By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਇਸਤਰੀ ਅਕਾਲੀ ਦਲ ਵੱਲੋਂ ਕਪੂਰਥਲਾ ਵਿਖੇ ਵੱਖ ਵੱਖ ਥਾਵਾਂ ਤੇ ਕੀਤੀਆਂ ਗਈਆਂ ਮੀਟਿੰਗਾਂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Kapurthla > ਇਸਤਰੀ ਅਕਾਲੀ ਦਲ ਵੱਲੋਂ ਕਪੂਰਥਲਾ ਵਿਖੇ ਵੱਖ ਵੱਖ ਥਾਵਾਂ ਤੇ ਕੀਤੀਆਂ ਗਈਆਂ ਮੀਟਿੰਗਾਂ
KapurthlaJalandharPolitics

ਇਸਤਰੀ ਅਕਾਲੀ ਦਲ ਵੱਲੋਂ ਕਪੂਰਥਲਾ ਵਿਖੇ ਵੱਖ ਵੱਖ ਥਾਵਾਂ ਤੇ ਕੀਤੀਆਂ ਗਈਆਂ ਮੀਟਿੰਗਾਂ

Talk Hindustan
Last updated: 2024/03/27 at 4:55 AM
Talk Hindustan
Share
3 Min Read
ਇਸਤਰੀ ਅਕਾਲੀ ਦਲ ਵੱਲੋਂ ਕਪੂਰਥਲਾ ਵਿਖੇ ਵੱਖ ਵੱਖ ਥਾਵਾਂ ਤੇ ਕੀਤੀਆਂ ਗਈਆਂ ਮੀਟਿੰਗਾਂ
SHARE

ਹਲਕਾ ਇੰਚਾਰਜ ਐਚ ਐਸ ਵਾਲੀਆ ਵਲੋਂ ਅੱਜ ਇਸਤਰੀ ਵਿੰਗ ਦਿਆਂ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ,

ਜਿਸ ਵਿੱਚ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਵਿਸ਼ੇਸ਼ ਤੌਰ ਤੇ ਕੀਤੀ ਸ਼ਮੂਲੀਅਤ !

ਕਪੂਰਥਲਾ , 26 ਮਾਰਚ (ਗੌਰਵ ਮੜੀਆ )- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਅੱਜ ਕਪੂਰਥਲਾ ਵਿਖੇ ਵੱਖ ਵੱਖ ਥਾਵਾਂ ਤੇ ਔਰਤਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ । ਜਿਸ ਦੌਰਾਨ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ । ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਵਿੱਚ 5 ਥਾਵਾਂ ਤੇ ਇਸਤਰੀ ਅਕਾਲੀ ਦਲ ਦੀਆਂ ਮੀਟਿੰਗਾਂ ਹੋਈਆਂ ਤੇ ਵੱਡੀ ਗਿਣਤੀ ਵਿੱਚ ਇਹਨਾਂ ਮੀਟਿੰਗਾਂ ਵਿੱਚ ਬੀਬੀਆਂ ਨੇ ਸ਼ਮੂਲੀਅਤ ਕੀਤੀ । ਔਰਤ ਆਗੂਆਂ ਨੇ ਹਰਗੋਬਿੰਦ ਕੌਰ ਦਾ ਸ਼ਾਨਦਾਰ ਸਵਾਗਤ ਕੀਤਾ ਤੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ।

ਵੱਖ ਵੱਖ ਥਾਵਾਂ ਤੇ ਬੋਲਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਬੇਹੱਦ ਤੰਗ ਪ੍ਰੇਸ਼ਾਨ ਆ ਚੁੱਕੇ ਹਨ ਅਤੇ ਹੁਣ ਉਕਤ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ । ਜਿਸ ਕਰਕੇ ਵੱਡੀ ਗਿਣਤੀ ਵਿੱਚ ਲੋਕ ਖਾਸ ਕਰਕੇ ਔਰਤਾਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੀਆਂ ਹਨ । ਉਹਨਾਂ ਕਿਹਾ ਕਿ ਲੋਕ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ ਅਤੇ ਵੋਟਰਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਾਉਣਾ । ਕਿਉਂਕਿ ਉਹਨਾਂ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ । ਔਰਤਾਂ ਹਜ਼ਾਰ ਹਜ਼ਾਰ ਰੁਪਏ ਨੂੰ ਉਡੀਕ ਰਹੀਆਂ ਹਨ । ਆਟਾ ਦਾਲ ਸਕੀਮ ਵਾਲੇ ਰਾਸ਼ਨ ਕਾਰਡ ਕੱਟੇ ਗਏ ,

ਗਰੀਬਾਂ ਨੂੰ ਹਜ਼ਾਰਾਂ ਰੁਪਏ ਬਿਜਲੀ ਦਾ ਬਿੱਲ ਆ ਰਿਹਾ ਹੈ । ਸ਼ਗਨ ਸਕੀਮ ਦੇ ਪੈਸੇ ਨਹੀਂ ਮਿਲ ਰਹੇ , ਬੁਢਾਪਾ ਪੈਨਸ਼ਨਾਂ ਨਹੀਂ ਮਿਲ ਰਹੀਆਂ । ਲੋਕ ਇਸ ਸਰਕਾਰ ਨੂੰ ਬਣਾ ਕੇ ਪਛਤਾ ਰਹੇ ਹਨ । ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਵੀ ਆਪਣੇ ਰਾਜ ਭਾਗ ਦੌਰਾਨ ਕੱਖ ਨਹੀ ਕੀਤਾ । ਜਦੋਂ ਕਿ ਸਾਰੀਆਂ ਲੋਕ ਭਲਾਈ ਸਕੀਮਾਂ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿੱਚ ਹੀ ਸ਼ੁਰੂ ਹੋਈਆਂ ਸਨ । ਵੱਖ ਵੱਖ ਮੀਟਿੰਗਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਹਰਕ੍ਰਿਸ਼ਨ ਸਿੰਘ ਵਾਲੀਆ , ਗੁਰਪ੍ਰੀਤ ਕੌਰ ਵਾਲੀਆ , ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਬਲਜਿੰਦਰ ਕੌਰ ਕਾਲੜਾ ਸਾਬਕਾ ਜ਼ਿਲਾ ਪ੍ਰਧਾਨ ਇਸਤਰੀ ਅਕਾਲੀ ਦਲ ,ਜੋਗਿੰਦਰ ਕੌਰ , ਪਰਮਜੀਤ ਕੌਰ , ਰਾਜਿੰਦਰ ਸਿੰਘ ਧੰਜਲ ਪ੍ਰਧਾਨ ਹਲਕਾ ਕਪੂਰਥਲਾ , ਜਗਜੀਤ ਸਿੰਘ ਸੀਨੀਅਰ ਆਗੂ , ਅਜੇ ਬਾਬਲਾ ਮੈਂਬਰ PAC , ਅਸ਼ੋਕ ਭਗਤ ਐਮ ਸੀ , ਹਰਬੰਸ ਸਿੰਘ ਵਾਲੀਆ ,ਟੀਟੂ ਮਾਹਲਾ,ਜਸਪਾਲ, ਕੋਮਲ ਸਹੋਤਾ , ਡਾਕਟਰ ਦਵਿੰਦਰ ਸਿੰਘ ਕਾਲੜਾ ,ਪ੍ਰਮਿੰਦਰ ਸਿੰਘ ਬੋਬੀ , ਤਨਵੀਰ ਸਿੰਘ ਫਿਆਲੀ ਹਲਕਾ ਯੂਥ ਪ੍ਰਧਾਨ ,ਦਲਜੀਤ ਸਿੰਘ ਸਾਬਕਾ ਚੈਅਰਮੈਨ , ਜੌਲੀ ਨਿੱਜਰ , ਦੀਪਕ ਬੌਬੀ ਆਦਿ ਆਗੂ ਮੌਜੂਦ ਸਨ ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਪੰਜਾਬ ਨੰਬਰਦਾਰ ਯੂਨੀਅਨ ਦਾ ਜਲੰਧਰ ਤਹਿਸੀਲ ਕੰਪਲੈਕਸ ਵਿਖੇ ਮਨਾਇਆ ਗਿਆ 45ਵਾਂ ਸਥਾਪਨਾ ਦਿਵਸ, ਵੰਡੇ ਗਏ ਲੱਡੂ ਪੰਜਾਬ ਨੰਬਰਦਾਰ ਯੂਨੀਅਨ ਦਾ ਜਲੰਧਰ ਤਹਿਸੀਲ ਕੰਪਲੈਕਸ ਵਿਖੇ ਮਨਾਇਆ ਗਿਆ 45ਵਾਂ ਸਥਾਪਨਾ ਦਿਵਸ, ਵੰਡੇ ਗਏ ਲੱਡੂ
Next Article लोकसभा चुनावों के लिए कांग्रेस पार्टी ने जारी की सातवीं सूची लोकसभा चुनावों के लिए कांग्रेस पार्टी ने जारी की सातवीं सूची
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?