By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੁਰਾਲ ਵਲੋਂ ਭਾਜਪਾ ਸ਼ਾਮਿਲ ਹੋਣ ਦੇ ਬਾਅਦ ਆਮ ਆਦਮੀ ਪਾਰਟੀ ਦੇ ਜਲੰਧਰ ਸੰਗਠਨ ਅਤੇ ਕੈਬਿਨੇਟ ਮੰਤਰੀ ਬਲਕਾਰ ਸਿੰਘ, ਤੇ ਵਿਧਾਇਕਾ ਨੇ ਕੀਤਾ ਵਿਰੋਧ ਪ੍ਰਦਰਸ਼ਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > India > state > MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੁਰਾਲ ਵਲੋਂ ਭਾਜਪਾ ਸ਼ਾਮਿਲ ਹੋਣ ਦੇ ਬਾਅਦ ਆਮ ਆਦਮੀ ਪਾਰਟੀ ਦੇ ਜਲੰਧਰ ਸੰਗਠਨ ਅਤੇ ਕੈਬਿਨੇਟ ਮੰਤਰੀ ਬਲਕਾਰ ਸਿੰਘ, ਤੇ ਵਿਧਾਇਕਾ ਨੇ ਕੀਤਾ ਵਿਰੋਧ ਪ੍ਰਦਰਸ਼ਨ
stateJalandharPoliticsPunjab

MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੁਰਾਲ ਵਲੋਂ ਭਾਜਪਾ ਸ਼ਾਮਿਲ ਹੋਣ ਦੇ ਬਾਅਦ ਆਮ ਆਦਮੀ ਪਾਰਟੀ ਦੇ ਜਲੰਧਰ ਸੰਗਠਨ ਅਤੇ ਕੈਬਿਨੇਟ ਮੰਤਰੀ ਬਲਕਾਰ ਸਿੰਘ, ਤੇ ਵਿਧਾਇਕਾ ਨੇ ਕੀਤਾ ਵਿਰੋਧ ਪ੍ਰਦਰਸ਼ਨ

Talk Hindustan
Last updated: 2024/03/27 at 8:12 PM
Talk Hindustan
Share
2 Min Read
MP ਸੁਸ਼ੀਲ ਰਿੰਕੂ ਤੇ MLA  ਸ਼ੀਤਲ ਅੰਗੁਰਾਲ ਵਲੋਂ ਭਾਜਪਾ ਸ਼ਾਮਿਲ ਹੋਣ ਦੇ ਬਾਅਦ ਆਮ ਆਦਮੀ ਪਾਰਟੀ ਦੇ ਜਲੰਧਰ ਸੰਗਠਨ ਅਤੇ ਕੈਬਿਨੇਟ ਮੰਤਰੀ ਬਲਕਾਰ ਸਿੰਘ, ਤੇ ਵਿਧਾਇਕਾ ਨੇ ਕੀਤਾ ਵਿਰੋਧ ਪ੍ਰਦਰਸ਼ਨ
SHARE

ਜਲ਼ੰਧਰ : ਆਮ ਆਦਮੀ ਪਾਰਟੀ ਵਰਕਰਾਂ ਤੇ ਪਬਲਿਕ ਦੇ ਵਲੋਂ ਬਾਬੂ ਜਗਜੀਵਨ ਰਾਮ ਚੌਂਕ ਹਲਕਾ ਜਲ਼ੰਧਰ ਵੈਸਟ ਵਿੱਚ ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੁਰਾਲ ਦੇ ਵਿਰੁੱਧ ਪੁੱਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਸਮੂਹ ਸੰਗਠਨ ਸਮੇਤ ਆਮ ਲੋਕਾਂ ਨੇ ਹਿੱਸਾ ਲਿਆ। ਲੋਕਾਂ ਦਾ ਕਹਿਣਾ ਸੀ ਕਿ ਇਹਨਾਂ ਲੋਕਾਂ ਦਾ ਕੋਈ ਦੀਨ ਮਜ਼੍ਹਬ ਨਹੀਂ ਇਹ ਭੋਲੇ ਭਾਲੇ ਲੋਕਾਂ ਦੀਆਂ ਵੋਟਾਂ ਦਾ ਸੋਧਾ ਕਰਦੇ ਨੇ ।

ਲੋਕ ਇਹ ਵੀ ਕਹਿ ਰਹੇ ਸਨ ਕਿ ਇਹਨਾਂ ਚੋਣਾਂ ਵਿਚ ਇਹਨਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ ਇਹਨਾਂ ਨੂੰ ਲੋਕਾਂ ਦੀ ਪ੍ਰਵਾਹ ਨਹੀਂ ਲੋਕ ਵੀ ਇਹਨਾ ਦੀ ਪ੍ਰਵਾਹ ਨਹੀਂ ਕਰਦੇ।ਸਮੂਹ ਇਕੱਠ ਵੱਲੋ ਰੋਸ ਪ੍ਰਦਰਸ਼ਨ ਕਰਦੇ ਹੋਏ ਰੋਸ ਮਾਰਚ ਕੱਢਿਆ ਗਿਆ ਤੇ ਅਖੀਰ ਇਹਨਾਂ ਦੇ ਘਰਾਂ ਕੋਲ ਪਹੁੰਚ ਕੇ ਪੁੱਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਲੋਕਲ ਬਾਡੀ ਮੰਤਰੀ ਸਥਾਨਕ ਸਰਕਾਰਾਂ ਬਲਕਾਰ ਸਿੰਘ ਮੌਕੇ ਤੇ ਹਾਜਰ

ਸਨ। ਓਹਨਾਂ ਕਿਹਾ ਕਿ ਪਾਰਟੀ ਨੇ ਇਹਨਾ ਨੂੰ ਜ਼ਮੀਨ ਤੋਂ ਚੁੱਕ ਕੇ ਐਮ ਪੀ ਜਲੰਧਰ ਬਣਾਇਆ। ਜੋ ਕੌਂਸਲਰ ਨਹੀਂ ਬਣ ਸਕਦਾ ਸੀ ਉਸ ਨੂੰ ਐਮ ਐਲ ਏ ਬਣਾਇਆ ਪਰ ਇਹ ਅੱਜ ਪਾਰਟੀ ਦੇ ਨਾਲ ਗਦਾਰੀ ਕਰਗੇ ਨੇ ਇਹਨਾਂ ਨੂੰ ਲੋਕ ਮੁਆਫ ਨਹੀਂ ਕਰਨਗੇ। ਜਗਰੂਪ ਸਿੰਘ ਸੇਖਵਾਂ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਇਹਨਾਂ ਨੇ ਪਾਰਟੀ ਵਰਕਰ ਦੀ ਮੇਹਨਤ ਦਾ ਸੋਦਾ ਕੀਤਾ ਹੈ ਜਿਨ੍ਹਾਂ ਨੇ ਇਹਨਾਂ ਲਈ ਦਿਨ ਰਾਤ ਮਿਹਨਤ ਕੀਤੀ ਸੀ।

ਇਸ ਮੌਕੇ ਐਮ ਐਲ ਏ ਰਮਨ ਅਰੋੜਾ ਹਲਕਾ ਜਲੰਧਰ ਸੈਂਟਰਲ, ਐੱਮ ਐਲ ਏ ਇੰਦਰਜੀਤ ਕੌਰ ਮਾਨ, ਮੰਗਲ ਸਿੰਘ ਬੱਸੀ ਚੇਅਰਮੈਂਨ ਪੰਜਾਬ ਐਗਰੋ, ਰਾਜਵਿੰਦਰ ਕੌਰ ਥਿਆੜਾ ਸੂਬਾ ਸਕੱਤਰ,ਜਿਲ੍ਹਾ ਪ੍ਰਧਾਨ ਜਲੰਧਰ ਸ਼ਹਿਰੀ ਅੰਮ੍ਰਿਤਪਾਲ ਸਿੰਘ, ਜਿਲ੍ਹਾ ਪ੍ਰਧਾਨ ਜਲੰਧਰ ਦਿਹਾਤੀ ਸਟੀਵਨ ਕਲੇਰ , ਗੁਰਿੰਦਰ ਸਿੰਘ ਜਮਸ਼ੇਰ ਸਕੱਤਰ ਜਲੰਧਰ ਸ਼ਹਿਰੀ, ਆਤਮ ਪ੍ਰਕਾਸ਼ ਸਿੰਘ ਬੱਬਲੂ ਸੂਬਾ ਜੁਆਇੰਟ ਸਕੱਤਰ,ਇੰਦਰਵੰਸ਼

ਚੱਢਾ,ਰਮਣੀਕ ਸਿੰਘ ਰੰਧਾਵਾ ਸੁਬਾ ਵਾਈਸ ਪ੍ਰਧਾਨ ਯੂਥ ਵਿੰਗ,ਰੂਬਲ ਸੰਧੂ ਜਿਲ੍ਹਾ ਯੂਥ ਪ੍ਰਧਾਨ, ਹਰਚਰਨ ਸਿੰਘ ਸੰਧੂ ਸੂਬਾ ਜੁਆਇੰਟ ਸਕੱਤਰ,ਬਲਬੀਰ ਸਿੰਘ ਬਲਾਕ ਪ੍ਰਧਾਨ ਰਾਜੇਸ਼ ਬੱਬ�

TAGGED: Political
Share This Article
Facebook Twitter Whatsapp Whatsapp Telegram Copy Link
Share
Previous Article आम आदमी पार्टी के जालंधर से सांसद सुशील रिंकू और विधायक शीतल अंगुराल भाजपा में हुए शामिल आम आदमी पार्टी के जालंधर से सांसद सुशील रिंकू और विधायक शीतल अंगुराल भाजपा में हुए शामिल
Next Article लोकसभा चुनावों के लिए भाजपा ने जारी की उम्मीदवारों की सातवीं सूची लोकसभा चुनावों के लिए भाजपा ने जारी की उम्मीदवारों की सातवीं सूची
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?