਪੂਰਥਲਾ ਵਲੋਂ ਸ਼ਹੀਦ ਭਗਤ ਸਿੰਘ ਤੇ ਉਸਦੇ ਸ਼ਹੀਦ ਸਾਥੀਆਂ ਨੂੰ ਕੀਤੀ ਗਈ ਸ਼ਰਧਾਂਜਲੀ ਭੇਟ
KapurthlaJalandhar

ਕਾਂਗਰਸ ਪਾਰਟੀ ਕਪੂਰਥਲਾ ਵਲੋਂ ਸ਼ਹੀਦ ਭਗਤ ਸਿੰਘ ਤੇ ਉਸਦੇ ਸ਼ਹੀਦ ਸਾਥੀਆਂ ਨੂੰ ਕੀਤੀ ਗਈ ਸ਼ਰਧਾਂਜਲੀ ਭੇਟ

Talk Hindustan
Last updated: 2024/03/24 at 6:37 AM
Talk Hindustan
Share
2 Min Read
ਕਾਂਗਰਸ ਪਾਰਟੀ ਕਪੂਰਥਲਾ ਵਲੋਂ ਸ਼ਹੀਦ ਭਗਤ ਸਿੰਘ ਤੇ ਉਸਦੇ ਸ਼ਹੀਦ ਸਾਥੀਆਂ ਨੂੰ ਕੀਤੀ ਗਈ ਸ਼ਰਧਾਂਜਲੀ ਭੇਟ
SHARE

ਕਪੂਰਥਲਾ(ਗੌਰਵ ਮੜੀਆ )ਕਾਂਗਰਸ ਕਮੇਟੀ ਵਲੋਂ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਦੇ ਤਹਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਏਕਤਾ ਭਾਵਨ ਵਿਖੇ ਇਕੱਠੇ ਹੋ ਕੇ ਤੇ ਦੋ ਮਿੰਟ ਦਾ ਮੋਨ ਧਾਰਕੇ ਅਤੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਦੀਪਕ ਸਲਵਾਨ, ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਸਿੰਘ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਦੀ ਸਾਰਥਿਕਤਾ ਸਬੰਧੀ ਚਰਚਾ ਕੀਤੀ ਗਈ।ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਅਜਿਹਾ ਇਨਕਲਾਬੀ ਕੌਮੀ ਸ਼ਹੀਦ ਹੈ ਜਿਸ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਤੇ ਮਾਨਤਾ ਅਤੇ ਮਾਣ-ਸਤਿਕਾਰ ਮਿਲਿਆ ਹੈ।ਮੁਲਕ ਦੀ ਆਜ਼ਾਦੀ ਲਈ ਪਾਏ ਯੋਗਦਾਨ ਅਤੇ ਮਹਾਨ ਸ਼ਹਾਦਤ ਸਦਕਾ ਹੀ ਉਸ ਨੂੰ ਸ਼ਹੀਦ-ਏ-ਆਜ਼ਮ ਕਿਹਾ ਜਾਂਦਾ ਹੈ।

ਜਿਸ ਨੇ ਆਪਣੀਆਂ ਇਨਕਲਾਬੀ ਲਿਖਤਾਂ ਰਾਹੀਂ ਹਿੰਦੋਸਤਾਨੀਆਂ ਨੂੰ ਆਜ਼ਾਦੀ,ਬਰਾਬਰੀ ਅਤੇ ਸਮਾਜਿਕ ਨਿਆਂ ਪ੍ਰਾਪਤ ਕਰਨ ਲਈ ਜ਼ਾਲਮ ਬਰਤਾਨਵੀ ਹਕੂਮਤ ਵਿਰੁੱਧ ਲਾਮਬੰਦ ਕੀਤਾ।ਸਲਵਾਨ ਨੇ ਨੌਜਵਾਨਾਂ ਨੂੰ ਇਸ ਮਹਾਨ ਕ੍ਰਾਂਤੀਕਾਰੀ ਵੱਲੋਂ ਦਰਸਾਏ ਮਾਰਗ ਤੇ ਚੱਲਣ ਦੀ ਅਪੀਲ ਕੀਤੀ।ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਅਤੇ ਨੌਜਵਾਨ ਪੀੜ੍ਹੀ ਤੇ ਉਨ੍ਹਾਂ ਦੇ ਪ੍ਰਭਾਵ ਤੇ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਭਗਤ ਸਿੰਘ ਨੇ ਆਪਣੇ ਦੇਸ਼ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ,ਤਾਂ ਜੋ ਉਨ੍ਹਾਂ ਦੇ ਦੇਸ਼ ਵਾਸੀ ਸ਼ਾਂਤੀਪੂਰਨ ਅਤੇ ਖੁਸ਼ਹਾਲ ਜੀਵਨ ਬਤੀਤ ਕਰ ਸਕਣ।ਕੁਲਦੀਪ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅੱਜ ਵੀ ਨਿਰੰਤਰ ਜਗਦੀ ਮਿਸਾਲ ਦੀ ਭਾਂਤੀ ਨੌਜਵਾਨਾਂ ਨੂੰ ਪ੍ਰੇਰਣਾ ਦਿੰਦੀ ਹੈ।

ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਵਿਚਾਰਾਧਾਰਾ ਤੋਂ ਜਾਣੂ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਆਪਣੇ ਜ਼ਿਹਨ ਵਿੱਚ ਵਸਾਉਣਾ ਚਾਹੀਦਾ ਹੈ।ਜਿਸ ਤਰ੍ਹਾਂ ਭਗਤ ਸਿੰਘ ਅੰਤਰਰਾਸ਼ਟਰੀ ਗਤੀਵਿਧੀਆ ਉੱਤੇ ਬਾਜ਼ ਵਾਲੀ ਅੱਖ ਰੱਖਦੇ ਸਨ।ਸਾਡੇ ਨੌਜਵਾਨਾਂ ਨੂੰ ਉਸਦੀ ਪ੍ਰੇਰਣਾ ਦੀ ਭਾਂਤੀ ਅੰਤਰਾਰਾਸ਼ਟਰੀ ਵਿਵਸਥਾ ਬਾਰੇ ਜਾਣ ਕੇ ਅਤੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦਾ ਗਹਿਰ-ਗੰਭੀਰਤਾ ਨਾਲ ਅਧਿਐਨ ਕਰਕੇ ਦੇਸ਼ ਨੂੰ ਮਜਬੂਤ ਬਣਾਉਣ ਵਿਚ ਸਹਿਯੋਗ ਕਰਨਾ ਚਾਹੀਦਾ ਹੈ।ਇਸ ਮੌਕੇ ਤੇ ਜ਼ਿਲ੍ਹਾ ਜਰਨਲ ਸਕੱਤਰ ਅਨਿਲ ਸ਼ੁਕਲਾ,ਸੀਨੀਅਰ ਡਿਪਟੀ ਮੇਅਰ ਰਾਹੁਲ ਮੰਸੂ,ਕੌਂਸ਼ਲਰ ਕਰਨ ਮਹਾਜਨ,ਬਲਜੀਤ ਕਾਲਾ, ਸੰਦੀਪ ਸਿੰਘ,ਰਾਜੂ ਅਟਵਾਲ,ਪਾਲਾ,ਨਰੈਣ ਵਸ਼ਿਸ਼ਟ ਜਤਿਨ ਸ਼ਰਮਾ,ਅਨਮੋਲ ਸ਼ਰਮਾ,ਸੁਜਲ ਮਲਹੋਤਰਾ, ਰਾਜਬੀਰ ਸਿੰਘ ਬਾਵਾ ਆਦਿ ਹਾਜਰ ਸਨ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਸ਼ਿਆਮ ਬਾਬਾ ਦੀ ਪੂਜਾ ਕਰਨ ਨਾਲ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ-ਨਰੇਸ਼ ਪੰਡਿਤ ਸ਼ਿਆਮ ਬਾਬਾ ਦੀ ਪੂਜਾ ਕਰਨ ਨਾਲ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ-ਨਰੇਸ਼ ਪੰਡਿਤ
Next Article जालंधर कमिश्नरेट पुलिस ने अंतरराष्ट्रीय ड्रग तस्करी सिंडिकेट और अंतरराज्यीय हथियार तस्करी रैकेट के सदस्यों को किया गिरफ्तार , 12 मैगजीन समेत 8 हथियार बरामद जालंधर कमिश्नरेट पुलिस ने अंतरराष्ट्रीय ड्रग तस्करी सिंडिकेट और अंतरराज्यीय हथियार तस्करी रैकेट के सदस्यों को किया गिरफ्तार , 12 मैगजीन समेत 8 हथियार बरामद
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?